ਪੜਚੋਲ ਕਰੋ

ਅਮਿਤਾਭ ਬੱਚਨ ਤੇ ਸਲਮਾਨ ਖਾਨ 'ਚ ਛੋਟੇ ਪਰਦੇ 'ਤੇ ਛਿੜੇਗੀ ਜੰਗ 

ਅਮਿਤਾਭ ਬੱਚਨ ਅਤੇ ਸਲਮਾਨ ਖਾਨ ਦੇ ਹਿੱਟ ਸ਼ੋਅ ਸਤੰਬਰ ਤੋਂ ਸ਼ੁਰੂ ਹੋ ਰਹੇ ਹਨ, ਅਜਿਹੀ ਸਥਿਤੀ 'ਚ ਦੋਵਾਂ ਸ਼ੋਅ ਵਿਚਾਲੇ ਟੀਆਰਪੀ ਮੁਕਾਬਲਾ ਹੋਣਾ ਲਾਜ਼ਮੀ ਹੈ।

ਹਾਲ ਹੀ 'ਚ ਸਲਮਾਨ ਖਾਨ ਦੇ ਸ਼ੋਅ 'ਬਿੱਗ ਬੌਸ 14' ਦਾ ਸੀਜ਼ਨ 14 ਦਾ ਟੀਜ਼ਰ ਰਿਲੀਜ਼ ਹੋਇਆ ਹੈ, ਜਿਸ ਤੋਂ ਬਾਅਦ ਇਸ ਸ਼ੋਅ ਨੂੰ ਲੈ ਕੇ ਪ੍ਰਸ਼ੰਸਕਾਂ 'ਚ ਉਤਸ਼ਾਹ ਹੈ। ਖਬਰਾਂ ਅਨੁਸਾਰ ਇਹ ਸ਼ੋਅ ਅਗਲੇ ਮਹੀਨੇ ਯਾਨੀ ਸਤੰਬਰ ਤੋਂ ਟੀਵੀ 'ਤੇ ਦਿਖਾਇਆ ਜਾਵੇਗਾ। ਦੂਜੇ ਪਾਸੇ ਅਮਿਤਾਭ ਬੱਚਨ ਵੀ ਆਪਣੇ ਸੁਪਰਹਿੱਟ ਸ਼ੋਅ 'ਕੌਣ ਬਨੇਗਾ ਕਰੋੜਪਤੀ' ਸੀਜ਼ਨ 12 ਨਾਲ ਛੋਟੇ ਪਰਦੇ 'ਤੇ ਧਮਾਕਾ ਕਰਨ ਲਈ ਤਿਆਰ ਹਨ।
ਖਬਰਾਂ ਅਨੁਸਾਰ, 'ਕੌਣ ਬਨੇਗਾ ਕਰੋੜਪਤੀ' ਦੇ ਨਿਰਮਾਤਾਵਾਂ ਨੇ ਸ਼ੋਅ ਦੀ ਕੇਂਪੇਨਿੰਗ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਮਸ਼ਹੂਰ ਲੇਖਕ-ਨਿਰਦੇਸ਼ਕ ਨਿਤੇਸ਼ ਤਿਵਾੜੀ ਨੇ ਇਸ ਮੁਹਿੰਮ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ। ਉਥੇ ਹੀ ਸ਼ੋਅ ਦਾ ਰਜਿਸਟ੍ਰੇਸ਼ਨ ਦੌਰ ਹਾਲ ਹੀ ਵਿੱਚ ਖਤਮ ਹੋਇਆ ਹੈ। ਹੁਣ ਅਮਿਤਾਭ ਬੱਚਨ ਦੀ ਸਿਹਤ ਵੀ ਬੇਹਤਰ ਹੈ ਜਿਸ ਕਾਰਨ ਸ਼ੋਅ ਦੀ ਸ਼ੁਰੂਆਤ ਅਗਲੇ ਮਹੀਨੇ ਤੋਂ ਹੋ ਸਕਦੀ ਹੈ। Prabhas Next Movie: ਪ੍ਰਭਾਸ ਦੀ ਫਿਲਮ 'ਆਦਿਪੁਰੁਸ਼' 'ਚ ਸੈਫ ਅਲੀ ਖਾਨ ਹੋ ਸਕਦੇ ਨੇ ਵਿਲੇਨ ਅਮਿਤਾਭ ਬੱਚਨ ਅਤੇ ਸਲਮਾਨ ਖਾਨ ਦੇ ਹਿੱਟ ਸ਼ੋਅ ਸਤੰਬਰ ਤੋਂ ਸ਼ੁਰੂ ਹੋ ਰਹੇ ਹਨ, ਅਜਿਹੀ ਸਥਿਤੀ 'ਚ ਦੋਵਾਂ ਸ਼ੋਅ ਵਿਚਾਲੇ ਟੀਆਰਪੀ ਮੁਕਾਬਲਾ ਹੋਣਾ ਲਾਜ਼ਮੀ ਹੈ। ਪਿਛਲੇ ਸਾਲ ਵੀ 'ਬਿੱਗ ਬੌਸ' ਅਤੇ 'ਕੇਬੀਸੀ' ਵਿਚਕਾਰ ਟੀਆਰਪੀ ਦੀ ਦੌੜ ਹੋਈ ਸੀ, ਜਿਸ ਵਿੱਚ ਅਮਿਤਾਭ ਬੱਚਨ ਦਾ ਸ਼ੋਅ 'ਕੇਬੀਸੀ' ਸ਼ੁਰੂਆਤੀ ਐਪੀਸੋਡ ਵਿੱਚ ਜਿੱਤਿਆ ਸੀ, ਜਦਕਿ ਅਗਲੇ ਹਫ਼ਤਿਆਂ ਵਿੱਚ ਟੀਆਰਪੀ ਵਿੱਚ ਸਲਮਾਨ ਖਾਨ ਦੇ ਸ਼ੋਅ 'ਬਿੱਗ ਬੌਸ' ਅੱਗੇ ਆ ਗਿਆ ਸੀ। Prabhas Next Movie: ਪ੍ਰਭਾਸ ਦੀ ਫਿਲਮ 'ਆਦਿਪੁਰੁਸ਼' 'ਚ ਸੈਫ ਅਲੀ ਖਾਨ ਹੋ ਸਕਦੇ ਨੇ ਵਿਲੇਨ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget