ਪੜਚੋਲ ਕਰੋ

Bigg Boss 16: ਬਿੱਗ ਬੌਸ 16 ਇਸ ਦਿਨ ਟੀਵੀ ਤੇ ਹੋਣ ਜਾ ਰਿਹਾ ਸ਼ੁਰੂ, ਇਹ ਟੀਵੀ ਸਿਤਾਰੇ ਸ਼ੋਅ `ਚ ਲੈ ਸਕਦੇ ਹਨ ਹਿੱਸਾ, ਦੇਖੋ ਲਿਸਟ

Bigg Boss 16 Premiere: ਸਲਮਾਨ ਖਾਨ ਦੁਆਰਾ ਹੋਸਟ ਕੀਤੇ ਜਾਣ ਵਾਲੇ ਮੋਸਟ ਅਵੇਟਿਡ ਸ਼ੋਅ 'ਬਿੱਗ ਬੌਸ' ਦੇ ਸੀਜ਼ਨ 16 ਦੀ ਪ੍ਰੀਮੀਅਰ ਡੇਟ ਦਾ ਖੁਲਾਸਾ ਹੋ ਗਿਆ ਹੈ।

Bigg Boss 16 Premiere: ਟੀਵੀ ਦੇ ਸਭ ਤੋਂ ਵਿਵਾਦਿਤ ਸ਼ੋਅ 'ਬਿੱਗ ਬੌਸ' ਦੀ ਜ਼ਬਰਦਸਤ ਫੈਨ ਫਾਲੋਇੰਗ ਹੈ। ਇਸ ਸ਼ੋਅ ਨੂੰ ਦੇਖਣ ਲਈ ਫੈਨਜ਼ ਕਾਫੀ ਉਤਸ਼ਾਹਿਤ ਹਨ। 15 ਸਾਲਾਂ ਤੋਂ ਇਹ ਸ਼ੋਅ ਦਰਸ਼ਕਾਂ ਦਾ ਮਨੋਰੰਜਨ ਕਰ ਰਿਹਾ ਹੈ। ਹੁਣ ਇਸ ਦਾ 16ਵਾਂ ਸੀਜ਼ਨ ਜਲਦ ਆਉਣ ਵਾਲਾ ਹੈ। ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੁਆਰਾ ਹੋਸਟ ਕੀਤੇ ਗਏ 'ਬਿੱਗ ਬੌਸ' ਦੇ ਸੀਜ਼ਨ 16 ਨੂੰ ਲੈ ਕੇ ਇੱਕ ਨਵਾਂ ਅਪਡੇਟ ਸਾਹਮਣੇ ਆਇਆ ਹੈ। ਲੇਟੈਸਟ ਅਪਡੇਟ 'ਚ ਇਸ ਦੀ ਪ੍ਰੀਮੀਅਰ ਡੇਟ ਦੀ ਚਰਚਾ ਹੋ ਰਹੀ ਹੈ।

ਕਾਫੀ ਸਮੇਂ ਤੋਂ ਮੀਡੀਆ ਰਿਪੋਰਟਾਂ 'ਚ ਖਬਰਾਂ ਆ ਰਹੀਆਂ ਸਨ ਕਿ ਸ਼ੋਅ ਦਾ ਪ੍ਰੀਮੀਅਰ ਸਤੰਬਰ ਤੋਂ ਅਕਤੂਬਰ ਵਿਚਾਲੇ ਹੋ ਸਕਦਾ ਹੈ। ਹੁਣ 'ਟੈਲੀਚੱਕਰ' ਦੀ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸ਼ੋਅ ਦਾ ਪ੍ਰੀਮੀਅਰ 1 ਅਕਤੂਬਰ, 2022 ਨੂੰ ਕਲਰਸ ਟੀਵੀ 'ਤੇ ਹੋਵੇਗਾ। ਹਾਲਾਂਕਿ ਮੇਕਰਸ ਵਲੋਂ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਜਲਦੀ ਹੀ ਇਸ ਦੇ ਪ੍ਰੀਮੀਅਰ ਦਾ ਅਧਿਕਾਰਤ ਐਲਾਨ ਕੀਤਾ ਜਾਵੇਗਾ।

ਬਿੱਗ ਬੌਸ 16 ਦਾ ਪ੍ਰੋਮੋ
ਅਭਿਨੇਤਾ ਸਲਮਾਨ ਖਾਨ ਕਈ ਸਾਲਾਂ ਤੋਂ ਰਿਐਲਿਟੀ ਸ਼ੋਅ ਬਿੱਗ ਬੌਸ ਨੂੰ ਹੋਸਟ ਕਰ ਰਹੇ ਹਨ। ਇਸ ਸੀਜ਼ਨ 'ਚ ਵੀ ਸਲਮਾਨ ਦਾ ਦਬੰਗ ਅੰਦਾਜ਼ ਦੇਖਣ ਨੂੰ ਮਿਲੇਗਾ। ਮੀਡੀਆ ਰਿਪੋਰਟਾਂ ਮੁਤਾਬਕ ਸਲਮਾਨ ਖਾਨ ਨੇ ਸ਼ੋਅ ਦੇ ਪ੍ਰੋਮੋ ਲਈ ਸ਼ੂਟਿੰਗ ਵੀ ਕੀਤੀ ਹੈ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਜਲਦ ਹੀ ਸ਼ੋਅ ਦਾ ਪ੍ਰੋਮੋ ਵੀ ਰਿਲੀਜ਼ ਹੋਣ ਵਾਲਾ ਹੈ।

ਬਿੱਗ ਬੌਸ 16 ਦੇ ਪ੍ਰਤੀਯੋਗੀ
ਬਿੱਗ ਬੌਸ 16 ਦੇ ਪ੍ਰਤੀਯੋਗੀਆਂ ਦੀ ਸੂਚੀ ਅਜੇ ਸਾਹਮਣੇ ਨਹੀਂ ਆਈ ਹੈ ਪਰ ਖਬਰਾਂ ਹਨ ਕਿ ਇਸ ਸ਼ੋਅ 'ਚ ਦਿਵਯੰਕਾ ਤ੍ਰਿਪਾਠੀ, ਅਰਜੁਨ ਬਿਜਲਾਨੀ, ਸ਼ਾਇਨੀ ਦੋਸ਼ੀ, ਸਨਾਇਆ ਈਰਾਨੀ (ਸਨਾਇਆ ਇਰਾਨੀ) ਸਮੇਤ ਕਈ ਸਿਤਾਰੇ ਨਜ਼ਰ ਆ ਸਕਦੇ ਹਨ।

ਬਿੱਗ ਬੌਸ 15 ਦਾ ਜੇਤੂ
ਪਿਛਲੇ ਸੀਜ਼ਨ ਯਾਨੀ ਬਿੱਗ ਬੌਸ 15 ਦੀ ਸ਼ੁਰੂਆਤ ਵੀ ਅਕਤੂਬਰ 'ਚ ਹੀ ਹੋਈ ਸੀ। BB 15 ਦਾ ਪ੍ਰੀਮੀਅਰ 2 ਅਕਤੂਬਰ 2021 ਨੂੰ ਹੋਇਆ ਸੀ ਅਤੇ 30 ਜਨਵਰੀ 2022 ਨੂੰ ਫਾਈਨਲ ਹੋਇਆ ਸੀ। ਬਿੱਗ ਬੌਸ 15 ਦੀ ਜੇਤੂ ਤੇਜਸਵੀ ਪ੍ਰਕਾਸ਼ ਬਿੱਗ ਬੌਸ 15 ਦੀ ਜੇਤੂ ਬਣੀ ਸੀ।

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget