ਪੜਚੋਲ ਕਰੋ

Bigg Boss 14: ਇਹ ਕੰਟੈਸਟੇਂਟ ਜਿੱਤ ਸਕਦਾ ਇਸ ਸਾਲ ਬਿੱਗ ਬੌਸ ਦਾ ਖ਼ਿਤਾਬ, ਹਿਨਾ ਤੇ ਗੌਹਰ ਖਾਨ ਨੇ ਕੀਤਾ ਇਸ਼ਾਰਾ 

ਹਾਲ ਹੀ ਵਿੱਚ ਬਿੱਗ ਬੌਸ ਦੇ ਘਰ 'ਚ ਕੁਝ ਅਜਿਹਾ ਹੋਇਆ ਕਿ ਹਿਨਾ ਅਤੇ ਗੌਹਰ ਘਰ 'ਚ ਇੱਕ ਕੰਟੈਸਟੇਂਟ ਤੋਂ ਕਾਫ਼ੀ ਪ੍ਰਭਾਵਿਤ ਨਜ਼ਰ ਆਈਆਂ। ਇਸ਼ਾਰਿਆਂ 'ਚ ਉਨ੍ਹਾਂ ਨੇ ਇਸ ਕੰਟੈਸਟੇਂਟ ਨੂੰ ਇਸ ਸੀਜ਼ਨ ਦਾ ਵਿਨਰ ਦੱਸ ਦਿੱਤਾ।

 ਹਾਲ ਹੀ ਵਿੱਚ ਬਿੱਗ ਬੌਸ ਦੇ ਘਰ 'ਚ ਕੁਝ ਅਜਿਹਾ ਹੋਇਆ ਕਿ ਹਿਨਾ ਅਤੇ ਗੌਹਰ ਘਰ 'ਚ ਇੱਕ ਕੰਟੈਸਟੇਂਟ ਤੋਂ ਕਾਫ਼ੀ ਪ੍ਰਭਾਵਿਤ ਨਜ਼ਰ ਆਈਆਂ। ਇਸ਼ਾਰਿਆਂ 'ਚ ਉਨ੍ਹਾਂ ਨੇ ਇਸ ਕੰਟੈਸਟੇਂਟ ਨੂੰ ਇਸ ਸੀਜ਼ਨ ਦਾ ਵਿਨਰ ਦੱਸ ਦਿੱਤਾ। ਪਿਛਲੇ ਹਫ਼ਤੇ ਨਿੱਕੀ ਤੰਬੋਲੀ ਨੂੰ ਘਰ ਦੀ ਇੱਕ ਕੰਫਰਮਡ ਮੈਂਬਰ ਐਲਾਨ ਦਿੱਤਾ ਗਿਆ ਸੀ। ਉਥੇ ਹੀ ਨਿੱਕੀ ਦੇ ਇਸ ਟੈਗ 'ਤੇ ਬਾਕੀ ਕੰਟੈਸਟੇਂਸ ਤੋਂ ਫੀਡਬੈਕ ਲਈ ਕਿਹਾ ਗਿਆ ਸੀ।
ਘਰ ਦੇ ਪੰਜ ਨਵੇਂ ਪਾਰਟੀਸੀਪੇਂਟਸ ਨੂੰ ਛੱਡ ਕੇ ਬਾਕੀ ਚਾਰ ਕੰਟੈਸਟੇਂਟ ਨੇ ਨਿੱਕੀ ਨੂੰ ਟੈਗ ਵਾਪਸ ਲੈਣ ਲਈ ਕਿਹਾ। ਇਸ ਬਾਰੇ ਹਰ ਇਕ ਨੇ ਆਪਣਾ ਤਰਕ ਦਿੱਤਾ। ਜਦੋਂ ਵਾਰੀ ਰੁਬੀਨਾ ਦੀ ਆਈ ਤਾਂ ਉਸ ਨੇ ਨਿੱਕੀ ਦੀਆਂ ਕਈ ਗਲਤੀਆਂ ਸਾਹਮਣੇ ਰੱਖ ਦਿੱਤੀਆਂ। ਉਸ ਨੇ ਕਿਹਾ ਕਿ ਨਿੱਕੀ ਦਾ ਹੰਕਾਰ ਹੈ ਜੋ ਉਨ੍ਹਾਂ ਨੂੰ ਮਨੁੱਖਤਾ ਤੋਂ ਦੂਰ ਰੱਖ ਰਿਹਾ ਹੈ। ਜਿਸ ਕਾਰਨ ਉਹ ਅਕਸਰ ਸਿਰਫ ਅਤੇ ਸਿਰਫ ਆਪਣਾ ਲਾਭ ਬਿਨ੍ਹਾ ਕਿਸੇ ਦੇ ਨੁਕਸਾਨ ਬਾਰੇ ਸੋਚੇ ਵੇਖਦੀ ਹੈ।
Bigg Boss 14: ਇਹ ਕੰਟੈਸਟੇਂਟ ਜਿੱਤ ਸਕਦਾ ਇਸ ਸਾਲ ਬਿੱਗ ਬੌਸ ਦਾ ਖ਼ਿਤਾਬ, ਹਿਨਾ ਤੇ ਗੌਹਰ ਖਾਨ ਨੇ ਕੀਤਾ ਇਸ਼ਾਰਾ 
ਉਥੇ ਹੀ ਜਿਸ ਤਰ੍ਹਾਂ ਰੁਬੀਨਾ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਅਤੇ ਨਿੱਕੀ ਤੰਬੋਲੀ ਦੀਆਂ ਗਲਤੀਆਂ ਦੱਸੀਆਂ, ਦੋਵੇਂ ਸੀਨੀਅਰਜ਼ ਹਿਨਾ ਅਤੇ ਗੌਹਰ ਖਾਨ ਬਹੁਤ ਪ੍ਰਭਾਵਿਤ ਹੋਏ। ਹਿਨਾ ਨੇ ਇੱਥੋਂ ਤਕ ਕਿ ਗੁਪਤ ਰੂਪ ਵਿੱਚ ਕਿਹਾ- ‘ਰੂਬੀਨਾ ਬਿਗ ਬੌਸ 14’ ਅਤੇ ਗੌਹਰ ਕਹਿੰਦੀ ਹੈ- ‘ਮੈਂ ਹੁਣੇ ਵੇਖਿਆ’। ਯਾਨੀ ਇਸ਼ਾਰਿਆਂ 'ਚ ਹਿਨਾ ਅਤੇ ਗੌਹਰ ਰੂਬੀਨਾ ਨੂੰ ਬਿੱਗ ਬੌਸ 14 ਦੀ ਸੰਭਾਵਤ ਵਿਜੇਤਾ ਦੱਸ ਰਹੇ ਹਨ। ਹਾਲਾਂਕਿ, ਘਰ 'ਚ ਮੌਜੂਦ ਤੀਜਾ ਸੀਨੀਅਰ ਸਿਧਾਰਥ ਸ਼ੁਕਲਾ ਉਨ੍ਹਾਂ ਨਾਲ ਸਹਿਮਤ ਨਹੀਂ ਹੋਇਆ।

ਟਾਪ ਹੈਡਲਾਈਨ

ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Singer: ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
Big News: ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
Punjab News: ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
Embed widget