ਪੜਚੋਲ ਕਰੋ

Bigg boss 13: ਸਿਧਾਰਥ ਸ਼ੁਕਲਾ ਬਣਿਆ ਜੇਤੂ, ਅਸੀਮ ਫਸਟ ਰਨਰਅਪ ਰਹੇ

ਸਿਧਾਰਥ ਸ਼ੁਕਲਾ ਨੇ ਟੈਲੀਵਿਜ਼ਨ ਦਾ ਸਭ ਤੋਂ ਮਸ਼ਹੂਰ ਰਿਐਲਿਟੀ ਸ਼ੋਅ 'ਬਿੱਗ ਬੌਸ 13' ਜਿੱਤਿਆ ਹੈ। ਇਸਦੇ ਨਾਲ ਹੀ ਅਸੀਮ ਰਿਆਜ਼ ਫਸਟ ਰਨਰ ਅਪ ਰਿਹਾ।

ਮੁਬੰਈ: ਸਿਧਾਰਥ ਸ਼ੁਕਲਾ ਨੇ ਟੈਲੀਵਿਜ਼ਨ ਦਾ ਸਭ ਤੋਂ ਮਸ਼ਹੂਰ ਰਿਐਲਿਟੀ ਸ਼ੋਅ 'ਬਿੱਗ ਬੌਸ 13' ਜਿੱਤਿਆ ਹੈ। ਇਸਦੇ ਨਾਲ ਹੀ ਅਸੀਮ ਰਿਆਜ਼ ਫਸਟ ਰਨਰ ਅਪ ਰਿਹਾ। ਮੁੰਬਈ: ਸਿਧਾਰਥ ਸ਼ੁਕਲਾ ਨੇ ਟੈਲੀਵਿਜ਼ਨ ਦਾ ਸਭ ਤੋਂ ਮਸ਼ਹੂਰ ਰਿਐਲਿਟੀ ਸ਼ੋਅ 'ਬਿੱਗ ਬੌਸ 13' ਜਿੱਤ ਆਪਣੇ ਨਾਂ ਕਰ ਲਿਆ ਹੈ। ਇਸਦੇ ਨਾਲ ਹੀ ਅਸੀਮ ਰਿਆਜ਼ ਪਹਿਲੇ ਰਨਰ ਅਪ ਰਿਹਾ। ਦੋਵਾਂ ਨੂੰ ਇਸ ਸੀਜ਼ਨ ਵਿਚ ਜਿੱਤ ਦੇ ਮਜ਼ਬੂਤ ​​ਦਾਅਵੇਦਾਰ ਵਜੋਂ ਦੇਖਿਆ ਗਿਆ। ਸ਼ੋਅ ਦੇ ਹੋਸਟ ਸਲਮਾਨ ਖ਼ਾਨ ਨੇ ਜੇਤੂ ਸਿਧਾਰਥ ਸ਼ੁਕਲਾ ਦੇ ਨਾਂ ਦਾ ਐਲਾਨ ਕੀਤਾ ਅਤੇ ਉਸਨੂੰ ਟਰਾਫੀ ਅਤੇ ਇਨਾਮੀ ਰਕਮ ਦਾ ਚੈੱਕ ਦਿੱਤਾ। ਟਰਾਫੀ ਦੇ ਨਾਲ ਸਿਧਾਰਥ ਨੂੰ 50 ਲੱਖ ਦੀ ਰਾਸ਼ੀ ਵੀ ਦਿੱਤੀ ਗਈ ਹੈ। ਸਿਧਾਰਥ ਸ਼ੁਕਲਾ 'ਐਂਗ੍ਰੀ ਯੰਗ ਮੈਨ’ ਦਾ ਟੈਗ ਲੈ ਕੇ ਇਸ ਘਰ ਆਇਆ ਸੀ। 160 ਦਿਨਾਂ ਦੇ ਸਫਰ ‘ਚ ਸਿਧਾਰਥ ਨੇ ਇਸ ਟਾਈਟਲ ਨੂੰ ਕਾਈਮ ਰੱਖਦੇ ਹੋਏ ਸਾਰੇਕੰਟੈਂਸਟੇਸ ਨਾਲ ਲੜਾਈ ਕਰ ਆਪਣੇ ਟਾਈਟਲ ਨੂੰ ਬਰਕਰਾਰ ਰੱਖੀਆ। ਸੀਜ਼ਨ ਦੀ ਸ਼ੁਰੂਆਤ ਤੋਂ ਹੀ ਸਿਧਾਰਥ ਨੂੰ ਇੱਕ ਮਜ਼ਬੂਤ ​​ਪ੍ਰਤੀਭਾਗੀ ਵਜੋਂ ਦੇਖਿਆ ਗਿਆ। ਸਿਧਾਰਥ ਅਤੇ ਸ਼ਹਿਨਾਜ਼ ਦੀ ਬਾਂਡਿੰਗ ਨੂੰ ਘਰ ਵਿੱਚ ਬਹੁਤ ਪਸੰਦ ਕੀਤਾ ਗਿਆ ਅਤੇ ਦੋਵਾਂ ਨੇ ਸ਼ੁਰੂਆਤ ਤੋਂ ਲੈ ਕੇ ਗ੍ਰੈਂਡ ਫਾਈਨਲ ਤੱਕ ਦਾ ਸਫਰ ਤੈਅ ਕੀਤਾ। ਇਸਦੇ ਨਾਲ ਹੀ ਸਿਧਾਰਥ ਅਤੇ ਰਸ਼ਮੀ ਦੀਆਂ ਲੜਾਈਆਂ ਵੀ ਖਬਰਾਂ ਵਿੱਚ ਰਹੀਆਂ। ਪਹਿਲੇ ਦਿਨ ਤੋਂ ਹੀ ਸਾਰਿਆਂ ਦੀ ਨਜ਼ਰ ਸਿਧਾਰਥ ਦੀ ਗੇਮ ਪਲਾਨਿੰਗ 'ਤੇ ਸੀ। ਸਿਰਫ ਇਹ ਹੀ ਨਹੀਂ, ਸਿਧਾਰਥ ਨੇ ਇਸ ਸੀਜ਼ਨ ਵਿਚ ਵੱਧ ਤੋਂ ਵੱਧ ਮਸਾਲੇਦਾਰ ਕੰਟੇਂਟ ਪੇਸ਼ ਕੀਤਾ। ਕਾਮਿਆ ਪੰਜਾਬੀ ਸਮੇਤ ਕਈ ਮਸ਼ਹੂਰ ਲੋਕ ਵੀ ਸਿਧਾਰਥ ਸ਼ੁਕਲਾ ਦਾ ਸਮਰਥਨ ਕਰਦੇ ਦਿਖਾਈ ਦਿੱਤੇ।

ਟਾਪ ਹੈਡਲਾਈਨ

Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget