ਪੜਚੋਲ ਕਰੋ

Bigg Boss 13: ਸਿਧਾਰਥ ਸ਼ੁਕਲਾ 'ਤੇ ਭੜਕਿਆ ਸਲਮਾਨ, ਸ਼ਰ੍ਹੇਆਮ ਦਿੱਤੀ ਧਮਕੀ

ਅੱਜ ਰਾਤ ਸਲਮਾਨ ਖਾਨ ਨੇ ਸਿਧਾਰਥ ਸ਼ੁਕਲਾ ਦੇ ਹਮਲਾਵਰ ਰਵੱਈਏ ਦੀ ਖਬਰ ਲੈ ਲਈ ਹੈ। ਟਵਿੱਟਰ ਹੈਂਡਲ ਖਬਰੀ ਦੇ ਅਨੁਸਾਰ ਸਲਮਾਨ ਨੇ ਸਿਧਾਰਥ ਸ਼ੁਕਲਾ ਨੂੰ ਨਿੰਦਾ ਕਰਦਿਆਂ ਕਿਹਾ, 'ਤੈਨੂੰ ਇੰਡਸਟਰੀ ਵਿੱਚ ਕੰਮ ਕਰਨਾ ਹੈ ਜਾਂ ਨਹੀਂ?'

ਚੰਡੀਗੜ੍ਹ: ਕਲਰਜ਼ ਟੀਵੀ ਦੇ ਵਿਵਾਦਿਤ ਰਿਐਲਿਟੀ ਸ਼ੋਅ Bigg Boss ਦੇ ਵੀਕੈਂਡ ਕਾ ਵਾਰ 'ਚ ਹੋਸਟ ਸਲਮਾਨ ਖ਼ਾਨ ਪੂਰੇ ਹਫਤੇ ਘਰ ਦੇ ਮੌਜੂਦਾ ਮੁਕਾਬਲੇਬਾਜ਼ਾਂ ਦਾ ਲੇਖਾ ਜੋਖਾ ਕਰਦੇ ਹਨ। ਇਸ ਵਾਰ ਸਲਮਾਨ ਖਾਨ ਨੇ ਸ਼ੋਅ ਦੇ ਵੀਕੈਂਡ ਦੀ ਸ਼ੂਟਿੰਗ ਪੂਰੀ ਕਰ ਲਈ ਹੈ।

ਸ਼ੋਅ ਨਾਲ ਜੁੜੀਆਂ ਖਬਰਾਂ ਦੱਸਣ ਵਾਲੇ ਟਵਿੱਟਰ ਹੈਂਡਲ 'ਦ ਖ਼ਬਰੀ' ਦੀ ਮੰਨੀਏ ਤਾਂ ਸਲਮਾਨ ਨੇ ਸਿਧਾਰਥ ਸ਼ੁਕਲਾ 'ਤੇ ਜ਼ਬਰਦਸਤ ਵਾਰ ਕੀਤਾ ਹੈ। ਸਲਮਾਨ ਨੇ ਪੂਰੇ ਹਫਤੇ ਸਿਧਾਰਥ ਸ਼ੁਕਲਾ ਦੀ ਕਾਰਗੁਜ਼ਾਰੀ ਲਈ ਉਸ 'ਤੇ ਰੱਜ ਕੇ ਭਰਾਸ ਕੱਢੀ। ਸਲਮਾਨ ਸ਼ੁਕਲਾ 'ਤੇ ਬਹੁਤ ਭੜਕੇ।

ਜੇ ਤੁਸੀਂ ਸ਼ੋਅ ਵੇਖਦੇ ਹੋ ਤਾਂ ਤੁਹਾਨੂੰ ਪਤਾ ਹੋਏਗਾ ਕਿ ਇਸ ਹਫਤੇ ਸਿਧਾਰਥ ਸ਼ੁਕਲਾ ਤੇ ਆਸਿਮ ਰਿਆਜ਼ ਵਿਚਾਲੇ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਸ਼ੋਅ ਦਾ ਮਾਹੌਲ ਵਿਗੜ ਗਿਆ ਹੈ। ਕਦੀ ਇਹ ਦੋਵੇਂ ਮੁਕਾਬਲੇਬਾਜ਼ ਇਕ ਦੂਜੇ ਦੇ ਦੋਸਤ ਸਨ, ਪਰ ਅੱਜ ਦੋਵਾਂ ਵਿਚਾਲੇ ਅਜਿਹੀ ਸਥਿਤੀ ਆ ਗਈ ਹੈ ਕਿ ਉਹ ਇਕ ਦੂਜੇ ਨੂੰ ਵੇਖਣਾ ਵੀ ਨਹੀਂ ਚਾਹੁੰਦੇ।

ਪ੍ਰਸ਼ੰਸਕ ਉਨ੍ਹਾਂ ਦੀ ਐਕਟੀਵਿਟੀ ਤੋਂ ਕਾਫ਼ੀ ਨਿਰਾਸ਼ ਹੋਏ ਹਨ। ਰੋਜ਼ਾਨਾ #StayStrongSidharthShukla ਤੇ #NationWithAsimRiaz ਲਗਾਤਾਰ ਸੋਸ਼ਲ ਮੀਡੀਆ 'ਤੇ ਟ੍ਰੈਂਡ ਕਰ ਰਹੇ ਹਨ।

ਹਾਲਾਂਕਿ, ਅੱਜ ਰਾਤ ਸਲਮਾਨ ਖਾਨ ਨੇ ਸਿਧਾਰਥ ਸ਼ੁਕਲਾ ਦੇ ਹਮਲਾਵਰ ਰਵੱਈਏ ਦੀ ਖਬਰ ਲੈ ਲਈ ਹੈ। ਟਵਿੱਟਰ ਹੈਂਡਲ ਖਬਰੀ ਦੇ ਅਨੁਸਾਰ ਸਲਮਾਨ ਨੇ ਸਿਧਾਰਥ ਸ਼ੁਕਲਾ ਨੂੰ ਨਿੰਦਾ ਕਰਦਿਆਂ ਕਿਹਾ, 'ਤੈਨੂੰ ਇੰਡਸਟਰੀ ਵਿੱਚ ਕੰਮ ਕਰਨਾ ਹੈ ਜਾਂ ਨਹੀਂ?'

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget