ਪੜਚੋਲ ਕਰੋ

Bigg Boss 15 Premiere: ਬਿੱਗ ਬੌਸ 15 ਦਾ ਪ੍ਰੀਮੀਅਰ ਸ਼ੋਅ ਦੇਖਣ ਲਈ ਪੜ੍ਹੋ ਇਹ ਖ਼ਬਰ, ਕਿੱਥੇ ਤੇ ਕਦੋਂ ਹੋਵੇਗਾ ਟੈਲੀਕਾਸਟ?

Bigg Boss 15 Premiere : ਬਿੱਗ ਬੌਸ 15 ਦਾ ਪ੍ਰੀਮੀਅਰ ਐਪੀਸੋਡ ਕਲਰਸ ਚੈਨਲ 'ਤੇ ਰਾਤ ਸਾਢੇ 9 ਵਜੇ ਸ਼ਨੀਵਾਰ 2 ਅਕਤੂਬਰ ਨੂੰ ਦੇਖਿਆ ਜਾ ਸਕੇਗਾ। ਗਾਂਧੀ ਜਯੰਤੀ ਮੌਕੇ ਪਹਿਲਾ ਐਪੀਸੋਡ ਟੈਲੀਕਾਸਟ ਹੋਵੇਗਾ।

ਟੀਵੀ ਦਾ ਸਭ ਤੋਂ ਫੇਮਸ ਤੇ ਵਿਵਾਦਤ ਰਿਐਲਿਟੀ ਸ਼ੋਅ ਬਿਗ ਬੌਸ 15 ਅੱਜ ਯਾਨੀ 2 ਅਕਤੂਬਰ ਤੋਂ ਟੀਵੀ 'ਤੇ ਦਸਤਕ ਦੇਣ ਵਾਲਾ ਹੈ। ਸ਼ੋਅ 'ਚ ਆਉਣ ਵਾਲੇ ਸਾਰੇ ਕੰਟੈਸਟੇਂਟਸ ਨੂੰ ਇਸ ਵਾਰ ਸਿੱਧਾ ਨਹੀਂ ਜੰਗਲ ਤੋਂ ਲੰਘ ਕੇ ਘਰ 'ਚ ਐਂਟਰੀ ਮਿਲੇਗੀ। ਸ਼ੋਅ ਨੂੰ ਲੈਕੇ ਸੋਸ਼ਲ ਮੀਡੀਆ 'ਤੇ ਫੈਨਜ਼ ਕਾਫੀ ਐਕਸਾਇਟਡ ਦਿਖਾਈ ਦੇ ਰਹੇ ਹਨ। ਘਰ ਦੇ ਅੰਦਰ ਦੀਆਂ ਕਈ ਤਸਵੀਰਾਂ ਤੇ ਵੀਡੀਓਜ਼ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

View this post on Instagram
 
A post shared by ColorsTV (@colorstv)

ਬਿਗਬੌਸ 15 ਦਾ ਪ੍ਰੀਮੀਅਰ ਕਿੱਥੇ ਤੇ ਕਦੋਂ ਦੇਖਿਆ ਜਾ ਸਕੇਗਾ?

ਬਿੱਗ ਬੌਸ 15 ਦਾ ਪ੍ਰੀਮੀਅਰ ਐਪੀਸੋਡ ਕਲਰਸ ਚੈਨਲ 'ਤੇ ਰਾਤ ਸਾਢੇ 9 ਵਜੇ ਸ਼ਨੀਵਾਰ 2 ਅਕਤੂਬਰ ਨੂੰ ਦੇਖਿਆ ਜਾ ਸਕੇਗਾ। ਗਾਂਧੀ ਜਯੰਤੀ ਮੌਕੇ ਪਹਿਲਾ ਐਪੀਸੋਡ ਟੈਲੀਕਾਸਟ ਹੋਵੇਗਾ।

ਜੇਕਰ ਤੁਸੀਂ ਇਹ ਟੈਲੀਵਿਜ਼ਨ 'ਤੇ ਨਹੀਂ ਦੇਖ ਸਕਦੇ ਤਾਂ ਲਾਈਵ ਸਟ੍ਰੀਨ VOOT ਜ਼ਰੀਏ ਹੋਵੇਗੀ। ਫੈਨਜ਼ ਆਪਣੇ ਮੋਬਾਇਲ 'ਤੇ VOOT ਐਪ ਜ਼ਰੀਏ ਵੀ ਸ਼ੋਅ ਦੇਖ ਸਕਦੇ ਹਨ।

ਬਿੱਗ ਬੌਸ 15 ਦੇ Contestants ਦੀ ਸੂਚੀ

ਇਸ ਵਾਰ ਦੇ ਸ਼ੋਅ 'ਚ ਕਈ ਮਸ਼ਹੂਰ ਸਿਤਾਰੇ ਹਿੱਸਾ ਬਣਨਗੇ। ਇਨ੍ਹਾਂ 'ਚ ਤੇਜੱਸਵੀ ਪ੍ਰਕਾਸ਼, ਕਰਨ ਕੁੰਦਰਾ, ਡੋਨਲ ਬਿਸ਼ਤ, ਅਫ਼ਸਾਨਾ ਖ਼ਾਨ, ਸ਼ਮਿਤਾ ਸ਼ੈਟੀ, ਨਿਸ਼ਾਂਤ ਭੱਟ ਤੇ ਪ੍ਰਤੀਕ ਸਜਿਹਪਾਲ ਇਸ ਸ਼ੋਅ ਦਾ ਹਿੱਸਾ ਹੋਣਗੇ।

View this post on Instagram
 
A post shared by ColorsTV (@colorstv)

ਟਾਪ ਹੈਡਲਾਈਨ

E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget