ਪੜਚੋਲ ਕਰੋ

ਗੌਤਮ ਗੁਲਾਟੀ ਅੱਗੇ ਸਿਧਾਰਥ ਨੂੰ ਵੀ ਭੁੱਲੀ ਸ਼ਹਿਨਾਜ਼ ਗਿੱਲ, ਚੁੰਮ-ਚੁੰਮ ਜਤਾਇਆ ਪਿਆਰ

ਰਿਐਲਟੀ ਸ਼ੋਅ 'ਬਿੱਗ ਬੌਸ 13' ਸ਼ਨੀਵਾਰ ਵੀਕੈਂਡ ਦਾ ਵਾਰ 'ਚ ਸਲਮਾਨ ਖ਼ਾਨ ਘਰ ਦੇ ਮੈਂਬਰਾਂ ਦੀ ਖ਼ਬਰ ਲੈਣ ਆਉਂਦੇ ਹਨ। ਬਿੱਗ ਬਾਸ ਦੇ ਲੇਟੈਸਟ ਪ੍ਰੋਮੋ 'ਚ ਦਿਖਾਇਆ ਗਿਆ ਹੈ ਕਿ ਘਰ 'ਚ ਬਿੱਗ ਬੌਸ 8 ਦੇ ਜੇਤੂ ਗੌਤਮ ਗੁਲਾਟੀ ਐਂਟਰੀ ਕਰਨ ਜਾ ਰਹੇ ਹਨ।

ਮੁੰਬਈ: ਰਿਐਲਟੀ ਸ਼ੋਅ 'ਬਿੱਗ ਬੌਸ 13' ਸ਼ਨੀਵਾਰ ਵੀਕੈਂਡ ਦਾ ਵਾਰ 'ਚ ਸਲਮਾਨ ਖ਼ਾਨ ਘਰ ਦੇ ਮੈਂਬਰਾਂ ਦੀ ਖ਼ਬਰ ਲੈਣ ਆਉਂਦੇ ਹਨ। ਬਿੱਗ ਬਾਸ ਦੇ ਲੇਟੈਸਟ ਪ੍ਰੋਮੋ 'ਚ ਦਿਖਾਇਆ ਗਿਆ ਹੈ ਕਿ ਘਰ 'ਚ ਬਿੱਗ ਬੌਸ 8 ਦੇ ਜੇਤੂ ਗੌਤਮ ਗੁਲਾਟੀ ਐਂਟਰੀ ਕਰਨ ਜਾ ਰਹੇ ਹਨ। ਗੌਤਮ ਦੇ ਘਰ 'ਚ ਆਉਂਦਿਆਂ ਹੀ ਸ਼ਹਿਨਾਜ਼ ਕ੍ਰੈਜ਼ੀ ਹੋ ਜਾਂਦੀ ਹੈ ਅਤੇ ਖ਼ੁਦ ਨੂੰ ਉਨ੍ਹਾਂ ਦਾ ਫੈਨ ਦੱਸਦੀ ਹੈ।
View this post on Instagram
 
Tomorrow's precap ! . . Follow @biggbossjassos For more updates & videos . . BIGG BOSS 13 - everyday 10:30 pm ! On weekends - 9 pm ! . #arshikhan #shoaibibrahim #vikasgupta #trending #katrinakaif #tiktok #hinakhan #priyanksharma #dipikakakar #jasminbhasin #zainimam #karanpatel #SalmanKhan #rohitshetty #adityanarayan #devoleenabhattacharjee #bhartisingh #tiktokindia

A post shared by BIGG BOSS JASSOS 🕵️‍♂️👁️ (@biggbossjassos) on

ਵੀਕੈਂਡ ਦਾ ਵਾਰ ਦੇ ਇਸ ਪ੍ਰੋਮੋ 'ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਗੌਤਮ ਦੀ ਐਂਟਰੀ ਨਾਲ ਸ਼ਹਿਨਾਜ਼ ਦੀ ਖੂਸ਼ੀ ਦਾ ਠਿਕਾਣਾ ਨਹੀਂ ਰਹਿੰਦਾ। ਉਹ ਇੱਕ ਦਮ ਕ੍ਰੈਜ਼ੀ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੰਦੀ ਹੈ। ਗੌਤਮ ਦੀ ਘਰ 'ਚ ਇਹ ਐਂਟਰੀ ਸ਼ੌਅ 'ਚ ਕਈ ਤਰ੍ਹਾਂ ਦੇ ਤੂਫ਼ਾਨ ਲੈ ਕੇ ਆਵੇਗੀ। ਉਂਝ ਵੀਕੈਂਡ ਦਾ ਵਾਰ 'ਚ ਵਿਸ਼ਾਲ ਆਦਿੱਤਿਆ ਸਿੰਘ ਅਤੇ ਮਧੂਰਿਮਾ ਤੁਲੀ ਦੀ ਕਿਸਮਤ ਦਾ ਫ਼ੈਸਲਾ ਵੀ ਹੋਵੇਗਾ। ਸਲਮਾਨ ਮਧੂਰਿਮਾ ਤੁਲੀ ਅਤੇ ਵਿਸ਼ਾਲ ਅਦਿੱਤਿਆ ਸਿੰਘ 'ਚ ਹੋਈ ਲੜਾਈ ਦਾ ਨਬੇੜਾ ਕਰਨਗੇ ਨਾਲ ਹੀ ਦੱਸਣਗੇ ਕਿ ਇਸ ਵਾਰ ਬੀਬੀ ਹਾਊਸ ਚੋਂ ਕੌਣ ਬਾਹਰ ਜਾ ਰਿਹਾ ਹੈ। ਉਂਝ ਗੌਤਮ ਗੁਲਾਟੀ ਸਲਮਾਨ ਦੀ ਫ਼ਿਲਮ 'ਰਾਧੇ' 'ਚ ਵੀ ਨਜ਼ਰ ਆਉਣਗੇ। ਫ਼ਿਲਮ 'ਚ ਗੌਤਮ ਦਾ ਇੱਕ ਵੱਖਰਾ ਲੁੱਕ ਦੇਖਣ ਨੂੰ ਮਿਲੇਗਾ।

ਟਾਪ ਹੈਡਲਾਈਨ

E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget