ਪੜਚੋਲ ਕਰੋ

Bigg Boss 14 ਨੂੰ ਮਿਲੇ ਚਾਰ ਫਾਇਨਲਿਸਟ, ਸ਼ੋਅ ਹੋਵੇਗਾ ਖ਼ਤਮ ਜਾਂ ਮਨੋਰੰਜਨ ਰਹੇਗਾ ਜਾਰੀ?

ਵਾਇਲਡ ਕਾਰਡ ਕੰਟੈਸਟੇਂਟ ਦੇ ਰੂਪ ' ਬਿਗ ਬੌਸ 2020 ਦੇ ਘਰ ' ਦਾਖਲ ਹੋਣ ਵਾਲੀ ਏਲੀ ਗੋਨੀ ਹਫਤੇ ਦੇ ਵਿਚ ਘਰ ਤੋਂ ਬਾਹਰ ਹੋ ਗਈ ਹੈ। ਉਨ੍ਹਾਂ ਦੇ ਬਾਹਰ ਨਿੱਕਲਣ ਤੋਂ ਬਾਅਦ ਕਵਿਤਾ ਕੌਸ਼ਿਕ ਵੀ ਸੋਅ ਤੋਂ ਬਾਹਰ ਹੋ ਗਈ।

ਸਲਮਾਨ ਖਾਨ ਦੇ ਰਿਐਲਿਟੀ ਸ਼ੋਅ ਬਿਗ ਬੌਸ ਨੂੰ ਭਾਰਤੀ ਟੈਲੀਵਿਜ਼ਨ ਦਾ ਸਭ ਤੋਂ ਵੱਡਾ ਰਿਐਲਿਟੀ ਸ਼ੋਅ ਮੰਨਿਆ ਜਾਂਦਾ ਹੈ। ਸ਼ੋਅ ਦਾ ਹਰ ਐਪੀਸੋਡ ਹਮੇਸ਼ਾਂ ਸੋਸ਼ਲ ਮੀਡੀਆ ' ਚਰਚਾ ਦਾ ਵਿਸ਼ਾ ਬਣਦਾ ਹੈ। ਸ਼ੋਅ ਦੇ 14ਵੇਂ ਸੀਜ਼ਨ ਦਾ ਫਿਨਾਲੇ ਐਪੀਸੋਡ ਪ੍ਰਸਾਰਤ ਹੋਵੇਗਾ। ਇਸ ਦੇ ਨਾਲ ਹੀ ਚਾਰ ਫਾਇਨਲਿਸਟ ਵੀ ਸਾਹਮਣੇ ਆ ਗਏ ਹਨ।

ਰੂਬਿਨਾ ਦਿਲੈਕ ਤੇ ਕਵਿਤਾ ਦੇ ਵੱਡੇ ਝਗੜੇ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ। ਪ੍ਰਸ਼ੰਸਕਾਂ ਨੂੰ ਉਮੀਦ ਸੀ ਕਿ ਐਫਆਈਆਰ ਦੀ ਅਦਾਕਾਰਾ ਵਾਪਸੀ ਕਰੇਗੀ ਪਰ ਉਨ੍ਹਾਂ ਨੂੰ ਬੀਬੀ 14 ਦੇ ਘਰ ਦੁਬਾਰਾ ਐਂਟਰੀ ਨਹੀਂ ਕੀਤੀ।

ਕਿਸਾਨ ਅੰਦੋਲਨ ਦੇ ਹੱਕ 'ਚ ਸੰਯੁਕਤ ਰਾਸ਼ਟਰ, ਸ਼ਾਂਤੀ ਨਾਲ ਰੋਸ ਪ੍ਰਗਟਾਉਣ ਦਾ ਪੂਰਿਆ ਪੱਖ

ਇਸ ਤੋਂ ਬਾਅਦ ਨਿੱਕੀ ਤੰਬੋਲੀ ਤੇ ਰਾਹੁਲ ਵੈਧ ਸ਼ੋਅ ਤੋਂ ਬਾਹਰ ਹੋ ਗਏ ਹਨ। ਉਨ੍ਹਾਂ ਦੇ ਬਾਹਰ ਨਿੱਕਲਣ ਦੇ ਨਾਲ ਸ਼ੋਅ ਨੂੰ ਆਖਿਰਕਾਰ ਆਪਣੇ ਚਾਰ ਸਿਖਰਲੇ ਪ੍ਰਤੀਯੋਗੀ ਮਿਲ ਗਏ ਹਨ। ਇਨ੍ਹਾਂ ਪ੍ਰਤੀਯੋਗੀਆਂ ' ਏਜਾਜ ਖਾਨ, ਅਭਿਨਵ ਸ਼ੁਕਲਾ, ਰੂਬਿਨਾ ਦਿਲੈਕ ਤੇ ਜੈਸਮੀਨ ਭਸੀਨ ਦਾ ਨਾਂਅ ਸ਼ਾਮਲ ਹੈ। ਇਮਿਊਨਿਟੀ ਸਟੋਨ ਜਿੱਤਣ ਤੋਂ ਬਾਅਦ ਏਜਾਜ ਬਿਗ ਬੌਸ 14 ਦੇ ਪਹਿਲੇ ਫਾਇਨਲਿਸਟ ਬਣਏ।

ਇਹ ਚਾਰ ਫਾਇਨਲਿਸਟ ਖੇਡ ਦਾ ਹਿੱਸਾ ਬਣੇ ਰਹਿਣਗੇ ਨਿਰਮਾਤਾਵਾਂ ਨੇ ਇਸ ਨੂੰ ਨਵੇਂ ਸੀਜ਼ਨ ਦਾ ਭਾਗ-2 ਨਾਂਅ ਦੇਣ ਦਾ ਫੈਸਲਾ ਕੀਤਾ ਹੈ।

ਹਰਸਿਮਰਤ ਬਾਦਲ ਪੀਜੀਆਈ 'ਚ ਦਾਖਲ, ਐਮਰਜੈਂਸੀ ਵਾਰਡ 'ਚ ਰੱਖਿਆ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget