ਪੜਚੋਲ ਕਰੋ

ਇੱਕ ਪਾਸੇ ਬਿੱਗ ਬੌਸ 13 ‘ਚ ਸ਼ਹਿਨਾਜ਼ ਦੀ ਇੰਗਲਿਸ਼ ਕਲਾਸ ਦੂਜੇ ਪਾਸੇ ਨੌਮੀਨੇਸ਼ਨ ਦੀ ਟੈਨਸ਼ਨ, ਵੇਖੋ ਮਜ਼ੇਦਾਰ ਵੀਡੀਓ

ਰਿਐਲਟੀ ਸ਼ੋਅ ਬਿੱਗ ਬੌਸ 13 ਦਾ ਸੀਜ਼ਨ ਹੁਣ ਤਕ ਕਾਫੀ ਮਜ਼ੇਦਾਰ ਚੱਲ ਰਿਹਾ ਹੈ। ਇਸ ਨੂੰ ਹੋਰ ਦਿਲਚਸਪ ਬਣਾ ਦਿੱਤਾ ਹੈ ਲੇਟੈਸਟ ਐਪੀਸੋਡ ‘ਚ ਹੋਈ ਤਿਜੋਰੀ ਟਾਸਕ ਨੇ। ਅਸਲ ‘ਚ ਤੀਜੇ ਹਫਤੇ ਹੋਣ ਵਾਲੇ ਐਲੀਮੀਨੇਸ਼ਨ ਲਈ ਤਿਜੋਰੀ ਟਾਸਕ ਰੱਖਿਆ ਗਿਆ ਸੀ।

ਮੁੰਬਈ: ਰਿਐਲਟੀ ਸ਼ੋਅ ਬਿੱਗ ਬੌਸ 13 ਦਾ ਸੀਜ਼ਨ ਹੁਣ ਤਕ ਕਾਫੀ ਮਜ਼ੇਦਾਰ ਚੱਲ ਰਿਹਾ ਹੈ। ਇਸ ਨੂੰ ਹੋਰ ਦਿਲਚਸਪ ਬਣਾ ਦਿੱਤਾ ਹੈ ਲੇਟੈਸਟ ਐਪੀਸੋਡ ‘ਚ ਹੋਈ ਤਿਜੋਰੀ ਟਾਸਕ ਨੇ। ਅਸਲ ‘ਚ ਤੀਜੇ ਹਫਤੇ ਹੋਣ ਵਾਲੇ ਐਲੀਮੀਨੇਸ਼ਨ ਲਈ ਤਿਜੋਰੀ ਟਾਸਕ ਰੱਖਿਆ ਗਿਆ ਸੀ। ਇਹ ਟਾਸਕ ਕੁੜੀਆਂ ਦੇ ਨੌਮੀਨੇਸ਼ਨ ਲਈ ਸੀ। ਇਸ ਟਾਸਕ ‘ਚ ਜਿਸ ਦੀ ਤਿਜੋਰੀ ‘ਚ ਘੱਟ ਪੈਸਾ ਜਮ੍ਹਾਂ ਹੋਇਆ ਉਹ ਟੀਮ ਹਾਰੀ ਤੇ ਉਸ ਟੀਮ ਦੀਆਂ ਕੁੜੀਆਂ ਸਿੱਧਾ ਨੌਮੀਨੇਸ਼ਨ ‘ਚ ਪਹੁੰਚ ਗਈ। ਅਜਿਹੇ ‘ਚ ਰਸ਼ਮੀ ਦੇਸਾਈ, ਮਾਹਿਰਾ ਸ਼ਰਮਾ ਤੇ ਦੇਵੋਲੀਨਾ ਦੀ ਟੀਮ ਹਾਰ ਗਈ। ਇਸ ਤੋਂ ਬਾਅਦ ਮਾਹਿਰਾ ਤੇ ਰਸ਼ਮੀ ਨੌਮੀਨੇਟ ਹੋ ਗਈਆਂ ਹਨ। ਵੇਖੋ ਵੀਡੀਓ:
View this post on Instagram
 

#NominationSpecial pe hoga aaj mad action, TUNE IN NOW! Anytime on @voot. @Vivo_India @BeingSalmanKhan #BiggBoss #BiggBoss13 #BB13 #SalmanKhan

A post shared by Colors TV (@colorstv) on

ਇਸ ਦੇ ਨਾਲ ਹੀ ਦੇਵੋਲੀਨਾ ਬਣ ਗਈ ਹੈ ਘਰ ਦੀ ਕੁਈਨ। ਇਹ ਲਗਾਤਾਰ ਤੀਜਾ ਹਫਤਾ ਹੈ ਜਦੋਂ ਰਸ਼ਮੀ ਘਰ ਤੋਂ ਬੇਘਰ ਹੋਣ ਲਈ ਨੌਮੀਨੇਟ ਹੋਈ ਹੈ ਜਦਕਿ ਮਾਹਿਰਾ ਨੌਮੀਨੇਸ਼ਨ ‘ਚ ਪਹਿਲੀ ਵਾਰ ਆਈ ਹੈ। ਇਸ ਤੋਂ ਇਲਾਵਾ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਜਿਸ ‘ਚ ਘਰ ਦੇ ਮੈਂਬਰ ਸ਼ਹਿਨਾਜ਼ ਦੀ ਇੰਗਲਿਸ਼ ਕਲਾਸ ਲੈ ਰਹੇ ਹਨ। ਵੇਖੋ ਇਹ ਮਜ਼ੇਦਾਰ ਵੀਡੀਓ ਜਿਸ ਨੂੰ ਵੇਖ ਤੁਸੀਂ ਵੀ ਹੱਸ-ਹੱਸ ਲੋਟਪੋਟ ਹੋ ਜਾਓਗੇ।

ਟਾਪ ਹੈਡਲਾਈਨ

Cricketer Arshdeep Singh: ਕ੍ਰਿਕਟਰ ਅਰਸ਼ਦੀਪ ਸਿੰਘ ਨੇ ਗਰਲਫ੍ਰੈਂਡ ਨਾਲ ਮੰਗਣੀ ਕਰਵਾਈ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ...
ਕ੍ਰਿਕਟਰ ਅਰਸ਼ਦੀਪ ਸਿੰਘ ਨੇ ਗਰਲਫ੍ਰੈਂਡ ਨਾਲ ਮੰਗਣੀ ਕਰਵਾਈ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ...
Punjabi Artist: ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
ਮਸ਼ਹੂਰ ਅਦਾਕਾਰ ਰਣਵੀਰ ਸਿੰਘ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਨਾਨਾ ਦਾ ਹੋਇਆ ਦੇਹਾਂਤ; ਇੰਡਸਟਰੀ 'ਚ ਸੋਗ ਦੀ ਲਹਿਰ
ਮਸ਼ਹੂਰ ਅਦਾਕਾਰ ਰਣਵੀਰ ਸਿੰਘ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਨਾਨਾ ਦਾ ਹੋਇਆ ਦੇਹਾਂਤ; ਇੰਡਸਟਰੀ 'ਚ ਸੋਗ ਦੀ ਲਹਿਰ
Singer Passes Away: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਭਰੀ ਜਵਾਨੀ 'ਚ ਮੌਤ, ਭਿਆਨਕ ਹਾਦਸੇ 'ਚ ਨਿਕਲੀ ਜਾਨ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਭਰੀ ਜਵਾਨੀ 'ਚ ਮੌਤ, ਭਿਆਨਕ ਹਾਦਸੇ 'ਚ ਨਿਕਲੀ ਜਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack On Police Force: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਹਮਲੇ 'ਚ DSP ਅਤੇ ਸਬ-ਇੰਸਪੈਕਟਰ ਸਣੇ ਮਾਰੇ ਗਏ 10 ਪੁਲਿਸ ਮੁਲਾਜ਼ਮ, ਪਾਕਿ ਦੇ ਇਸ ਸੂਬੇ 'ਚ ਵੱਡਾ ਅੱਤਵਾਦੀ ਹਮਲਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਹਮਲੇ 'ਚ DSP ਅਤੇ ਸਬ-ਇੰਸਪੈਕਟਰ ਸਣੇ ਮਾਰੇ ਗਏ 10 ਪੁਲਿਸ ਮੁਲਾਜ਼ਮ, ਪਾਕਿ ਦੇ ਇਸ ਸੂਬੇ 'ਚ ਵੱਡਾ ਅੱਤਵਾਦੀ ਹਮਲਾ...
ਦਿੜਬਾ 'ਚ ਇਨਕਮ ਟੈਕਸ ਵਿਭਾਗ ਦੀ ਵੱਡੀ ਕਾਰਵਾਈ, ਕਾਰੋਬਾਰੀ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ; ਜਾਣੋ
ਦਿੜਬਾ 'ਚ ਇਨਕਮ ਟੈਕਸ ਵਿਭਾਗ ਦੀ ਵੱਡੀ ਕਾਰਵਾਈ, ਕਾਰੋਬਾਰੀ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ; ਜਾਣੋ
Punjab News: ਪੰਜਾਬ 'ਆਪ' ਦੇ ਉਮੀਦਵਾਰਾਂ ਦੀ ਦੂਜੀ ਲਿਸਟ ਨੂੰ ਲੈ ਕੇ ਵੱਡਾ ਅਪਡੇਟ, ਹੁਣ ਤੱਕ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ, ਚੌਥੇ ਨੇ ਚੋਣ ਲੜਨ ਤੋਂ ਕੀਤਾ ਇਨਕਾਰ; ਜਾਣੋ ਕੌਣ-ਕੌਣ...
ਪੰਜਾਬ 'ਆਪ' ਦੇ ਉਮੀਦਵਾਰਾਂ ਦੀ ਦੂਜੀ ਲਿਸਟ ਨੂੰ ਲੈ ਕੇ ਵੱਡਾ ਅਪਡੇਟ, ਹੁਣ ਤੱਕ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ, ਚੌਥੇ ਨੇ ਚੋਣ ਲੜਨ ਤੋਂ ਕੀਤਾ ਇਨਕਾਰ; ਜਾਣੋ ਕੌਣ-ਕੌਣ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਹੋਏ ਤਬਾਦਲੇ, ਨਗਰ ਨਿਗਮ 'ਚ ਆਏ ਨਵੇਂ ਚਿਹਰੇ; 11 ਦੀ ਹੋਈ ਬਦਲੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਹੋਏ ਤਬਾਦਲੇ, ਨਗਰ ਨਿਗਮ 'ਚ ਆਏ ਨਵੇਂ ਚਿਹਰੇ; 11 ਦੀ ਹੋਈ ਬਦਲੀ
ਪੰਜਾਬ 'ਚ IAS ਸਣੇ 13 PCS ਅਧਿਕਾਰੀਆਂ ਦਾ ਤਬਾਦਲਾ, 3 ਅਫਸਰਾਂ ਦੀ ਬਦਲੀ ਕੀਤੀ ਕੈਂਸਲ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ IAS ਸਣੇ 13 PCS ਅਧਿਕਾਰੀਆਂ ਦਾ ਤਬਾਦਲਾ, 3 ਅਫਸਰਾਂ ਦੀ ਬਦਲੀ ਕੀਤੀ ਕੈਂਸਲ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
AAP Candidates: ਅੱਜ ਆ ਸਕਦੀ AAP ਉਮੀਦਵਾਰਾਂ ਦੀ ਦੂਜੀ ਲਿਸਟ, ਦੇਖੋ ਕਿਸ-ਕਿਸ ਨੂੰ ਮਿਲ ਸਕਦੀ ਟਿਕਟ?
AAP Candidates: ਅੱਜ ਆ ਸਕਦੀ AAP ਉਮੀਦਵਾਰਾਂ ਦੀ ਦੂਜੀ ਲਿਸਟ, ਦੇਖੋ ਕਿਸ-ਕਿਸ ਨੂੰ ਮਿਲ ਸਕਦੀ ਟਿਕਟ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਨਵੰਬਰ 2026
 Barnala Accident : ਬਰਨਾਲਾ ’ਚ ਕੈਂਟਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਕੈਂਟਰ ਚਾਲਕ ਦੀ ਮੌਤ
 Barnala Accident : ਬਰਨਾਲਾ ’ਚ ਕੈਂਟਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਕੈਂਟਰ ਚਾਲਕ ਦੀ ਮੌਤ
Embed widget