ਪੜਚੋਲ ਕਰੋ

ਬਿੱਗ ਬੌਸ 13: ਅੱਜ ਦੇ ਸ਼ੋਅ 'ਚ ਕੋਈ ਜਾ ਰਿਹਾ ਕਾਲ ਕੋਠੜੀ, ਜਾਣੋ ਕੌਣ ਖਾਏਗਾ ਜੇਲ੍ਹ ਦੀ ਹਵਾ

ਬਿੱਗ ਬੌਸ 13 ਦਾ ਹਰ ਐਪੀਸੋਡ ਦਿਨ-ਬ-ਦਿਨ ਕਾਫੀ ਦਿਲਚਸਪ ਹੁੰਦਾ ਜਾ ਰਿਹਾ ਹੈ। ਅੱਜ ਰਾਤ ਦੇ ਐਪੀਸੋਡ ‘ਚ ਸ਼ੋਅ ‘ਚ ਰਹਿ ਰਹੇ ਕੰਟੈਸਟੈਂਟਸ ਵਿੱਚੋਂ ਕੋਈ ਇੱਕ ਜੇਲ਼੍ਹ ਦੀ ਸਜ਼ਾ ਦਾ ਹੱਕਦਾਰ ਹੋਵੇਗਾ। ਹਾਲ ਹੀ ‘ਚ ਜਾਰੀ ਕੀਤੇ ਗਏ ਪ੍ਰੋਮੋ ‘ਚ ਬਿੱਗ ਬੌਸ ਜੇਲ੍ਹ ਦੀ ਸਜ਼ਾ ਲਈ ਘਰ ਦੇ ਮੈਂਬਰ ਦਾ ਨਾਂ ਨੌਮੀਨੇਟ ਕਰਨ ਦਾ ਐਲਾਨ ਕੀਤਾ ਹੈ।

ਮੁੰਬਈ: ਬਿੱਗ ਬੌਸ 13 ਦਾ ਹਰ ਐਪੀਸੋਡ ਦਿਨ--ਦਿਨ ਕਾਫੀ ਦਿਲਚਸਪ ਹੁੰਦਾ ਜਾ ਰਿਹਾ ਹੈ। ਅੱਜ ਰਾਤ ਦੇ ਐਪੀਸੋਡ ‘ਚ ਸ਼ੋਅ ‘ਚ ਰਹਿ ਰਹੇ ਕੰਟੈਸਟੈਂਟਸ ਵਿੱਚੋਂ ਕੋਈ ਇੱਕ ਜੇਲ਼੍ਹ ਦੀ ਸਜ਼ਾ ਦਾ ਹੱਕਦਾਰ ਹੋਵੇਗਾ। ਹਾਲ ਹੀ ‘ਚ ਜਾਰੀ ਕੀਤੇ ਗਏ ਪ੍ਰੋਮੋ ‘ਚ ਬਿੱਗ ਬੌਸ ਜੇਲ੍ਹ ਦੀ ਸਜ਼ਾ ਲਈ ਘਰ ਦੇ ਮੈਂਬਰ ਦਾ ਨਾਂ ਨੌਮੀਨੇਟ ਕਰਨ ਦਾ ਐਲਾਨ ਕੀਤਾ ਹੈ। ਸਾਹਮਣੇ ਆਏ ਟੀਜ਼ਰ ‘ਚ ਪਾਰਸ ਛਾਬੜਾ, ਸਿਧਾਰਥ ਸ਼ੁਕਲਾ ਦਾ ਨਾਂ ਲੈਂਦੇ ਹਨ। ਉਹ ਇਸ ਦਾ ਕਾਰਨ ਦਿੰਦੇ ਹੋਏ ਕਹਿੰਦਾ ਹੈ ਕਿ ਸਿਧਾਰਥ ਲੋਕਾਂ ਨੂੰ ਬਹਿਕਾਉਣ ਦਾ ਕੰਮ ਕਰਦੇ ਹਨ। ਉਧਰ ਸਿਧਾਰਥ ਸਜ਼ਾ ਲਈ ਰਸ਼ਮੀ ਦਾ ਨਾਂ ਲੈਂਦੇ ਹਨ ਤੇ ਕਾਰਨ ਦੱਸਦੇ ਹਨ ਕਿ ਉਹ ਘਰ ‘ਚ ਲੜਾਈ ਕਰਨ ਦਾ ਮੌਕਾ ਲੱਭਦੀ ਰਹਿੰਦੀ ਹੈ। ਇਸੇ ਦੇ ਨਾਲ ਰਸ਼ਮੀ ਵੀ ਕਾਲ ਕੋਠੜੀ ਦੀ ਸਜ਼ਾ ਲਈ ਸਿਧਾਰਥ ਸ਼ੁਕਲਾ ਦੀ ਚੋਣ ਕਰਦੀ ਹੈ ਤੇ ਕਹਿੰਦੀ ਹੈ ਉਹ ਲੋਕਾਂ ਅੰਦਰ ਉਸ ਦੀ ਗਲਤ ਤਸਵੀਰ ਬਣਾਉਨ ਦਾ ਕੰਮ ਕਰਦੇ ਹਨ। ਇਸ ਨੂੰ ਲੈ ਕੇ ਸਿਧਾਰਥ ਤੇ ਰਸ਼ਮੀ ‘ਚ ਕਾਫੀ ਲੜਾਈ ਵੀ ਹੁੰਦੀ ਹੈ।
View this post on Instagram
 
Gharwalon ke liye khul gaya hai #BiggBoss ka jail! Dekhiye kaun hoga kaid aaj raat 10:30 baje. Anytime on @voot. @vivo_india @bharat.pe @beingsalmankhan #BiggBoss13 #BB13 #SalmanKhan

A post shared by Colors TV (@colorstv) on

ਇਸ ਲੜਾਈ ਦੌਰਾਨ ਹੀ ਸ਼ਹਿਨਾਜ਼ ਉਨਾਂ ਨੂੰ ਪੁੱਛਦੀ ਹੈ ਕਿ ਉਹ ਦੋਵੇਂ ਲੜਦੇ ਕਿਉਂ ਹਨ ਜਿਸ ‘ਤੇ ਰਸ਼ਮੀ ਕਹਿੰਦੀ ਹੈ ਕਿ ਉਸ ਕੋਲ ਸਿਧਾਰਥ ਨੂੰ ਨਾਪਸੰਦ ਕਰਨ ਦੇ ਕਈ ਕਾਰਨ ਹਨ। ਸ਼ਹਿਨਾਜ਼ ਇਸ ਤੋਂ ਬਾਅਦ ਉਸ ਨੂੰ ਪੁੱਛਦੀ ਹੈ ਕਿ ਕੀ ਸਿਧਾਰਥ ਉਸ ਦੇ ਬੁਆਏ ਫਰੈਂਡ ਸੀ? ਵੇਖਦੇ ਹਾਂ ਕਿ ਹੁਣ ਇਸ ਵਾਰ ਕਾਲ ਕੋਠੜੀ ਦੀ ਸਜਾ ਦਾ ਹੱਕਦਾਰ ਕੌਣ ਬਣਦਾ ਹੈ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget