ਪੜਚੋਲ ਕਰੋ

Bigg Boss 14: ਅਲੀ ਗੋਨੀ ਨੂੰ ਪਿਆਰ ਕਰਦੀ ਜੈਸਮੀਨ ਭਸੀਨ! ਰਾਹੁਲ ਵੈਦਿਆ ਨੇ ਇੰਝ ਕਰਾਇਆ ਅਹਿਸਾਸ  

ਬਿੱਗ ਬੌਸ 14 ਦੇ ਕੰਟੈਸਟੈਂਟ ਰਾਹੁਲ ਵੈਦਿਆ ਤਾਜ਼ਾ ਐਪੀਸੋਡ ਵਿੱਚ ਅਲੀ ਗੋਨੀ ਨਾਲ ਰਿਸ਼ਤੇ ਬਾਰੇ ਜੈਸਮੀਨ ਭਸੀਨ ਨਾਲ ਗੱਲ ਕਰਦੇ ਹੋਏ ਨਜ਼ਰ ਆ ਰਹੇ ਹਨ। ਰਾਹੁਲ ਜੈਸਮੀਨ ਤੇ ਅਲੀ ਗੋਨੀ ਦੀ ਬਾਂਡਿੰਗ ਨੂੰ ਲੈ ਕੇ ਸ਼ਾਇਰੀ ਕਰਦੇ ਵੀ ਦਿਖਾਈ ਦਿੱਤੇ।

ਬਿੱਗ ਬੌਸ 14 ਦੇ ਕੰਟੈਸਟੈਂਟ ਰਾਹੁਲ ਵੈਦਿਆ ਤਾਜ਼ਾ ਐਪੀਸੋਡ ਵਿੱਚ ਅਲੀ ਗੋਨੀ ਨਾਲ ਰਿਸ਼ਤੇ ਬਾਰੇ ਜੈਸਮੀਨ ਭਸੀਨ ਨਾਲ ਗੱਲ ਕਰਦੇ ਹੋਏ ਨਜ਼ਰ ਆ ਰਹੇ ਹਨ। ਰਾਹੁਲ ਜੈਸਮੀਨ ਤੇ ਅਲੀ ਗੋਨੀ ਦੀ ਬਾਂਡਿੰਗ ਨੂੰ ਲੈ ਕੇ ਸ਼ਾਇਰੀ ਕਰਦੇ ਵੀ ਦਿਖਾਈ ਦਿੱਤੇ। ਇਸ 'ਤੇ ਜੈਸਮੀਨ ਕਹਿੰਦੀ ਹੈ ਕਿ ਉਨ੍ਹਾਂ ਦੀ ਜ਼ਿੰਦਗੀ 'ਚ ਕੁਝ ਵੀ ਚੰਗਾ ਜਾਂ ਬੁਰਾ ਨਹੀਂ ਸੀ, ਪਰ ਅਲੀ ਗੋਨੀ ਤੋਂ ਬਾਅਦ ਉਸ ਨੇ ਆਪਣੀ ਜ਼ਿੰਦਗੀ ਦਾ ਮਜ਼ਾ ਲੈਣਾ ਸ਼ੁਰੂ ਕਰ ਦਿੱਤਾ। ਰਾਹੁਲ ਵੈਦਿਆ ਨੇ ਜੈਸਮੀਨ ਨੂੰ ਦੱਸਿਆ ਕਿ ਅਲੀ ਨੂੰ ਉਸ ਦੀਆਂ ਫੀਲਿੰਗਸ ਦਾ ਕੋਈ ਅੰਦਾਜ਼ਾ ਨਹੀਂ ਪਰ ਉਸ ਦੀਆਂ ਫੀਲਿੰਗਸ ਅਲੀ ਲਈ ਸਾਫ ਜ਼ਾਹਿਰ ਹੁੰਦੀਆਂ ਹਨ ਪਰ ਉਹ ਇਸ ਨੂੰ ਸਵੀਕਾਰ ਨਹੀਂ ਕਰਦੀ। ਇੱਥੋਂ ਤਕ ਕਿ ਰਾਹੁਲ ਇਹ ਵੀ ਕਹਿੰਦਾ ਹੈ, "ਤੂੰ ਯਹਾਂ ਏੜਾ ਬਣ ਕੇ ਪੇੜਾ ਖਾ ਰਹੀ ਹੈ।" ਇਸ ਤੋਂ ਬਾਅਦ, ਜੈਸਮੀਨ ਬਹੁਤ ਜ਼ੋਰ ਨਾਲ ਹੱਸਣ ਲੱਗ ਪੈਂਦੀ ਹੈ।
ਰਾਹੁਲ ਜੈਸਮੀਨ ਦੇ ਸਾਹਮਣੇ ਸ਼ਾਇਰੀ ਕਰਦੇ ਹੋਏ ਕਹਿੰਦਾ ਹੈ ਕਿ, “ਖੁਦਾ ਨੇ ਜੈਸਮੀਨ ਨੂੰ ਕਿਹਾ, ਏ ਜੈਸਮੀਨ ਨਾਕਰ ਤੂੰ ਅਲੀ ਨਾਲ ਦੋਸਤੀ, ਤੂੰ ਹੱਸਣਾ ਭੁੱਲ ਜਾਵੇਗੀ। ਜੈਸਮੀਨ ਨੇ ਖੁਦਾ ਨੂੰ ਕਿਹਾ, "ਏ ਖੁਦਾ ਤੂੰ ਥੱਲੇ ਆ ਕੇ ਮੇਰੇ ਅਲੀ ਨਾਲ ਮਿਲ ਤੂੰ ਵੀ ਉਪਰ ਆਉਣਾ ਭੁੱਲ ਜਾਵੇਂਗਾ।" Nora Fatehi ਦੇ 2 ਕਰੋੜ ਦੀਵਾਨੇ, ਸਭ ਦਾ ਇੰਝ ਕੀਤਾ ਧੰਨਵਾਦ ਇਸ ਤੋਂ ਬਾਅਦ ਜੈਸਮੀਨ ਹੱਸਣਾ ਸ਼ੁਰੂ ਕਰ ਦਿੰਦੀ ਹੈ। ਜੈਸਮੀਨ ਕਹਿੰਦੀ ਹੈ, "ਮੈਂ ਉਸ ਦੇ ਨਾਲ ਰਹਿ ਕੇ ਜ਼ਿੰਦਗੀ ਦਾ ਅਨੰਦ ਲੈ ਰਹੀ ਹਾਂ। ਮੇਰੀ ਜ਼ਿੰਦਗੀ 'ਚ ਪਹਿਲਾਂ ਕੁਝ ਵੀ ਬੁਰਾ ਜਾਂ ਗਲਤ ਨਹੀਂ ਹੋ ਰਿਹਾ ਸੀ। ਪਰ ਮੈਂ ਉਸ ਦੇ ਆਉਣ ਤੋਂ ਬਾਅਦ ਜ਼ਿੰਦਗੀ ਦਾ ਅਨੰਦ ਲੈ ਰਹੀ ਹਾਂ।" ਜੈਸਮੀਨ ਨੇ ਕਿਹਾ ਕਿ ਮੈਨੂੰ ਪਿਆਰ ਤੋਂ ਡਰ ਲੱਗਦਾ ਹੈ। ਜੈਸਮੀਨ ਉਨ੍ਹਾਂ ਨੂੰ ਇਹ ਦੱਸਣ ਦੀ ਕੋਸ਼ਿਸ਼ ਕਰਦੀ ਹੈ ਕਿ ਜੇ ਅਲੀ ਅਤੇ ਉਹ ਰਿਲੇਸ਼ਨਸ਼ਿਪ 'ਚ ਆਉਂਦੇ ਹਨ, ਤਾਂ ਉਨ੍ਹਾਂ ਦੀ ਦੋਸਤੀ ਪ੍ਰਭਾਵਤ ਹੋਵੇਗੀ ਅਤੇ ਪਿਆਰ ਦੇ ਕਾਰਨ ਉਹ ਆਪਣੇ ਦੋਸਤ ਨੂੰ ਗੁਆਉਣਾ ਨਹੀਂ ਚਾਹੁੰਦੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget