ਪੜਚੋਲ ਕਰੋ

'ਪੰਜਾਬ ਦੀ ਐਸ਼ਵਰਿਆ' ਨੇ ਸਲਮਾਨ 'ਤੇ ਲਾਇਆ ਵੱਡਾ ਇਲਜ਼ਾਮ, ਵੀਡੀਓ ਸੋਸ਼ਲ ਮੀਡੀਆ 'ਤੇ ਵਾਈਰਲ

'ਬਿੱਗ ਬੌਸ' ਦਾ 13 ਵਾਂ ਸੀਜ਼ਨ ਹੁਣ ਤੱਕ ਦਾ ਸਭ ਤੋਂ ਪਾਪੁਲਰ ਸੀਜ਼ਨ ਮੰਨਿਆ ਜਾਂਦਾ ਹੈ। ਇਸ ਸੀਜ਼ਨ ਦੇ ਪ੍ਰਤੀਯੋਗੀ ਤੇ ਐਕਸ ਕੰਟੈਸਟੈਂਟ ਕਿਸੇ ਨਾ ਕਿਸੇ ਗੱਲ ਲਈ ਖਬਰਾਂ 'ਚ ਰਹਿੰਦੇ ਹਨ। ਫਿਲਹਾਲ ਬਿੱਗ ਬੌਸ 13 ਦੀ ਐਕਸ ਕੰਟੈਸਟੈਂਟ ਹਿਮਾਂਸ਼ੀ ਸੁਰਖੀਆਂ 'ਚ ਹੈ।

ਮੁੰਬਈ: 'ਬਿੱਗ ਬੌਸ' ਦਾ 13 ਵਾਂ ਸੀਜ਼ਨ ਹੁਣ ਤੱਕ ਦਾ ਸਭ ਤੋਂ ਪਾਪੁਲਰ ਸੀਜ਼ਨ ਮੰਨਿਆ ਜਾਂਦਾ ਹੈ। ਇਸ ਸੀਜ਼ਨ ਦੇ ਪ੍ਰਤੀਯੋਗੀ ਤੇ ਐਕਸ ਕੰਟੈਸਟੈਂਟ ਕਿਸੇ ਨਾ ਕਿਸੇ ਗੱਲ ਲਈ ਖਬਰਾਂ 'ਚ ਰਹਿੰਦੇ ਹਨ। ਫਿਲਹਾਲ ਬਿੱਗ ਬੌਸ 13 ਦੀ ਐਕਸ ਕੰਟੈਸਟੈਂਟ ਹਿਮਾਂਸ਼ੀ ਸੁਰਖੀਆਂ 'ਚ ਹੈ। ਉਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਸਲਮਾਨ ਖ਼ਾਨ 'ਤੇ ਇਲਜ਼ਾਮ ਲਾਉਂਦੀ ਨਜ਼ਰ ਆ ਰਹੀ ਹੈ। ਦਰਅਸਲ, ਹਿਮਾਂਸ਼ੀ ਖੁਰਾਣਾ ਇੱਕ ਵੀਡੀਓ 'ਚ ਮੈਨੀਕਿਓਰ ਕਰਵਾਉਂਦੀ ਹੋਈ ਦਿੱਖ ਰਹੀ ਹੈ। ਵੀਡੀਓ 'ਚ ਹਿਮਾਂਸ਼ੀ ਕਹਿੰਦੀ ਦਿਖਾਈ ਦੇ ਰਹੀ ਹੈ ਕਿ 'ਬਿੱਗ ਬੌਸ' 'ਚ ਭਾਂਡੇ ਧੋ ਕੇ ਹੱਥ ਖਰਾਬ ਹੋ ਜਾਂਦੇ ਹਨ'। ਜਿਵੇਂ ਵੀਡੀਓ 'ਚ ਇੱਕ ਹੋਰ ਵਿਅਕਤੀ ਕਹਿੰਦਾ ਹੈ ਕਿ "ਸਲਮਾਨ ਨੇ ਵੀ ਭਾਂਡੇ ਧੋ ਕੇ ਚੰਗਾ ਡਰਾਮਾ ਕੀਤਾ।" ਇਸ ਦੇ ਜਵਾਬ 'ਚ ਹਿਮਾਂਸ਼ੀ ਕਹਿੰਦੀ ਹੈ, "ਸਲਮਾਨ ਨੇ 630 ਕਰੋੜ ਰੁਪਏ ਲਏ ਹਨ, ਉਹ ਧੋਣਗੇ ਹੀ।"
View this post on Instagram
 
Lookat this filthy women..She is saying @BeingSalmanKhan me jo bartan dhoya the wo drama tha And she said 630 crores liye hain #SalmanKhan ne @ColorsTV se to itna to karega hi???????? She is such a shameless women???? Exclusive only on ????@biggboss13_salman @???? & Never miss un update ????Exclusive News & leakages only Here ????Like ????Comment ????Share ➖➖➖➖➖➖➖➖➖➖➖ #biggboss13 #bb13 #biggboss #artisingh #shehnaazgill #ShefaliBagga #asimRiaz #MahiraSharma #ParasChhabra #AbuMalik #SidharthShukla #Devoleena #Devoleenabhattacharjee #DaljeetKaur #RashamiDesai #beingsalmankhan #weekendkavaar #hinakhan #dipikakakar #khatrakhatrakhatra #mrkhabri_official #Vishaladityasingh #colorstv #voot #Hindustanibhau, #Shefalijariwala #HimanshiKhurana #Arhaankhan #biggboss_tak

A post shared by biggboss13 (@biggboss13_salman) on

ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਅਕਾਉਂਟ ਤੋਂ ਬਿਗ ਬੌਸ ਫੈਨ ਪੇਜ ਨੇ ਸ਼ੇਅਰ ਕੀਤਾ ਹੈ। ਇਸ ਦੇ ਨਾਲ ਹੀ ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਲੋਕ ਇਸ ਨੂੰ ਕਾਫੀ ਸ਼ੇਅਰ ਕਰ ਰਹੇ ਹਨ। ਇਸ ਦੇ ਨਾਲ ਹੀ ਯੂਜ਼ਰਸ ਇਸ ਵੀਡੀਓ 'ਤੇ ਟਿੱਪਣੀ ਕਰ ਰਹੇ ਹਨ ਤੇ ਆਪਣੀ ਰਾਏ ਦੇ ਰਹੇ ਹਨ। ਦੱਸ ਦੇਈਏ ਕਿ ਸਲਮਾਨ ਖ਼ਾਨ ਆਪਣੇ ਜਨਮ ਦਿਨ 'ਤੇ ਬਿੱਗ ਬੌਸ ਦੇ ਘਰ ਦੀ ਹਾਲਤ ਨਾਰਾਜ਼ ਹੋ ਖੁਦ ਘਰ 'ਚ ਗਏ ਜਿੱਥੇ ਉਨ੍ਹਾਂ ਨੇ ਭਾਂਡੇ ਧੋਤੇ ਤੇ ਬਾਥਰੂਮ ਦੀ ਸਫਾਈ ਕੀਤੀ। ਸਲਮਾਨ ਦੇ ਭਾਂਡੇ ਧੋਣ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਬਹੁਤ ਵਾਇਰਲ ਹੋਈ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

Jagjit Dhallewal | ਡੱਲੇਵਾਲ ਨੇ ਲਿਖੀ PM Narendera Modi ਨੂੰ ਇੱਕ ਹੋਰ ਚਿੱਠੀGangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget