ਪੜਚੋਲ ਕਰੋ

ਯੂਟਿਊਬਰ ਐਲਵਿਸ਼ ਯਾਦਵ ਦੇ ਸਮਰਥਨ 'ਚ ਉੱਤਰਿਆ ਗੈਂਗਸਟਰ ਗੋਲਡੀ ਬਰਾੜ! ਸਲਮਾਨ ਖਾਨ ਨੂੰ ਫਿਰ ਦਿੱਤੀ ਜਾਨੋਂ ਮਾਰਨ ਦੀ ਧਮਕੀ?

Salman Khan Death Threat: ਸਲਮਾਨ ਖਾਨ ਨੇ ਵੀਕੈਂਡ ਕਾ ਵਾਰ 'ਚ ਐਲਵਿਸ਼ ਨੂੰ ਤਾੜਨਾ ਕੀਤੀ ਸੀ। ਹੁਣ ਗੈਂਗਸਟਰ ਗੋਲਡੀ ਬਰਾੜ ਦਾ ਟਵੀਟ ਵਾਇਰਲ ਹੋ ਰਿਹਾ ਹੈ, ਜਿਸ 'ਚ ਉਹ ਅਲਵਿਸ਼ ਦੇ ਸਮਰਥਨ ਵਿੱਚ ਸਲਮਾਨ ਨੂੰ ਧਮਕੀਆਂ ਦਿੰਦਾ ਨਜ਼ਰ ਆ ਰਿਹਾ ਹੈ

Salman Khan Death Threat From Goldy Brar: ਬਿੱਗ ਬੌਸ ਓਟੀਟੀ 2 ਨੂੰ ਦਰਸ਼ਕਾਂ ਵੱਲੋਂ ਬਹੁਤ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਹ ਇਨ੍ਹੀਂ ਦਿਨੀਂ ਇਹ ਸ਼ੋਅ ਖੂਬ ਸੁਰਖੀਆਂ 'ਚ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਹਾਲ ਹੀ 'ਚ ਵੀਕੈਂਡ ਕਾ ਵਾਰ 'ਚ ਸਲਮਾਨ ਖਾਨ ਐਲਵਿਸ਼ ਯਾਦਵ 'ਤੇ ਭੜਕਦੇ ਨਜ਼ਰ ਆਏ। ਜਿੱਥੇ ਇੱਕ ਪਾਸੇ ਸਲਮਾਨ ਖਾਨ ਨੂੰ ਇਸ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਟ੍ਰੋਲ ਕੀਤਾ ਜਾ ਰਿਹਾ ਹੈ, ਉੱਥੇ ਹੀ ਹੁਣ ਗੈਂਗਸਟਰ ਗੋਲਡੀ ਬਰਾੜ ਨੇ ਵੀ ਐਲਵਿਸ਼ ਦਾ ਸਮਰਥਨ ਕਰਦੇ ਹੋਏ ਸਲਮਾਨ ਨੂੰ ਧਮਕੀ ਦਿੱਤੀ ਹੈ। 

ਇਹ ਵੀ ਪੜ੍ਹੋ: ਜਦੋਂ ਲੋਕਾਂ ਨੇ ਸੁਰਿੰਦਰ ਸ਼ਿੰਦਾ ਨੂੰ ਸਮਝ ਲਿਆ ਸੀ ਭਿਖਾਰੀ, ਸੜਕ 'ਤੇ ਖੜੇ ਸ਼ਿੰਦਾ ਨੂੰ ਦੇਣ ਲੱਗੇ ਸੀ ਭੀਖ, ਦਿਲਚਸਪ ਹੈ ਇਹ ਕਿੱਸਾ

ਅਸਲ 'ਚ ਸਲਮਾਨ ਖਾਨ ਨੇ ਵੀਕੈਂਡ ਕਾ ਵਾਰ 'ਚ ਐਲਵਿਸ਼ ਨੂੰ ਕਾਫੀ ਝਿੜਕਿਆ ਸੀ। ਜਿਸ ਦਾ ਕਾਰਨ ਸੀ ਐਲਵਿਸ਼ ਵੱਲੋਂ ਬੇਬੀਕਾ, ਧੁਰਵੇ ਅਤੇ ਜੀਆ ਸ਼ੰਕਰ ਖਿਲਾਫ ਅਪਮਾਨਜਨਕ ਸ਼ਬਦਾਂ ਦੀ ਵਰਤੋਂ। ਇਸ ਸਬੰਧ 'ਚ ਸਲਮਾਨ ਨੇ ਐਲਵਿਸ਼ ਨੂੰ ਆਪਣੀ ਮਾਂ ਨਾਲ ਵੀਡੀਓ ਕਾਲ 'ਤੇ ਗੱਲ ਵੀ ਕਰਵਾਈ।

ਸਲਮਾਨ ਖਾਨ ਨੇ ਐਲਵਿਸ਼ ਦੇ ਸਮਰਥਨ 'ਚ ਦਿੱਤੀ ਧਮਕੀ?
ਸਲਮਾਨ ਖਾਨ ਦੇ ਐਲਵਿਸ਼ ਦੇ ਨਾਲ ਅਜਿਹੇ ਰਵੱਈਏ 'ਤੇ ਪ੍ਰਸ਼ੰਸਕਾਂ ਨੂੰ ਬਹੁਤ ਬੁਰਾ ਲੱਗਾ ਅਤੇ ਪ੍ਰਸ਼ੰਸਕਾਂ ਨੇ ਅਦਾਕਾਰ ਨੂੰ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ। ਇਸ ਦੇ ਨਾਲ ਹੀ ਗੈਂਗਸਟਰ ਗੋਲਡੀ ਬਰਾੜ ਦਾ ਇੱਕ ਟਵੀਟ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਗੈਂਗਸਟਰ ਸਲਮਾਨ ਖਾਨ ਨੂੰ ਐਲਵਿਸ਼ ਦੇ ਸਮਰਥਨ ਵਿੱਚ ਧਮਕੀਆਂ ਦਿੰਦੇ ਨਜ਼ਰ ਆ ਰਹੇ ਹਨ। ਟਵੀਟ 'ਚ ਲਿਖਿਆ ਹੈ- 'ਬਿੱਗ ਬੌਸ 'ਚ ਐਲਵਿਸ਼ ਯਾਦਵ ਨਾਲ ਹੋਈ ਬਦਸਲੂਕੀ ਦਾ ਬਦਲਾ ਲੈਣ ਦੀ ਜ਼ਿੰਮੇਵਾਰੀ ਮੈਂ ਲੈਂਦਾ ਹਾਂ। ਐਲਵਿਸ਼ ਬਰੋ, ਤੁਸੀਂ ਸਿਸਟਮ 'ਤੇ ਸਿਸਟਮ ਕਰਦੇ ਰਹੋ। ਸਿਸਟਮ ਹੈਂਗ ਰੱਖੋ ਭਾਈ ਸਲਮਾਨ ਦੀ, ਉਸ ਨੂੰ ਤਾਂ ਮੈਂ ਹੀ ਮਾਰਾਂਗਾ।' ਹਾਲਾਂਕਿ ਇਸ ਟਵੀਟ 'ਚ ਕਿੰਨੀਂ ਸੱਚਾਈ ਹੈ ਅਸੀਂ ਇਸ ਦੀ ਪੁਸ਼ਟੀ ਨਹੀਂ ਕਰਦੇ।

ਯੂਟਿਊਬਰ ਐਲਵਿਸ਼ ਯਾਦਵ ਦੇ ਸਮਰਥਨ 'ਚ ਉੱਤਰਿਆ ਗੈਂਗਸਟਰ ਗੋਲਡੀ ਬਰਾੜ! ਸਲਮਾਨ ਖਾਨ ਨੂੰ ਫਿਰ ਦਿੱਤੀ ਜਾਨੋਂ ਮਾਰਨ ਦੀ ਧਮਕੀ?

ਪੁਲਿਸ ਨੇ 'ਭਾਈਜਾਨ' ਦੀ ਸੁਰੱਖਿਆ ਵਧਾਈ
ਦੱਸ ਦਈਏ ਕਿ ਗੋਲਡੀ ਬਰਾੜ ਦੇ ਇਸ ਟਵੀਟ ਦੀ ਸੱਚਾਈ ਅਜੇ ਸਾਹਮਣੇ ਨਹੀਂ ਆਈ ਹੈ ਪਰ ਸਥਿਤੀ ਨੂੰ ਦੇਖਦੇ ਹੋਏ ਮੁੰਬਈ ਪੁਲਿਸ ਨੇ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ 'ਚ ਸ਼ੋਅ 'ਚ ਵਾਈਲਡ ਕਾਰਡ ਐਂਟਰੀ ਲੈਣ ਵਾਲੀ ਆਸ਼ਿਕਾ ਭਾਟੀਆ ਨੂੰ ਸ਼ੋਅ 'ਚੋਂ ਕੱਢ ਦਿੱਤਾ ਗਿਆ ਹੈ। ਅਭਿਨੇਤਰੀ ਨੇ ਬਿੱਗ ਬੌਸ ਓਟੀਟੀ 2 ਵਿੱਚ ਬਹੁਤ ਘੱਟ ਸਮਾਂ ਬਿਤਾਇਆ ਪਰ ਇਸ ਦੌਰਾਨ ਉਸਦੀ ਮਨੀਸ਼ਾ ਰਾਣੀ, ਅਭਿਸ਼ੇਕ ਮਲਹਾਨ ਅਤੇ ਐਲਵਿਸ਼ ਯਾਦਵ ਨਾਲ ਚੰਗੀ ਦੋਸਤੀ ਹੋ ਗਈ। ਬਿੱਗ ਬੌਸ ਦੇ ਘਰ ਛੱਡਣ ਤੋਂ ਬਾਅਦ ਸ਼ੋਅ ਦੇ ਬਾਕੀ ਮੁਕਾਬਲੇਬਾਜ਼ ਕਾਫੀ ਭਾਵੁਕ ਨਜ਼ਰ ਆਏ।

ਇਹ ਵੀ ਪੜ੍ਹੋ: ਰਣਜੀਤ ਬਾਵਾ ਤੇ ਨੀਰੂ ਬਾਜਵਾ ਕਰਨਗੇ ਧਮਾਕਾ, ਗਾਇਕ ਦੇ ਨਵੇਂ ਗੀਤ 'ਪੰਜਾਬ ਵਰਗੀ' 'ਚ ਨਜ਼ਰ ਆਵੇਗੀ ਨੀਰੂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget