ਪੜਚੋਲ ਕਰੋ

ਆਸਿਮ ਨੇ ਹਿਮਾਂਸ਼ੀ ਨੂੰ ਕੀਤਾ ਵਿਆਹ ਲਈ ਪ੍ਰਪੋਜ਼, ਰੋਮਾਂਟਿਕ ਵੀਡੀਓ ਹੋਈ ਵਾਇਰਲ

ਆਸੀਮ ਹਿਮਾਂਸ਼ੀ ਨੂੰ ਘੁੱਟ ਕੇ ਗਲ਼ ਨਾਲ ਲਾ ਲੈਂਦੇ ਹਨ। ਇਸ ਤੋਂ ਬਾਅਦ ਉਹ ਗੋਡਿਆਂ ਭਾਰ ਬਹਿ ਕੇ ਸਾਰੇ ਘਰਦਿਆਂ ਸਾਹਮਣੇ ਹਿਮਾਂਸ਼ੀ ਨੂੰ ਵਿਆਹ ਲਈ ਪ੍ਰਪੋਜ਼ ਕਰਦੇ ਹਨ।

ਨਵੀਂ ਦਿੱਲੀ: ਬਿੱਗ ਬੌਸ ਦੇ ਘਰ 'ਚ ਹਰ ਸੀਜ਼ਨ ਕੋਈ ਨਾ ਕੋਈ ਜੋੜੀ ਜ਼ਰੂਰ ਬਣਦੀ ਹੈ। ਇਸ ਸੀਜ਼ਨ 'ਚ ਵੀ ਅਜਿਹਾ ਹੀ ਦੇਖਣ ਨੂੰ ਮਿਲ ਰਿਹਾ ਹੈ। ਹਿਮਾਂਸ਼ੀ ਖੁਰਾਨਾ ਦੇ ਘਰ 'ਚੋਂ ਬਾਹਰ ਆਉਣ ਤੋਂ ਪਹਿਲਾਂ ਅਸੀਮ ਰਿਆਜ਼ ਨੇ ਆਪਣੇ ਦਿਲ ਦੀ ਗੱਲ ਹਿਮਾਂਸ਼ੀ ਅੱਗੇ ਰੱਖ ਦਿੱਤੀ ਸੀ। ਉਸ ਵੇਲੇ ਤਾਂ ਹਿਮਾਂਸ਼ੀ ਨੇ ਇਹ ਕਹਿ ਕੇ ਟਾਲ ਦਿੱਤਾ ਸੀ ਕਿ ਬਿੱਗ ਬੌਸ ਦੇ ਘਰ ਬਾਹਰ ਕੋਈ ਉਸ ਦਾ ਇੰਤਜ਼ਾਰ ਕਰ ਰਿਹਾ ਹੈ, ਜਿਸ ਨਾਲ ਉਸ ਨੇ ਵਿਆਹ ਕਰਵਾਉਣਾ ਹੈ। ਘਰ ਤੋਂ ਬਾਹਰ ਹੋਣ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਹਿਮਾਂਸ਼ੀ ਦਾ ਆਪਣੇ ਬੁਆਏਫ੍ਰੈਂਡ ਨਾਲ ਬ੍ਰੇਕਅਪ ਹੋ ਗਿਆ ਹੈ, ਜਿਸ ਤੋਂ ਬਾਅਦ ਅਕਸਰ ਹਿਮਾਂਸ਼ੀ ਨੂੰ ਆਸੀਮ ਲਈ ਸਪੋਰਟ ਕਰਦੇ ਵੇਖਿਆ ਗਿਆ। ਕਿਤੇ ਨਾ ਕਿਤੇ ਇਹ ਵੀ ਦੇਖਣ ਨੂੰ ਮਿਲ ਰਿਹਾ ਸੀ ਕਿ ਸ਼ਾਇਦ ਹਿਮਾਂਸ਼ੀ ਦੇ ਦਿਲ 'ਚ ਵੀ ਆਸੀਮ ਲਈ ਕੁਝ ਹੈ।
View this post on Instagram
 
@asimriaz77.official ne toh bol di apni dil ki baat, kya @iamhimanshikhurana dengi ismein unka saath? #AsiManshi Dekhiye inki poori love story kal raat 10.30 baje! Anytime on @voot @Vivo_India @daburamlaindia @BeingSalmanKhan #BB13 #BiggBoss13 #SalmanKhan

A post shared by Colors TV (@colorstv) on

ਹੁਣ ਹਿਮਾਂਸ਼ੀ ਖੁਰਾਨਾ ਇੱਕ ਵਾਰ ਫਿਰ ਬਿੱਗ ਬੌਸ ਦੇ ਘਰ 'ਚ ਗਈ। ਹਿਮਾਂਸ਼ੀ ਨੂੰ ਦੇਖਦਿਆਂ ਹੀ ਆਸੀਮ ਖੁਸ਼ੀ ਨਾਲ ਝੂਮ ਉੱਠਦੇ ਹਨ। ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਆਸੀਮ ਹਿਮਾਂਸ਼ੀ ਨੂੰ ਘੁੱਟ ਕੇ ਗਲ਼ ਨਾਲ ਲਾ ਲੈਂਦੇ ਹਨ। ਇਸ ਤੋਂ ਬਾਅਦ ਉਹ ਗੋਡਿਆਂ ਭਾਰ ਬਹਿ ਕੇ ਸਾਰੇ ਘਰਦਿਆਂ ਸਾਹਮਣੇ ਹਿਮਾਂਸ਼ੀ ਨੂੰ ਵਿਆਹ ਲਈ ਪ੍ਰਪੋਜ਼ ਕਰਦੇ ਹਨ। ਇਸ ਦੌਰਾਨ ਹਿਮਾਂਸ਼ੀ ਵੀ ਬੇਹੱਦ ਖੁਸ਼ ਨਜ਼ਰ ਆ ਰਹੀ ਹੈ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget