ਪੜਚੋਲ ਕਰੋ

ਬਿੱਗ ਬੌਸ ਤੋਂ ਬੇਘਰ ਹੋਇਆ ਇਹ ਕੰਟੈਸਟੈਂਟ

ਬਿੱਗ ਬੌਸ ਦੇ ਲੰਘੇ ਐਪੀਸੋਡ 'ਚ ਕੰਟੈਸਟੈਂਟ ਸ਼ਾਰਦੁਲ ਪੰਡਿਤ ਘਰ ਤੋਂ ਬੇਘਰ ਹੋ ਗਏ ਹਨ। ਇਸ ਹਫਤੇ ਸ਼ਾਰਦੁਲ ਐਂਡ ਰੁਬੀਨਾ ਦਿਲਾਇਕ ਘਰ ਤੋਂ ਬੇਘਰ ਹੋਣ ਲਈ ਨੌਮੀਨੇਟ ਹੋਏ ਸੀ ਪਰ ਸ਼ਾਰਦੁਲ ਪੰਡਿਤ ਨੂੰ ਪਬਲਿਕ ਨੇ ਜ਼ਿਆਦਾ ਵੋਟਾਂ ਨਹੀਂ ਦਿੱਤੀਆਂ।

ਮੁੰਬਈ: ਬਿੱਗ ਬੌਸ ਦੇ ਲੰਘੇ ਐਪੀਸੋਡ 'ਚ ਕੰਟੈਸਟੈਂਟ ਸ਼ਾਰਦੁਲ ਪੰਡਿਤ ਘਰ ਤੋਂ ਬੇਘਰ ਹੋ ਗਏ ਹਨ। ਇਸ ਹਫਤੇ ਸ਼ਾਰਦੁਲ ਐਂਡ ਰੁਬੀਨਾ ਦਿਲਾਇਕ ਘਰ ਤੋਂ ਬੇਘਰ ਹੋਣ ਲਈ ਨੌਮੀਨੇਟ ਹੋਏ ਸੀ ਪਰ ਸ਼ਾਰਦੁਲ ਪੰਡਿਤ ਨੂੰ ਪਬਲਿਕ ਨੇ ਜ਼ਿਆਦਾ ਵੋਟਾਂ ਨਹੀਂ ਦਿੱਤੀਆਂ। ਹਾਲਾਂਕਿ ਪਿਛਲੇ ਹਫਤੇ ਵੀ ਸ਼ਾਰਦੁਲ ਪੰਡਿਤ ਨੂੰ ਪਬਲਿਕ ਨੇ ਇੱਕ ਮੌਕਾ ਦਿੱਤਾ ਸੀ, ਜਿਸ ਦਾ ਜ਼ਿਕਰ ਸਲਮਾਨ ਖ਼ਾਨ ਨੇ ਵੀ ਕੀਤਾ ਸੀ ਪਰ ਸ਼ਾਰਦੁਲ ਆਪਣੇ ਚਾਂਸ ਦਾ ਫਾਇਦਾ ਚੰਗੀ ਤਰ੍ਹਾਂ ਨਹੀਂ ਉਠਾ ਸਕੇ। ਸੁਣੋ ਸ਼ਹਿਨਾਜ਼ ਗਿੱਲ ਦੇ ਪਿਤਾ ਦਾ ਦਰਦ, ਬੋਲੇ ਜੇ ਕੋਈ ਮੈਨੂੰ ਡੈਡੀ ਸਮਝੇ ਤਾਂ... ਤਿੰਨ ਹਫਤੇ ਪਹਿਲਾਂ ਹੀ ਸ਼ਾਰਦੁਲ ਪੰਡਿਤ ਦੀ ਘਰ 'ਚ ਐਂਟਰੀ ਹੋਈ ਸੀ। ਸ਼ੁਰੂ 'ਚ ਘਰ ਦੀ ਕੰਟੈਸਟੇਂਟ ਕਵਿਤਾ ਕੌਸ਼ਿਕ ਨਾਲ ਉਨ੍ਹਾਂ ਦੀ ਤਕਰਾਰ ਵੀ ਵੇਖਣ ਨੂੰ ਮਿਲੀ ਸੀ ਪਰ ਉਸ ਤੋਂ ਬਾਅਦ ਸ਼ਾਰਦੁਲ ਜ਼ਿਆਦਾ ਕੁਝ ਵੀ ਨਹੀਂ ਕਰ ਸਕੇ ਜਿਸ ਕਾਰਨ ਸ਼ਾਰਦੁਲ ਨੂੰ ਬੇਘਰ ਹੋਣਾ ਪਿਆ। ਦੂਜੇ ਪਾਸੇ ਸ਼ਾਰਦੁਲ ਦੇ ਓਪੋਜ਼ਿਟ ਰੁਬੀਨਾ ਦਿਲਾਇਕ ਨੋਮੀਨੇਟ ਹੋਈ ਸੀ। ਚੰਡੀਗੜ੍ਹ 'ਚ ਇੱਕ ਹੋਰ ਬਾਲੀਵੁੱਡ ਫ਼ਿਲਮ ਦੀ ਸ਼ੂਟਿੰਗ ਇਸ ਸੀਜ਼ਨ ਰੁਬੀਨਾ ਘਰ ਦੀ ਅਜਿਹੀ ਕੰਟੈਸਟੇਂਟ ਉਭਰਕੇ ਆਈ ਜੋ ਸਭ ਤੋਂ ਜ਼ਿਆਦਾ ਨੋਮੀਨੇਟ ਹੋਈ ਹੈ ਪਰ ਰੁਬੀਨਾ ਦੇ ਓਪੋਜ਼ਿਟ ਜੋ ਵੀ ਆਉਂਦਾ ਹੈ ਉਹ ਹਮੇਸ਼ਾ ਬੇਘਰ ਹੁੰਦਾ ਹੈ ਪਰ ਰੁਬੀਨਾ ਹਰ ਵਾਰ ਪਬਲਿਕ ਵੋਟਿੰਗ ਨਾਲ ਸੇਫ ਹੋ ਜਾਂਦੀ ਹੈ। ਇਸ ਤੋਂ ਇਹ ਅੰਦਾਜ਼ਾ ਲਾਇਆ ਜਾਂਦਾ ਹੈ ਕਿ ਘਰ ਦੇ ਕੰਟੈਸਟੈਂਟ ਭਾਵੇਂ ਰੁਬੀਨਾ ਦੀ ਗੇਮ ਨੂੰ ਪਸੰਦ ਨਹੀਂ ਕਰਦੇ, ਪਰ ਪਬਲਿਕ ਸ਼ੋਅ ਦੇ ਅਖੀਰ ਤੱਕ ਰੁਬੀਨਾ ਨੂੰ ਵੇਖਣਾ ਚਾਹੁੰਦੇ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget