ਪੜਚੋਲ ਕਰੋ

ਬਿੱਗ ਬੌਸ 13: ਆਰਤੀ ਦੇ ਨਾਲ ਨੌਕਰ ਨੇ ਕੀਤੀ ਸੀ ਰੇਪ ਦੀ ਕੋਸ਼ਿਸ਼, ਭਰਾ ਕ੍ਰਿਸ਼ਨਾ ਨੇ ਦੱਸੀ ਪੂਰੀ ਕਹਾਣੀ

ਬਿੱਗ ਬੌਸ 13 'ਚ ਆਰਤੀ ਸਿੰਘ ਨੇ ਆਪਣੇ ਨਾਲ ਬਚਪਨ 'ਚ ਹੋਏ ਜਿਨਸੀ ਸੋਸ਼ਣ ਦਾ ਖੁਲਾਸਾ ਕੀਤਾ ਸੀ। ਜਦੋਂ ਦੀਪਿਕਾ ਪਾਦੂਕੋਣ ਘਰ 'ਚ ਛਪਾਕ ਫ਼ਿਲਮ ਦੀ ਪ੍ਰਮੋਸ਼ਨ ਲਈ ਆਈ ਸੀ, ਉਸ ਸਮੇਂ ਆਰਤੀ ਨੇ ਇਸ ਹਾਦਸੇ ਬਾਰੇ ਦੱਸਿਆ।

ਮੁੰਬਈ: ਬਿੱਗ ਬੌਸ 13 'ਚ ਆਰਤੀ ਸਿੰਘ ਨੇ ਆਪਣੇ ਨਾਲ ਬਚਪਨ 'ਚ ਹੋਏ ਜਿਨਸੀ ਸੋਸ਼ਣ ਦਾ ਖੁਲਾਸਾ ਕੀਤਾ ਸੀ। ਜਦੋਂ ਦੀਪਿਕਾ ਪਾਦੂਕੋਣ ਘਰ 'ਚ ਛਪਾਕ ਫ਼ਿਲਮ ਦੀ ਪ੍ਰਮੋਸ਼ਨ ਲਈ ਆਈ ਸੀ, ਉਸ ਸਮੇਂ ਆਰਤੀ ਨੇ ਇਸ ਹਾਦਸੇ ਬਾਰੇ ਦੱਸਿਆ। ਆਰਤੀ ਨੇ ਦੱਸਿਆ ਕਿ ਉਸ ਦੇ ਘਰ 'ਚ ਨੌਕਰ ਨੇ ਹੀ ਉਸ ਨਾਲ ਰੇਪ ਕਰਨ ਦੀ ਕੋਸ਼ਿਸ਼ ਕੀਤੀ ਸੀ। ਆਰਤੀ ਦੇ ਇਸ ਖੁਲਾਸੇ ਤੋਂ ਬਾਅਦ ਉਸ ਦੇ ਭਰਾ ਕ੍ਰਿਸ਼ਨਾ ਅਭਿਸ਼ੇਕ ਨੇ ਇਸ 'ਤੇ ਬਿਆਨ ਦਿੱਤਾ ਹੈ। ਕ੍ਰਿਸ਼ਨਾ ਨੇ ਕਿਹਾ ਕਿ ਇਸ ਬਾਰੇ ਉਨ੍ਹਾਂ ਨੂੰ ਪਤਾ ਨਹੀਂ ਸੀ। ਆਰਤੀ 16-17 ਸਾਲ ਦੀ ਹੋਣ ਤੋਂ ਬਾਅਦ ਮੁੰਬਈ ਆਈ ਸੀ। ਕ੍ਰਿਸ਼ਨਾ ਨੇ ਕਿਹਾ ਕਿ ਉਸ ਨੇ ਆਪਣੀ ਮਾਂ ਤੋਂ ਇਸ ਬਾਰੇ ਪੁੱਛਿਆ। ਉਨ੍ਹਾਂ ਦੱਸਿਆ ਕਿ ਹਾਦਸਾ ਜ਼ਿਆਦਾ ਵੱਡਾ ਨਹੀਂ ਸੀ ਹੋਇਆ। ਆਰਤੀ ਨਾਲ ਜੋ ਕੁੱਝ ਵੀ ਹੋਇਆ ਉਸ ਖ਼ਿਲਾਫ਼ ਕਦਮ ਚੁੱਕਿਆ ਗਿਆ ਸੀ, ਲੇਕਿਨ ਉਹ ਇਨਸਾਨ ਫਰਾਰ ਹੋ ਗਿਆ ਸੀ। ਕ੍ਰਿਸ਼ਨਾ ਨੇ ਕਿਹਾ ਕਿ ਜਦ ਉਸ ਨੂੰ ਇਸ ਬਾਰੇ ਪਤਾ ਚੱਲਿਆ ਤਾਂ ਉਹ ਚੌਕ ਗਏ ਸੀ ਤੇ ਤੁਰੰਤ ਮਾਂ ਨੂੰ ਫੋਨ ਕਰ ਉਨ੍ਹਾਂ ਇਸ ਬਾਰੇ ਗੱਲ ਕੀਤੀ ਸੀ। ਆਰਤੀ ਨੇ ਆਪਣੀ ਜ਼ਿੰਦਗੀ ਦੇ ਕੌੜੇ ਸੱਚ ਨੂੰ ਦੱਸਦਿਆਂ ਕਿਹਾ ਸੀ ਕਿ "ਜਦ ਮੈਂ 13 ਸਾਲ ਦੀ ਸੀ, ਤਾਂ ਮੈਨੂੰ ਨੂੰ ਘਰ 'ਚ ਬੰਦ ਕਰਕੇ ਰੇਪ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਮੈਂ ਭੱਜ ਕੇ ਖੁਦ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਉਸ ਵੇਲੇ ਘਰ 'ਚ ਕੋਈ ਨਹੀਂ ਸੀ। ਮੈਂ ਬਚਣ ਲਈ ਦੂਸਰੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਸੀ। ਇਸ ਤੋਂ ਬਾਅਦ ਮੈਨੂੰ ਪੈਨਿਕ ਅਟੈਕ ਆਉਣੇ ਸ਼ੁਰੂ ਹੋ ਗਏ ਸੀ। ਅੱਜ ਵੀ ਉਹ ਦਿਨ ਯਾਦ ਕਰਕੇ ਮੈਂ ਕੰਬ ਜਾਂਦੀ ਹਾਂ।"

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Embed widget