ਪੜਚੋਲ ਕਰੋ

ਸੁਸ਼ਾਂਤ ਦੀ ਬੈਂਕ ਖਾਤਿਆਂ ਦੀ ਫੋਰੈਂਸਿਕ ਆਡਿਟ ਰਿਪੋਰਟ 'ਚ ਵੱਡਾ ਖ਼ੁਲਾਸਾ 

ਸੁਸ਼ਾਂਤ ਸਿੰਘ ਰਾਜਪੂਤ ਦੇ ਬੈਂਕ ਖਾਤਿਆਂ ਦੀ ਆਡਿਟ ਰਿਪੋਰਟ ਤੋਂ ਪਤਾ ਲੱਗਿਆ ਹੈ ਕਿ ਪਿਛਲੇ ਪੰਜ ਸਾਲਾਂ ਵਿੱਚ ਉਸ ਦੇ ਬੈਂਕ ਖਾਤਿਆਂ ਵਿੱਚ 70 ਕਰੋੜ ਰੁਪਏ ਦਾ ਟਰਨ ਓਵਰ ਹੋਇਆ ਹੈ। ਇਸ ਦਾ ਮਤਲਬ ਹੈ ਕਿ ਪਿਛਲੇ ਪੰਜ ਸਾਲਾਂ 'ਚ ਸੁਸ਼ਾਂਤ ਦੇ ਬੈਂਕ ਖਾਤਿਆਂ 'ਚ ਤਕਰੀਬਨ 70 ਕਰੋੜ ਰੁਪਏ ਆਏ ਸੀ ਅਤੇ ਉਨ੍ਹਾਂ ਤੋਂ ਖਰਚੇ ਹੋਏ ਸੀ।

ਨਵੀਂ ਦਿੱਲੀ: ਮੁੰਬਈ ਪੁਲਿਸ ਵਲੋਂ ਸੁਸ਼ਾਂਤ ਸਿੰਘ ਰਾਜਪੂਤ ਦੇ ਬੈਂਕ ਖਾਤਿਆਂ ਦਾ ਫਾਰੇਂਸਿਕ ਆਡਿਟ ਕਰਵਾਇਆ ਗਿਆ। ਆਡਿਟ ਰਿਪੋਰਟ ਮੁੰਬਈ ਪੁਲਿਸ ਨੇ ਸੀਬੀਆਈ ਤੇ ਈਡੀ ਨੂੰ ਦੇ ਦਿੱਤੀ ਹੈ। ਸੁਸ਼ਾਂਤ ਸਿੰਘ ਰਾਜਪੂਤ ਦੇ ਬੈਂਕ ਖਾਤਿਆਂ ਦੀ ਆਡਿਟ ਰਿਪੋਰਟ ਤੋਂ ਪਤਾ ਲੱਗਿਆ ਹੈ ਕਿ ਪਿਛਲੇ ਪੰਜ ਸਾਲਾਂ ਵਿੱਚ ਉਸ ਦੇ ਬੈਂਕ ਖਾਤਿਆਂ ਵਿੱਚ 70 ਕਰੋੜ ਰੁਪਏ ਦਾ ਟਰਨ ਓਵਰ ਹੋਇਆ ਹੈ। ਇਸ ਦਾ ਮਤਲਬ ਹੈ ਕਿ ਪਿਛਲੇ ਪੰਜ ਸਾਲਾਂ 'ਚ ਸੁਸ਼ਾਂਤ ਦੇ ਬੈਂਕ ਖਾਤਿਆਂ 'ਚ ਤਕਰੀਬਨ 70 ਕਰੋੜ ਰੁਪਏ ਆਏ ਸੀ ਅਤੇ ਉਨ੍ਹਾਂ ਤੋਂ ਖਰਚੇ ਹੋਏ ਸੀ।
ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਗ੍ਰਾਂਟ ਥੌਰਟਨ ਨਾਮ ਦੀ ਕੰਪਨੀ ਦੀ ਆਡਿਟ ਰਿਪੋਰਟ 'ਚ ਇਹ ਕਿਹਾ ਹੈ ਕਿ ਸੁਸ਼ਾਂਤ ਦੇ ਖਾਤੇ 'ਚੋਂ ਰੀਆ ਦੇ ਖਾਤੇ 'ਚ ਕੋਈ ਇਲੈਕਟ੍ਰਾਨਿਕ ਟ੍ਰਾਂਜ਼ੈਕਸ਼ਨ ਨਹੀਂ ਹੋਇਆ ਹੈ। ਆਡਿਟ ਰਿਪੋਰਟ ਸਪਸ਼ਟ ਤੌਰ 'ਤੇ ਦਰਸਾਉਂਦੀ ਹੈ ਕਿ ਸੁਸ਼ਾਂਤ ਨੇ ਆਪਣੀ ਸਾਰੀ ਉਮਰ ਐਸ਼ ਅਰਾਮ ਨਾਲ ਗੁਜ਼ਾਰੀ ਹੈ। ਸੁਸ਼ਾਂਤ ਆਪਣੇ ਤੇ ਆਪਣੇ ਦੋਸਤਾਂ, ਪਰਿਵਾਰ ਅਤੇ ਸਟਾਫ 'ਤੇ ਬਹੁਤ ਸਾਰਾ ਖਰਚ ਕਰਦੇ ਸੀ।
ਸੁਸ਼ਾਂਤ ਨੇ 70 ਕਰੋੜ ਰੁਪਏਮਹਿੰਗੇ ਵਾਹਨਾਂ, ਬਾਈਕਸ ਤੇ ਮੁੰਬਈ 'ਚ ਇਕ ਫਲੈਟ 'ਤੇ ਖਰਚ ਕੀਤੇ। ਇਸ ਦੇ ਨਾਲ ਹੀ ਉਸ ਨੇ ਵੱਖ-ਵੱਖ ਬੈਂਕਾਂ 'ਚ 5-7 ਕਰੋੜ ਦੀ ਐਫਡੀ ਅਤੇ ਮਿਊਚੁਅਲ ਫੰਡਾਂ 'ਚ ਨਿਵੇਸ਼ ਕੀਤਾ। ਸੁਸ਼ਾਂਤ ਨੇ ਪੰਜ ਕਰੋੜ ਤੋਂ ਵੱਧ ਦਾ ਟੈਕਸ ਜਮ੍ਹਾ ਕੀਤਾ। ਈਡੀ ਅਜੇ ਇਹ ਜਾਣਕਾਰੀ ਹਾਸਿਲ ਕਰ ਰਹੀ ਹੈ ਕਿ ਸੁਸ਼ਾਂਤ ਨੇ ਰੀਆ ਅਤੇ ਉਸ ਦੇ ਪਰਿਵਾਰ 'ਤੇ ਕਿੰਨਾ ਪੈਸਾ ਖਰਚ ਕੀਤਾ ਸੀ।
ਈਡੀ ਨੂੰ ਸ਼ੱਕ ਹੈ ਕਿ ਸੁਸ਼ਾਂਤ ਨੇ ਰੀਆ ਅਤੇ ਉਸਦੇ ਪਰਿਵਾਰ 'ਤੇ ਬਹੁਤ ਸਾਰਾ ਪੈਸਾ ਖਰਚ ਕੀਤਾ ਹੈ।  ਦੂਜੀ ਵੱਡੀ ਗੱਲ ਇਹ ਹੈ ਕਿ ਸੁਸ਼ਾਂਤ ਨੇ ਬਹੁਤ ਸਾਰੇ ਪ੍ਰੋਡਕਸ਼ਨ ਹਾਊਸ, ਏਜੰਸੀ ਅਤੇ ਕੁਝ ਕੰਪਨੀਆਂ ਨੂੰ ਵੱਡੀ ਰਕਮ ਦਿੱਤੀ ਹੋਈ ਸੀ। ਸੁਸ਼ਾਂਤ ਨੇ ਕਿਸ ਕੰਮ ਲਈ ਇਹ ਪੈਸਾ ਦਿੱਤਾ, ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸੁਸ਼ਾਂਤ ਨੇ ਕੇਰਲਾ ਦੇ ਹੜ੍ਹਾਂਅਤੇ ਹੋਰ ਲੋੜਵੰਦਾਂ ਲਈ ਚੈਰਿਟੀ 'ਚ ਦਾਨ ਕੀਤਾ।

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Embed widget