ਪੜਚੋਲ ਕਰੋ

ਘਰ ਚੋਂ ਬਾਹਰ ਹੋਏ ਅਬੁ ਮਲਿਕ, ਸ਼ੋਅ ਨੂੰ ਕਿਹਾ ਸਕ੍ਰਿਪਟੀਡ

ਰਿਐਲਟੀ ਸ਼ੋਅ ਬਿੱਗ ਬੌਸ 13 ‘ਚ ਤੀਜਾ ਅੇਲੀਮਿਨੇਸ਼ਨ ਹੋ ਗਿਆ ਹੈ। ਨੌਮੀਨੇਟ ਹੋਏ ਚਾਰ ਮੇਲ ਕੰਟੇਸਟੈਂਟ ਚੋਂ ਅਨੂੰ ਮਲਿਕ ਦੇ ਭਰਾ ਅਬੁ ਮਲਿਕ ਬਾਹਰ ਹੋ ਗਏ ਹਨ। ਘਰ ਤੋਂ ਬਾਅਦ ਹੁੰਦੇ ਹੀ ਅਬੁ ਨੇ ਇਸ ਸ਼ੋਅ ਦੇ ਸਾਰੇ ਕੰਟੇਸਟੈਂਟਸ ਬਾਰੇ ਆਪਣੇ ਵਿਚਾਰ ਮੀਡੀਆ ਨਾਲ ਸ਼ੇਅਰ ਕੀਤੇ।

ਮੁੰਬਈ: ਰਿਐਲਟੀ ਸ਼ੋਅ ਬਿੱਗ ਬੌਸ 13 ‘ਚ ਤੀਜਾ ਅੇਲੀਮਿਨੇਸ਼ਨ ਹੋ ਗਿਆ ਹੈ। ਨੌਮੀਨੇਟ ਹੋਏ ਚਾਰ ਮੇਲ ਕੰਟੇਸਟੈਂਟ ਚੋਂ ਅਨੂੰ ਮਲਿਕ ਦੇ ਭਰਾ ਅਬੁ ਮਲਿਕ ਬਾਹਰ ਹੋ ਗਏ ਹਨ। ਘਰ ਤੋਂ ਬਾਅਦ ਹੁੰਦੇ ਹੀ ਅਬੁ ਨੇ ਇਸ ਸ਼ੋਅ ਦੇ ਸਾਰੇ ਕੰਟੇਸਟੈਂਟਸ ਬਾਰੇ ਆਪਣੇ ਵਿਚਾਰ ਮੀਡੀਆ ਨਾਲ ਸ਼ੇਅਰ ਕੀਤੇ। ਘਰ ‘ਚ ਤਿੰਨ ਹਫਤੇ ਰਹਿਣ ਤੋਂ ਬਾਅਦ ਅਬੁ ਮਲਿਕ ਨੇ ਕਿਹਾ ਕਿ ਬਿੱਗ ਬੌਸ ਦੇ ਘਰ ‘ਚ ਇਸ ਵਾਰ ਸਭ ਤੋਂ ਜ਼ਿਆਦਾ ਪਲਾਨਿੰਗ ਰਸ਼ਮੀ ਦੇਸਾਈ, ਦੇਵੋਲੀਨਾ, ਮਾਹਿਰਾ ਅਤੇ ਸ਼ੇਫਾਲੀ ਬੱਗਾ ਕਰ ਰਹੀਆਂ ਹਨ। ਇਸ ਦੇ ਨਾਲ ਹੀ ਗੇਮ ਪਲਾਨਿੰਗ ਦੇ ਆਧਾਰ ‘ਤੇ ਉਨ੍ਹਾਂ ਕਿਹਾ ਕਿ ਇਸ ਵਾਰ ਟੌਪ ਪੰਜ ‘ਚ ਤਿੰਨ ਮੁੰਡੇ ਸਿਧਰਾਥ ਸ਼ੁਕਲਾ, ਆਮਿਸ ਅਤੇ ਪਾਰਸ ਦੇ ਨਾਲ ਸ਼ਹਿਨਾਜ਼ ਗਿੱਲ, ਰਸ਼ਮੀ ਦੇਸਾਈ ਅਤੇ ਸ਼ੈਫਾਲੀ ਹੋ ਸਕਦੀ ਹਨ।
View this post on Instagram
 

Suniye @shefalibaggaofficial se Right Attitude ke nuskhe! Watch #WeekendKaVaar tonight at 10 PM. Anytime on @voot. @vivo_india @beingsalmankhan #BiggBoss13 #BiggBoss #BB13 #SalmanKhan

A post shared by Colors TV (@colorstv) on

ਇਸ ਦੇ ਨਾਲ ਹੀ ਅਬੁ ਮਲਿਕ ਨੇ ਸਿਧਾਰਥ ਡੇ ਬਾਰੇ ਗੱਲ ਕਰਦਿਆਂ ਦੱਸਿਆ ਕਿ ਮੈਨੂੰ ਨਹੀ ਤਪਾ ਕੁ ਸਲਮਾਨ ਉਸ ਪ੍ਰਤੀ ਬਾਈਸ ਹਨ ਜਾਂ ਨਹੀ। ਸਿਧਾਰਥ ਹਮੇਸ਼ਾ ਕੁਝ ਨਾ ਕੁਝ ਕਰਦਾ ਰਹਿੰਦਾ ਸੀ। ਫੇਰ ਚਾਹੇ ਉਹ ਨਿਊਜ਼ ‘ਚ ਆਉਣ ਲਈ ਕਰਦਾ ਸੀ ਜਾਂ ਕਿਸੇ ਹੋਰ ਵਜ੍ਹਾ ਕਰਕੇ”। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਟਾਕਸ ਨੂੰ ਲੈ ਕੇ ਜਿੰਨੀਆਂ ਵੀ ਚੀਜ਼ਾਂ ਹੁੰਦੀਆਂ ਹਨ ਉਹ ਸਬ ਸਕ੍ਰਿਪਟਿਵ ਟੀਮ ਵੇਖਦੀ ਹੈ। ਕਿਸ ਨੂੰ ਕੀ ਦੇਣਾਂ ਹੈ ਅਤੇ ਕੀ ਟਾਸਕ ਨਹੀ ਦੇਸਾਂ ਸਭ ਸਕ੍ਰਿਪਟ ਦੇ ਆਧਾਰ ‘ਤੇ ਹੀ ਹੁੰਦਾ ਹੈ।
ਅਬੁ ਨੇ ਹਾਲ ਹੀ ‘ਚ ਸਿਧਾਰਥ ਸ਼ੁਕਲਾ ਅਤੇ ਰਸ਼ਮੀ ਦੇ ਵਿਵਾਦ ਬਾਰੇ ਵੀ ਗੱਲ ਕੀਤੀ। ਜਿਸ ‘ਚ ਰਸ਼ਮੀ ਨੇ ਸਿਧਾਰਥ ‘ਤੇ ਉਸ ਨੂੰ ਛੂਹਣ ਦਾ ਇਲਜ਼ਾਮ ਲਗਾਇਆ ਸੀ। ਇਸ ਬਾਰੇ ਅਬੁ ਨੇ ਕਿਹਾ ਕਿ ਸਿਧਾਰਥ ਅਜਿਹੇ ਇਨਸਾਨ ਨਹੀਂ ਹਨ। ਉਹ ਜਾਣਬੁਝ ਕੇ ਅਜਿਹਾ ਨਹੀਂ ਕਰ ਸਦਕਾ। ਲੜਾਈ ‘ਚ ਉਹ ਅੱਗੇ ਆ ਜਾਂਦਾ ਹੈ। ਸ਼ਹਿਨਾਜ਼ ਬਾਰੇ ਬੋਲਦੇ ਹੋਏ ਅਬੁ ਨੇ ਕਿਹਾ ਕਿ ਉਹ ਨਾਟਕ ਕਰਦੀ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, ਮਸ਼ਹੂਰ ਟੀਵੀ ਐਂਕਰ ਸਣੇ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ, ਇਸ ਮਾਮਲੇ 'ਚ ਹੋਏ ਗ੍ਰਿਫਤਾਰ...
Big News: ਵੱਡੀ ਖਬਰ, ਮਸ਼ਹੂਰ ਟੀਵੀ ਐਂਕਰ ਸਣੇ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ, ਇਸ ਮਾਮਲੇ 'ਚ ਹੋਏ ਗ੍ਰਿਫਤਾਰ...
Punjabi Singer: ਪੰਜਾਬੀ ਗਾਇਕ ਦਾ ਸ਼ੋਅ 'ਚ ਵਿਵਾਦ, ਜਾਣੋ ਕਿਸ ਨੂੰ ਲੈ ਕੇ ਬੁਰੀ ਤਰ੍ਹਾਂ ਭੜਕੇ? ਬੋਲੇ- ਖਾਲੀ ਦਿਮਾਗ ਸ਼ੈਤਾਨ ਦਾ ਘਰ...
ਪੰਜਾਬੀ ਗਾਇਕ ਦਾ ਸ਼ੋਅ 'ਚ ਵਿਵਾਦ, ਜਾਣੋ ਕਿਸ ਨੂੰ ਲੈ ਕੇ ਬੁਰੀ ਤਰ੍ਹਾਂ ਭੜਕੇ? ਬੋਲੇ- ਖਾਲੀ ਦਿਮਾਗ ਸ਼ੈਤਾਨ ਦਾ ਘਰ...
Punjabi Singer: ਪੰਜਾਬੀ ਲੋਕ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੇ ਘਰ ਪਸਰਿਆ ਮਾਤਮ, ਘਰ 'ਚ ਨਾਮਵਰ ਕਲਾਕਾਰਾਂ ਦੀ ਭੀੜ ਹੋਈ ਇਕੱਠੀ...
ਪੰਜਾਬੀ ਲੋਕ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੇ ਘਰ ਪਸਰਿਆ ਮਾਤਮ, ਘਰ 'ਚ ਨਾਮਵਰ ਕਲਾਕਾਰਾਂ ਦੀ ਭੀੜ ਹੋਈ ਇਕੱਠੀ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦਾ ਅਚਾਨਕ ਦੇਹਾਂਤ, ਪਿੱਛੇ ਪਤਨੀ ਅਤੇ ਦੋ ਧੀਆਂ ਛੱਡ ਗਏ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦਾ ਅਚਾਨਕ ਦੇਹਾਂਤ, ਪਿੱਛੇ ਪਤਨੀ ਅਤੇ ਦੋ ਧੀਆਂ ਛੱਡ ਗਏ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Justice Ashwani Mishra ਬਣੇ ਪੰਜਾਬ-ਹਰਿਆਣਾ HC ਦੇ ਚੀਫ਼ ਜਸਟਿਸ, ਮਾਨ ਸਰਕਾਰ ਦੇ ਵਿਰੋਧ ਵਿਚਕਾਰ ਹੋਇਆ ਸਹੁੰ ਚੁੱਕ ਸਮਾਗਮ
Justice Ashwani Mishra ਬਣੇ ਪੰਜਾਬ-ਹਰਿਆਣਾ HC ਦੇ ਚੀਫ਼ ਜਸਟਿਸ, ਮਾਨ ਸਰਕਾਰ ਦੇ ਵਿਰੋਧ ਵਿਚਕਾਰ ਹੋਇਆ ਸਹੁੰ ਚੁੱਕ ਸਮਾਗਮ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
Gold-Silver Prices Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Embed widget