ਪੜਚੋਲ ਕਰੋ

ਬਲਾਕਬਸਟਰ ਫਿਲਮ 'ਅਪਨੇ 2' ਬਾਰੇ ਵੱਡੀ ਅਪਡੇਟ, ਹਿਮੇਸ਼ ਰੇਸ਼ਮੀਆ ਦੀ ਐਂਟਰੀ

ਪਿਛਲੇ ਕੁਝ ਸਮੇਂ ਤੋਂ ਦਿਓਲ ਪਰਿਵਾਰ ਦੀ ਬਲਾਕਬਸਟਰ ਫਿਲਮ 'ਅਪਨੇ' ਦੇ ਅਗਲੇ ਪਾਰਟ ਬਾਰੇ ਲਗਾਤਾਰ ਚਰਚਾ ਚਲ ਰਹੀ ਹੈ। ਪਰ ਫਿਲਮ ਨਾਲ ਜੁੜੀ ਜਿਹੜੀ ਅਪਡੇਟ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਉਹ ਕਾਫ਼ੀ ਸ਼ਾਨਦਾਰ ਹੈ। ਇਸ ਫਿਲਮ ਦਾ ਮਿਉਜ਼ਿਕ ਇਸ ਵਾਰ ਵੀ ਬਹੁਤ ਜ਼ਬਰਦਸਤ ਹੋਣ ਵਾਲਾ ਹੈ।

ਪਿਛਲੇ ਕੁਝ ਸਮੇਂ ਤੋਂ ਦਿਓਲ ਪਰਿਵਾਰ ਦੀ ਬਲਾਕਬਸਟਰ ਫਿਲਮ 'ਅਪਨੇ' ਦੇ ਅਗਲੇ ਪਾਰਟ ਬਾਰੇ ਲਗਾਤਾਰ ਚਰਚਾ ਚਲ ਰਹੀ ਹੈ। ਪਰ ਫਿਲਮ ਨਾਲ ਜੁੜੀ ਜਿਹੜੀ ਅਪਡੇਟ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਉਹ ਕਾਫ਼ੀ ਸ਼ਾਨਦਾਰ ਹੈ। ਇਸ ਫਿਲਮ ਦਾ ਮਿਉਜ਼ਿਕ ਇਸ ਵਾਰ ਵੀ ਬਹੁਤ ਜ਼ਬਰਦਸਤ ਹੋਣ ਵਾਲਾ ਹੈ। ਦਰਅਸਲ, ਮਸ਼ਹੂਰ ਕੰਪੋਜ਼ਰ ਅਤੇ ਗਾਇਕ ਹਿਮੇਸ਼ ਰੇਸ਼ਮੀਆ ਦੀ ਇਸ ਫਿਲਮ 'ਚ ਐਂਟਰੀ ਹੋ ਚੁੱਕੀ ਹੈ। ਰਿਪੋਰਟਸ ਦੇ ਮੁਤਾਬਕ ਇਸ ਫਿਲਮ ਦੇ ਮਿਉਜ਼ਿਕ ਲਈ ਹਿਮੇਸ਼ ਰੇਸ਼ਮੀਆ ਦੀ ਸਲਿਕਸ਼ਨ ਹੋ ਚੁਕੀ ਹੈ ਪਰ ਇਸ ਬਾਰੇ ਫਿਲਹਾਲ ਆਫੀਸ਼ੀਅਲ ਅਨਾਊਸਮੈਂਟ ਹੋਣੀ ਬਾਕੀ ਹੈ। 

ਹਿਮੇਸ਼ ਰੇਸ਼ਮੀਆ ਲਗਾਤਾਰ ਚਰਚਾ 'ਚ ਰਹਿ ਰਹੇ ਹਨ ਅਤੇ ਹਾਲ ਹੀ 'ਚ ਉਹ ਆਪਣੀ ਐਲਬਨ 'ਸੁਰੂਰ 2021' ਦੇ ਲਈ ਸੁਰਖੀਆਂ 'ਚ ਆਈ ਹਨ। ਅਪਨੇ 2 ਬਾਰੇ ਗੱਲ ਕਰੀਏ ਤਾਂ ਇਸ ਕਈ ਅਪਡੇਟਸ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜੋ ਦਰਸ਼ਕਾਂ ਨੂੰ ਇਸ ਫਿਲਮ ਲਈ ਕਾਫੀ ਐਕਸਾਈਟੇਡ ਕਰਦਿਆਂ ਹਨ। 

ਸੁਪਰਹਿੱਟ ਫਿਲਮ 'ਅਪਨੇ' ਦਾ ਮਿਉਜ਼ਿਕ ਪਹਿਲਾਂ ਵੀ ਹਿਮੇਸ਼ ਰੇਸ਼ਮੀਆ ਨੇ ਤਿਆਰ ਕੀਤਾ ਸੀ। ਇਸ ਫਿਲਮ ਦੇ ਨਾਲ ਨਾਲ ਫਿਲਮ ਦੇ ਸਾਰੇ ਗਾਣੇ ਵੀ ਸੁਪਰਹਿੱਟ ਹੋਏ ਸਨ ਜਿਨ੍ਹਾਂ ਨੂੰ ਅੱਜ ਵੀ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ। ਇਸੇ ਵਿਚ ਮੁੜ ਹਿਮੇਸ਼ ਦਾ ਇਸ ਫਿਲਮ ਦੇ ਸੈਕਿੰਡ ਪਾਰਟ ਲਈ ਜੁੜਨਾ ਫੈਨਜ਼ ਤੇ ਫਿਲਮ ਲਈ ਵੱਡੀ ਖੁਸ਼ਖਬਰੀ ਹੈ। 

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget