ਪੜਚੋਲ ਕਰੋ

ਨੇਹਾ ਕੱਕੜ ਤੇ ਰੋਹਨਪ੍ਰੀਤ ਦੇ ਵਿਆਹ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ!

ਨੇਹਾ ਕੱਕੜ ਅੱਜਕੱਲ੍ਹ ਆਪਣੇ ਵਿਆਹ ਕਰਕੇ ਕਾਫੀ ਚਰਚਾ ਬਟੋਰ ਰਹੀ ਹੈ। ਹੁਣ ਨੇਹਾ ਕੱਕੜ ਦੇ ਵਿਆਹ ਦਾ ਸੱਚ ਸਾਮਣੇ ਆ ਗਿਆ ਹੈ। ਕਾਫੀ ਦਿਨ ਤੋਂ ਨੇਹਾ ਦਾ ਵਿਆਹ ਟ੍ਰੈਂਡ ਕਰ ਰਿਹਾ ਹੈ।

ਚੰਡੀਗੜ੍ਹ: ਨੇਹਾ ਕੱਕੜ ਅੱਜਕੱਲ੍ਹ ਆਪਣੇ ਵਿਆਹ ਕਰਕੇ ਕਾਫੀ ਚਰਚਾ ਬਟੋਰ ਰਹੀ ਹੈ। ਹੁਣ ਨੇਹਾ ਕੱਕੜ ਦੇ ਵਿਆਹ ਦਾ ਸੱਚ ਸਾਮਣੇ ਆ ਗਿਆ ਹੈ। ਕਾਫੀ ਦਿਨ ਤੋਂ ਨੇਹਾ ਦਾ ਵਿਆਹ ਟ੍ਰੈਂਡ ਕਰ ਰਿਹਾ ਹੈ।  ਨੇਹਾ ਦਾ ਸੱਚਮੁੱਚ ਵਿਆਹ ਰੋਹਨਪ੍ਰੀਤ ਨਾਲ ਹੋਵੇਗਾ ਜਾਂ ਨਹੀਂ, ਇਹ ਤਾਂ ਪਤਾ ਨਹੀਂ, ਪਰ ਨੇਹਾ ਤੇ ਰੋਹਨਪ੍ਰੀਤ ਦਾ ਗਾਣਾ ਆ ਰਿਹਾ ਹੈ। ਨੇਹਾ ਕੱਕੜ ਨੇ ਇਸ ਗਾਣੇ ਦਾ ਪੋਸਟਰ ਸਾਂਝਾ ਕੀਤਾ ਤੇ ਲਿਖਿਆ ਨੇਹਾ ਦਾ ਵਿਆਹ ਫੀਚਰਿੰਗ ਰੋਹਨਪ੍ਰੀਤ 21 ਅਕਤੂਬਰ ਨੂੰ। ਪਿਛਲੇ ਕਈ ਦਿਨਾਂ ਤੋਂ ਦੋਹਾਂ ਨੇ ਕਈ ਪੋਸਟ ਪਾ ਕੇ ਸਭ ਨੂੰ ਇਹ ਜ਼ਾਹਿਰ ਕੀਤਾ ਸੀ ਕਿ ਦੋਹਾਂ ਦਾ ਵਿਆਹ ਹੋਣ ਜਾ ਰਿਹਾ ਹੈ। ਪਹਿਲਾ ਤਾਂ ਕਿਸੇ ਨੂੰ ਇਸ ਗੱਲ ਦਾ ਵਿਸ਼ਵਾਸ ਨਹੀਂ ਹੋਇਆ, ਕਿਉਂਕਿ ਇਸ ਤੋਂ ਪਹਿਲਾਂ ਵੀ ਨੇਹਾ ਅਜਿਹਾ ਡਰਾਮਾ ਆਦਿਤਿਆ ਨਾਰਾਇਣ ਨਾਲ ਰਿਐਲਿਟੀ ਸ਼ੋਅ 'ਚ ਕਰ ਚੁੱਕੀ ਹੈ, ਪਰ ਦੋਹਾਂ ਨੇ ਸੋਸ਼ਲ ਮੀਡੀਆ 'ਤੇ ਪੂਰਾ ਮਾਹੌਲ ਬਣਾਇਆ। ਦੋਵੇਂ ਇੱਕ-ਦੂਜੇ ਦੀ ਪੋਸਟ 'ਤੇ ਪਿਆਰ ਭਰੇ ਕਮੈਂਟ ਵੀ ਕਰਦੇ ਸੀ ਪਰ ਹੁਣ ਸਾਫ ਹੋ ਗਿਆ ਹੈ ਕਿ ਨੇਹਾ ਤੇ ਰੋਹਨ ਇੱਕ ਗੀਤ ਲੈ ਕੇ ਆ ਰਹੇ ਹਨ। ਨੀਰੂ ਨਾਲ 'ਪਾਣੀ 'ਚ ਮਧਾਣੀ' ਪਾਉਣ ਮਗਰੋਂ ਗਿੱਪੀ ਨੇ ਲੰਡਨ 'ਚ ਖਿੱਚੀ ਅਗਲੀ ਤਿਆਰੀ ਨੇਹਾ ਕੱਕੜ ਦੀ ਲਵ ਲਾਈਫ ਪਹਿਲਾਂ ਵੀ ਚਰਚਾ ਦਾ ਵਿਸ਼ਾ ਬਣ ਚੁੱਕੀ ਹੈ। ਨੇਹਾ ਪਹਿਲਾਂ ਬਾਲੀਵੁੱਡ ਐਕਟਰ ਹਿਮਾਂਸ਼ ਕੋਹਲੀ ਨਾਲ ਪਿਆਰ 'ਚ ਸੀ ਪਰ ਦੋਹਾਂ ਦਾ ਬ੍ਰੇਕਅੱਪ ਹੋ ਗਿਆ ਸੀ। ਨੇਹਾ ਕੱਕੜ ਇਸ ਵੇਲੇ ਦੇਸ਼ ਦੀ ਸਭ ਤੋਂ ਟਾਪ ਸਿੰਗਾਰਜ਼ 'ਚੋਂ ਇੱਕ ਹੈ। ਫਿਲਹਾਲ ਹੁਣ ਰੋਹਨ ਤੇ ਨੇਹਾ ਦੀ ਗੱਲ ਇੱਥੇ ਹੀ ਮੁੱਕਦੀ ਹੈ ਜਾਂ ਸੱਚਮੁੱਚ ਦੋਨੋਂ ਵਿਆਹ ਕਰਵਾਉਣਗੇ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ। ਅਮਰ ਨੂਰੀ ਨੇ ਗੀਤ ਗਾ ਕਿਸਾਨਾਂ ਦਾ ਜੋਸ਼ ਵਧਾਇਆ

ਟਾਪ ਹੈਡਲਾਈਨ

Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget