ਪੜਚੋਲ ਕਰੋ

'ਬਿੱਗ ਬੌਸ 13' ਦੇ ਘਰ ਦੀ ਪਹਿਲੀ ਵੀਡੀਓ ਆਈ ਸਾਹਮਣੇ, ਲੱਗੇ 93 ਕੈਮਰੇ

ਸਲਮਾਨ ਖ਼ਾਨ ਦਾ ਕੰਟ੍ਰੋਵਰਸ਼ੀਅਲ ਰਿਐਲਟੀ ਸ਼ੋਅ 'ਬਿੱਗ ਬੌਸ 13' 29 ਸਤੰਬਰ ਤੋਂ ਹਰ ਰੋਜ਼ ਰਾਤ 10:30 ਵਜੇ ਆਉਣ ਲਈ ਤਿਆਰ ਹੈ। ਇਸ ਵਾਰ ਸ਼ੋਅ ਦੇ ਘਰ ਨੂੰ ਲੈ ਕੇ ਫੈਨ ਕਾਫੀ ਐਕਸਾਈਟਿਡ ਹਨ। ਇਸ ਨੂੰ ਵੇਖਦੇ ਹੋਏ ਸ਼ੋਅ ਦੇ ਮੇਕਰਸ ਨੇ ਇਸ ਤੋਂ ਪਰਦਾ ਚੁੱਕ ਦਿੱਤਾ ਹੈ।

ਮੁੰਬਈ: ਸਲਮਾਨ ਖ਼ਾਨ ਦਾ ਕੰਟ੍ਰੋਵਰਸ਼ੀਅਲ ਰਿਐਲਟੀ ਸ਼ੋਅ 'ਬਿੱਗ ਬੌਸ 13' 29 ਸਤੰਬਰ ਤੋਂ ਹਰ ਰੋਜ਼ ਰਾਤ 10:30 ਵਜੇ ਆਉਣ ਲਈ ਤਿਆਰ ਹੈ। ਇਸ ਵਾਰ ਸ਼ੋਅ ਦੇ ਘਰ ਨੂੰ ਲੈ ਕੇ ਫੈਨ ਕਾਫੀ ਐਕਸਾਈਟਿਡ ਹਨ। ਇਸ ਨੂੰ ਵੇਖਦੇ ਹੋਏ ਸ਼ੋਅ ਦੇ ਮੇਕਰਸ ਨੇ ਇਸ ਤੋਂ ਪਰਦਾ ਚੁੱਕ ਦਿੱਤਾ ਹੈ। ਉਨ੍ਹਾਂ ਨੇ ਇੱਕ ਵੀਡੀਓ ਰਿਲੀਜ਼ ਕਰ ਘਰ ਦਾ ਟੂਰ ਕਰਵਾਇਆ ਹੈ। ਬਿੱਗ ਬੌਸ 13' ਦੇ ਘਰ ਦੀ ਪਹਿਲੀ ਵੀਡੀਓ ਆਈ ਸਾਹਮਣੇ, ਲੱਗੇ 93 ਕੈਮਰੇ ਦੱਸ ਦਈਏ ਕਿ ਬਿੱਗ ਬੌਸ ਦਾ ਘਰ 18,500 ਵਰਗ ਫੁੱਟ ‘ਚ ਫੈਲਿਆ ਹੋਇਆ ਹੈ ਜਿਸ ‘ਚ 93 ਕੈਮਰੇ ਲੱਗੇ ਹਨ। ਇਸ ਵਾਰ ਰਸੋਈ ਨੂੰ ਕਾਫੀ ਸਿੰਪਲ ਰੱਖਿਆ ਗਿਆ ਹੈ। ਇਸ ‘ਚ 14 ਬੈਡਰੂਮ ਹਨ। ਘਰ ਦੀਆਂ ਕੰਧਾਂ ‘ਤੇ ਜਾਨਵਰਾਂ ਦੀਆਂ ਪੇਂਟਿੰਗਾਂ ਬਣੀਆਂ ਹੋਈਆਂ ਹਨ। ਇਸ ਦੇ ਨਾਲ ਹੀ ਖ਼ਬਰਾਂ ਹਨ ਕਿ ਹੋਸਟ ਸਲਮਾਨ ਖ਼ਾਨ ਨੂੰ ਸੀਜ਼ਨ-13 ਦੇ ਘਰ ਦੀ ਲੋਕੇਸ਼ਨ ਪਸੰਦ ਨਹੀਂ ਸੀ। ਉਨ੍ਹਾਂ ਨੇ ਕਿਹਾ ਦੀ ਕਿ ਮੁੰਬਈ ਦੇ ਗੋਰੇਗਾਂਵ ਫ਼ਿਲਮ ਸਿਟੀ ‘ਚ ਸ਼ੂਟਿੰਗ ਹੋਣ ਕਰਕੇ ਉਨ੍ਹਾਂ ਨੂੰ ਟ੍ਰੈਵਲ ਕਰਨ ‘ਚ ਕਾਫੀ ਸਮਾਂ ਲੱਗ ਜਾਇਆ ਕਰੇਗਾ। ਬਿੱਗ ਬੌਸ 13' ਦੇ ਘਰ ਦੀ ਪਹਿਲੀ ਵੀਡੀਓ ਆਈ ਸਾਹਮਣੇ, ਲੱਗੇ 93 ਕੈਮਰੇ ਇਸ ਤੋਂ ਪਹਿਲਾਂ ਸ਼ੋਅ ਨੂੰ ਲੈ ਕੇ ਇਹ ਵੀ ਖ਼ਬਰਾਂ ਸੀ ਕਿ ਇਸ ਵਾਰ ਸ਼ੋਅ ਦੇ ਕੰਟੈਸਟੈਂਟ ਸਿਰਫ ਚਾਰ ਹਫਤਿਆਂ ‘ਚ ਹੀ ਫਾਈਨਲ ਵੀਕ ‘ਚ ਪਹੁੰਚ ਜਾਣਗੇ। ਜਦਕਿ ਸਲਮਾਨ ਨੇ ਇਸ ਖ਼ਬਰ ਦਾ ਖੁਦ ਹੀ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ੋਅ ਪਹਿਲਾਂ ਵਾਲੇ ਫਾਰਮੈਟ ਮੁਤਾਬਕ ਹੀ ਹੋਵੇਗਾ।
View this post on Instagram
 
Humare fluffy dost ne break kiya hai rule, dene aapko #BiggBoss 13 ke ghar ka tour! Stay tuned for more... #BiggBoss13 starting 29 Sept, 9 PM & Mon-Fri 10:30 PM. @beingsalmankhan @vivo_india #BB13 #SalmanKhan

A post shared by Colors TV (@colorstv) on

ਖ਼ਬਰਾਂ ਦੀ ਮੰਨੀਏ ਤਾਂ ਇਸ ਵਾਰ ਸ਼ੋਅ ‘ਚ ਦੇਬੋਲੀਨਾ ਭੱਟਾਚਾਰੀਆ, ਸਿਧਾਰਥ ਸ਼ੁਕਲਾ, ਰਸ਼ਮੀ ਦੇਸਾਈ, ਦਲਜੀਤ ਕੌਰ, ਸ਼ਿਵਿਨ ਨਾਰੰਗ ਤੇ ਆਰਤੀ ਸਿੰਘ ਜਿਹੇ ਕਲਾਕਾਰ ਹਿੱਸਾ ਲੈ ਸਕਦੇ ਹਨ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget