ਪੜਚੋਲ ਕਰੋ

Shiv Thakare: ਕਦੇ ਦੁੱਧ ਅਤੇ ਅਖਬਾਰ ਵੇਚ ਕੇ ਗੁਜ਼ਾਰਾ ਕਰਨ ਵਾਲੇ ਸ਼ਿਵ ਠਾਕਰੇ ਪਹਿਲਾਂ ਵੀ ਜਿੱਤ ਚੁੱਕੇ ਹਨ 'ਬਿੱਗ ਬੌਸ' ਦਾ ਖਿਤਾਬ  

Bigg Boss 16 Winner Shiv Thakare: ਸ਼ਿਵ ਠਾਕਰੇ ਆਪਣੀ ਸਾਦਗੀ ਅਤੇ ਵਿਲੱਖਣ ਅੰਦਾਜ਼ ਕਾਰਨ ਪ੍ਰਸ਼ੰਸਕਾਂ ਦੇ ਪਸੰਦੀਦਾ ਬਣ ਗਏ ਹਨ। ਪਰ ਇਸ ਮੁਕਾਮ 'ਤੇ ਪਹੁੰਚਣ ਲਈ ਸ਼ਿਵ ਨੂੰ ਬਹੁਤ ਪਾਪੜ ਵੇਲਣੇ ਪਏ।

Bigg Boss 16 Winner Shiv Thakare: 'ਬਿੱਗ ਬੌਸ 16' ਦੇ ਜੇਤੂ ਦਾ ਐਲਾਨ ਕੁਝ ਘੰਟਿਆਂ ਵਿੱਚ ਕੀਤਾ ਜਾਵੇਗਾ। ਟਰਾਫੀ ਦੀ ਲੜਾਈ ਪੰਜ ਉਮੀਦਵਾਰਾਂ ਵਿਚਾਲੇ ਹੈ- ਪ੍ਰਿਅੰਕਾ, ਸ਼ਾਲੀਨ, ਅਰਚਨਾ, ਸਟੈਨ ਅਤੇ ਸ਼ਿਵ ਠਾਕਰੇ ਦੇ ਨਾਂ ਸ਼ਾਮਲ ਹਨ। ਇਸ ਸ਼ੋਅ ਦੇ ਫਾਈਨਲਿਸਟ ਸ਼ਿਵ ਠਾਕਰੇ (Shiv Thakare) ਨੇ ਲੋਕਾਂ ਦਾ ਦਿਲ ਜਿੱਤਣ 'ਚ ਕੋਈ ਕਸਰ ਬਾਕੀ ਨਹੀਂ ਛੱਡੀ। ਸ਼ਿਵ ਠਾਕਰੇ ਆਪਣੀ ਸਾਦਗੀ ਅਤੇ ਵਿਲੱਖਣ ਅੰਦਾਜ਼ ਕਾਰਨ ਪ੍ਰਸ਼ੰਸਕਾਂ ਦੇ ਪਸੰਦੀਦਾ ਬਣ ਗਏ ਹਨ। ਅੱਜ ਭਾਵੇਂ ਸ਼ਿਵ ਠਾਕਰੇ ਕਿਸੇ ਪਛਾਣ 'ਤੇ ਨਿਰਭਰ ਨਹੀਂ ਹਨ ਪਰ ਇਸ ਮੁਕਾਮ 'ਤੇ ਪਹੁੰਚਣ ਲਈ ਸ਼ਿਵ ਨੂੰ ਬਹੁਤ ਪਾਪੜ ਵੇਲਣੇ ਪਏ। ਜੀ ਹਾਂ, ਸ਼ਿਵ ਇੱਕ ਵਾਰ ਇੱਕ ਚਾਲ ਵਿੱਚ ਰਹਿੰਦੇ ਸੀ ਅਤੇ ਆਪਣੀ ਭੈਣ ਦੇ ਨਾਲ ਦੁੱਧ ਅਤੇ ਅਖਬਾਰ ਵੇਚਦੇ ਸੀ।

ਇਸ ਤਰ੍ਹਾਂ ਨਾਮ ਕਮਾਇਆ

ਪਰਿਵਾਰ ਦੀ ਗਰੀਬੀ ਨੂੰ ਦੇਖਦੇ ਹੋਏ ਸ਼ਿਵ ਨੇ ਡਾਂਸ ਕਲਾਸਾਂ ਸ਼ੁਰੂ ਕੀਤੀਆਂ, ਜਿੱਥੋਂ ਹੌਲੀ-ਹੌਲੀ ਚੰਗੀ ਕਮਾਈ ਕਰਨ ਲੱਗੇ। ਪਹਿਲੀ ਵਾਰ ਸ਼ਿਵ ਠਾਕਰੇ ਰੋਡੀਜ਼ ਵਿੱਚ ਨਜ਼ਰ ਆਏ ਸਨ। ਰਣਵਿਜੇ ਤੋਂ ਲੈ ਕੇ ਕਰਨ ਕੁੰਦਰਾ ਨੇ ਸ਼ਿਵ ਠਾਕਰੇ ਦੀ ਖੂਬ ਤਾਰੀਫ ਕੀਤੀ। ਰੋਡੀਜ਼ ਤੋਂ ਬਾਅਦ, ਸ਼ਿਵ ਠਾਕਰੇ ਮਰਾਠੀ ਬਿੱਗ ਬੌਸ ਵਿੱਚ ਸ਼ਾਮਲ ਹੋਏ ਅਤੇ ਉਸ ਸ਼ੋਅ ਦੇ ਜੇਤੂ ਵਜੋਂ ਸਾਹਮਣੇ ਆਏ। ਬਸ ਫਿਰ ਕੀ ਸੀ, ਇਸ ਜਿੱਤ ਨੇ ਸ਼ਿਵ ਨੂੰ ਮਰਾਠੀ ਟੈਲੀ ਇੰਡਸਟਰੀ 'ਚ ਵੱਡਾ ਨਾਂ ਬਣਾ ਦਿੱਤਾ। ਉਨ੍ਹਾਂ ਕਮਾਈ ਦੀ ਗੱਲ ਕਰੀਏ ਤਾਂ ਸ਼ਿਵ ਠਾਕਰੇ ਸ਼ੋਅ, ਕੋਰੀਓਗ੍ਰਾਫੀ ਅਤੇ ਰਿਐਲਿਟੀ ਸ਼ੋਅਜ਼ ਰਾਹੀਂ ਕਾਫੀ ਕਮਾਈ ਕਰਦੇ ਹਨ।

ਸ਼ਿਵ ਦੀ ਪ੍ਰੇਮਿਕਾ

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸ਼ਿਵ ਠਾਕਰੇ ਦੀ ਕੁੱਲ ਜਾਇਦਾਦ 10 ਕਰੋੜ ਰੁਪਏ ਦੇ ਕਰੀਬ ਹੈ। ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਤਿੰਨ ਲੱਖ ਤੋਂ ਵੱਧ ਫਾਲੋਅਰਜ਼ ਹਨ। ਠਾਕਰੇ ਅਕਸਰ ਸੋਸ਼ਲ ਮੀਡੀਆ 'ਤੇ ਆਪਣੇ ਡਾਂਸ ਵੀਡੀਓਜ਼ ਅਤੇ ਵਰਕਆਊਟ ਸੈਸ਼ਨਾਂ ਦੀਆਂ ਵੀਡੀਓਜ਼ ਸ਼ੇਅਰ ਕਰਦੇ ਹਨ। ਸ਼ਿਵ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਜਦੋਂ ਉਹ 'ਬਿੱਗ ਬੌਸ ਮਰਾਠੀ' 'ਚ ਸਨ ਤਾਂ ਉਨ੍ਹਾਂ ਦੀ ਮੁਲਾਕਾਤ ਵੀਨਾ ਜਗਤਾਪਸ ਨਾਲ ਹੋਈ ਸੀ। ਵੀਨਾ ਅਤੇ ਸ਼ਿਵਾ ਪਹਿਲਾਂ ਚੰਗੇ ਦੋਸਤ ਬਣੇ ਅਤੇ ਫਿਰ ਪਿਆਰ ਹੋ ਗਏ। ਇਹ ਦੋਵੇਂ ਹਰ ਰੋਜ਼ ਸੋਸ਼ਲ ਮੀਡੀਆ 'ਤੇ ਆਪਣੀਆਂ ਪਿਆਰ ਭਰੀਆਂ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ

Embed widget