ਪੜਚੋਲ ਕਰੋ

‘ਬਿੱਗ ਬੌਸ-13’ ਦੇ ਪਹਿਲੇ ਦਿਨ ਹੀ ਘਰ ‘ਚ ਦਿਖੀ ਤਕਰਾਰ, ਲੜਾਈ ਤੇ ਖੂਬ ਹੋਈਆਂ ਚੁਗਲੀਆਂ

ਮਸ਼ਹੂਰ ਰਿਐਲਟੀ ਸ਼ੋਅ ਬਿੱਗ ਬੌਸ-13 ਦਾ ਪਹਿਲਾ ਐਪੀਸੋਡ ਕਾਫੀ ਦਿਲਚਸਪ ਰਿਹਾ। ਪਹਿਲੇ ਹੀ ਦਿਨ ਸ਼ੋਅ ‘ਚ ਪਾਰਟਨਰਸ਼ਿਪ, ਬੈਕ ਬਿਚਿੰਗ, ਤਕਰਾਰ ਤੇ ਲੜਾਈ ਝਗੜੇ ਦਾ ਮਸਲਾ ਵੇਖਣ ਨੂੰ ਮਿਲਿਆ।

ਮੁੰਬਈ: ਮਸ਼ਹੂਰ ਰਿਐਲਟੀ ਸ਼ੋਅ ਬਿੱਗ ਬੌਸ-13 ਦਾ ਪਹਿਲਾ ਐਪੀਸੋਡ ਕਾਫੀ ਦਿਲਚਸਪ ਰਿਹਾ। ਪਹਿਲੇ ਹੀ ਦਿਨ ਸ਼ੋਅ ‘ਚ ਪਾਰਟਨਰਸ਼ਿਪ, ਬੈਕ ਬਿਚਿੰਗ, ਤਕਰਾਰ ਤੇ ਲੜਾਈ ਝਗੜੇ ਦਾ ਮਸਲਾ ਵੇਖਣ ਨੂੰ ਮਿਲਿਆ। ਇਸੇ ਦੌਰਾਨ ਸ਼ੋਅ ‘ਚ ਦੂਜੇ ਦਿਨ ਦਾ ਪ੍ਰੀਵਿਊ ਵੀ ਸਾਹਮਣੇ ਆ ਚੁੱਕਿਆ ਹੈ ਜਿਸ ਨੂੰ ਤੁਸੀਂ ਅੱਜ ਰਾਤ ਦੇ ਐਪੀਸੋਡ ‘ਚ ਵੇਖੋਗੇ। ਜਿੱਥੇ ਪਹਿਲੇ ਦਿਨ ਪਾਰਸ ਤੇ ਅਸੀਮ ‘ਚ ਤਲਖੀ ਨਜ਼ਰ ਆਈ, ਉੱਥੇ ਹੀ ਸ਼ੋਅ ਦੇ ਦੂਜੇ ਦਿਨ ਪ੍ਰੀਵਿਊ ‘ਚ ਸ਼ਾਂਤ ਰਹਿਣ ਵਾਲੇ ਸਿਧਾਰਥ ਸ਼ੁਕਲਾ ਜ਼ਬਰਦਸਤ ਅੰਦਾਜ਼ ‘ਚ ਭੜਕੇ ਨਜ਼ਰ ਆਉਣ ਵਾਲੇ ਹਨ। ਇਸ ਦੇ ਨਾਲ ਹੀ ਘਰ ਅੰਦਰ ਹੈਂਡਸਮ ਹੰਕ ਪਾਰਸ ਸ਼ੈਫਾਲੀ ਦਾ ਦਿਲ ਵੀ ਤੋੜਦੇ ਨਜ਼ਰ ਆਉਣ ਵਾਲੇ ਹਨ। ‘ਬਿੱਗ ਬੌਸ-13’ ਦੇ ਪਹਿਲੇ ਦਿਨ ਹੀ ਘਰ ‘ਚ ਦਿਖੀ ਤਕਰਾਰ, ਲੜਾਈ ਤੇ ਖੂਬ ਹੋਈਆਂ ਚੁਗਲੀਆਂ ਪਹਿਲੇ ਦਿਨ ਸ਼ੋਅ ‘ਚ ਸਿਧਾਰਥ ਨੂੰ ਸਵੇਰ ਤੋਂ ਸ਼ਾਮ ਤਕ ਦਾ ਖਾਣਾ ਬਣਾਉਣ ਦੀ ਜ਼ਿੰਮੇਵਾਰੀ ਮਿਲੀ ਹੈ ਜਿਸ ‘ਚ ਉਸ ਦੀ ਸਾਥੀ ਦੇਵੋਲੀਨਾ ਭੱਟਾਚਾਰਜੀ ਤੇ ਰਸ਼ਮੀ ਦੇਸਾਈ ਹਨ। ਪ੍ਰੇਸ਼ਾਨ ਸਿਧਾਰਥ ਸ਼ੁਕਲਾ ਲਿਮਟਿਡ ਰਾਸ਼ਨ ਨੂੰ ਲੈ ਕੇ ਸਿਧਾਰਥ ਡੇ ‘ਤੇ ਭੜਕ ਜਾਂਦੇ ਹਨ। ਅਜਿਹੇ ‘ਚ ਦੋਵਾਂ ‘ਚ ਕਾਫੀ ਬਹਿਸ ਹੁੰਦੀ ਹੈ। ‘ਬਿੱਗ ਬੌਸ-13’ ਦੇ ਪਹਿਲੇ ਦਿਨ ਹੀ ਘਰ ‘ਚ ਦਿਖੀ ਤਕਰਾਰ, ਲੜਾਈ ਤੇ ਖੂਬ ਹੋਈਆਂ ਚੁਗਲੀਆਂ ਫਿਲਹਾਲ ਮੇਲ-ਫੀਮੇਲ ਬਾਊਂਡਿੰਗ ਨੂੰ ਲੈ ਕੇ ਦੂਜੇ ਦਿਨ ‘ਚ ਬੇਹਿਸਾਬ ਤਮਾਸ਼ਾ ਵੇਖਣ ਨੂੰ ਮਿਲਣ ਵਾਲਾ ਹੈ। ਦੂਜੇ ਦਿਨ ਦਾ ਦਿਲਚਸਪ ਪੁਆਇੰਟ ਦੂਜਾ ਟਾਸਕ ਹੈ। ਇਸ ‘ਚ ਫੀਮੇਲ ਮੈਂਬਰ ਮੇਲ ਮੈਂਬਰ ਨੂੰ ਲਾਲ ਰੰਗ ਦਾ ਦਿਲ ਦੇਣਗੀਆਂ ਉਧਰ ਮੇਲ ਮੈਂਬਰ ਕੋਲ ਦਿਲ ਕਬੂਲ ਕਰਨ ਤੇ ਨਾ ਕਰਨ ਦਾ ਅਧਿਕਾਰ ਹੋਵੇਗਾ। ਇਸ ਦੌਰਾਨ ਪਾਰਸ ਤੇ ਸ਼ੇਫਾਲੀ ‘ਚ ਜ਼ਬਦਸਤ ਤਕਰਾਰ ਹੋਣ ਵਾਲੀ ਹੈ। ਅਜਿਹੇ ‘ਚ ਵੇਖਦੇ ਹਾਂ ਕਿ ਕਿਸ ਦਾ ਦਿਲ ਕੌਣ ਤੋੜ ਗੇਮ ਸ਼ੋਅ ‘ਚ ਅੱਗੇ ਵਧਦਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Embed widget