ਪੜਚੋਲ ਕਰੋ

Bigg Boss 17: ਬਿੱਗ ਬੌਸ ਦੇ ਘਰ 'ਚ ਪੱਖਪਾਤ, ਬਿੱਗ ਬੌਸ ਨੇ ਖੁੱਲ੍ਹ ਕੇ ਕੀਤਾ ਅੰਕਿਤਾ ਲੋਖੰਡੇ ਦਾ ਸਪੋਰਟ, ਕਿਹਾ- 'ਮੈਂ ਤਾਂ ਇਸੇ ਨੂੰ ਸਪੋਰਟ ਕਰਾਂਗਾ...'

Bigg Boss 17 Updates: ਬਿੱਗ ਬੌਸ ਦੀ ਖੇਡ ਸ਼ੁਰੂ ਹੋ ਗਈ ਹੈ ਅਤੇ ਘਰ ਵਿੱਚ ਦਾਖਲ ਹੋਣ ਤੋਂ ਪਹਿਲਾਂ ਹੀ ਪ੍ਰਤੀਯੋਗੀਆਂ ਵਿੱਚ ਝਗੜੇ ਸ਼ੁਰੂ ਹੋ ਗਏ ਹਨ। ਇਸ ਸੀਜ਼ਨ ਵਿੱਚ ਟੀਵੀ ਦੇ ਕਈ ਜਾਣੇ-ਪਛਾਣੇ ਚਿਹਰੇ ਨਜ਼ਰ ਆਉਂਦੇ ਹਨ।

Bigg Boss 17: ਸਲਮਾਨ ਖਾਨ ਦੇ ਸਭ ਤੋਂ ਵਿਵਾਦਿਤ ਸ਼ੋਅ 'ਬਿੱਗ ਬੌਸ' ਦਾ 17ਵਾਂ ਸੀਜ਼ਨ ਧਮਾਕੇ ਨਾਲ ਸ਼ੁਰੂ ਹੋ ਗਿਆ ਹੈ। ਹਾਲਾਤ ਇਹ ਹਨ ਕਿ ਘਰ 'ਚ ਦਾਖਲ ਹੋਣ ਤੋਂ ਪਹਿਲਾਂ ਹੀ ਕੁਝ ਪ੍ਰਤੀਯੋਗੀਆਂ 'ਚ ਝਗੜਾ ਹੋ ਗਿਆ। ਅੰਦਰ ਜਾਣ ਤੋਂ ਬਾਅਦ ਵੀ ਪਹਿਲੇ ਹੀ ਦਿਨ ਤੋਂ ਘਰ 'ਚ ਹੰਗਾਮਾ ਹੋਣਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਬਿੱਗ ਬੌਸ ਨੇ ਕੁਝ ਅਜਿਹਾ ਐਲਾਨ ਕੀਤਾ, ਜਿਸ ਨੇ ਘਰ ਵਾਲਿਆਂ ਦੇ ਨਾਲ-ਨਾਲ ਦਰਸ਼ਕਾਂ ਨੂੰ ਵੀ ਹੈਰਾਨ ਕਰ ਦਿੱਤਾ, ਕਿਉਂਕਿ ਬਿੱਗ ਬੌਸ ਦੇ 17 ਸਾਲਾਂ ਦੇ ਇਤਿਹਾਸ ਵਿੱਚ ਅਜਿਹਾ ਕਦੇ ਨਹੀਂ ਹੋਇਆ ਜੋ ਹੁਣ ਹੋਣ ਵਾਲਾ ਹੈ। 

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ 'ਜਵਾਨ ਦਾ 40ਵੇਂ ਦਿਨ ਜੋਸ਼ ਹੋਇਆ ਠੰਡਾ, ਛੇਵੇਂ ਸੋਮਵਾਰ ਕਿੰਗ ਖਾਨ ਦੀ ਫਿਲਮ ਨੇ ਕੀਤੀ ਮਹਿਜ਼ ਇੰਨੀਂ ਕਮਾਈ

ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਸਾਰੇ ਮੁਕਾਬਲੇਬਾਜ਼ ਲਿਵਿੰਗ ਏਰੀਆ 'ਚ ਇਕੱਠੇ ਹੋਏ ਹਨ, ਜਿਨ੍ਹਾਂ ਨਾਲ ਬਿੱਗ ਬੌਸ ਗੱਲ ਕਰ ਰਹੇ ਹਨ, ਫਿਰ ਬਿੱਗ ਬੌਸ ਕਹਿੰਦੇ ਹਨ, 'ਅੰਕਿਤਾ, ਐਸ਼ਵਰਿਆ, ਨੀਲ, ਰਿੰਕੂ ਮੇਰੇ ਸਾਹਮਣੇ ਹਨ... ਸੂਚੀ ਲੰਬੀ ਹੈ। ਟੀਵੀ ਦੇ ਕਈ ਮਸ਼ਹੂਰ ਚਿਹਰੇ ਹਨ, ਜਿਨ੍ਹਾਂ ਨੂੰ ਦੇਖ ਕੇ ਘਰ ਵਾਲੇ ਜਲਦੀ ਹੀ ਮੇਰੇ 'ਤੇ ਇਲਜ਼ਾਮ ਲਗਾਉਣ ਜਾ ਰਹੇ ਹਨ ਕਿ ਇਹ ਅੰਕਿਤਾ ਲੋਖੰਡੇ ਹੈ, ਤਾਂ ਜ਼ਾਹਰ ਹੈ ਕਿ ਬਿੱਗ ਬੌਸ ਉਸ ਦਾ ਪੱਖ ਲੈਣਗੇ, ਜੇਕਰ ਅੱਜ ਨਹੀਂ ਤਾਂ ਕੱਲ੍ਹ ਮੈਨੂੰ ਇਹ ਇਲਜ਼ਾਮ ਸੁਣਨਾ ਹੀ ਪਵੇਗਾ। ਇਸ ਲਈ ਇਹ ਮੁੱਦਾ ਹੈ। ਅੱਜ ਮੈਂ ਖੇਡ ਸ਼ੁਰੂ ਹੋਣ ਤੋਂ ਪਹਿਲਾਂ ਇਸ ਨੂੰ ਹੱਲ ਕਰ ਲਵਾਂਗਾ। ਹੁਣ ਮੈਂ ਡੰਕੇ ਦੀ ਚੋਟ 'ਤੇ ਕਹਿੰਦਾ ਹਾਂ ਕਿ ਹਾਂ ਮੈਂ ਪੱਖਪਾਤੀ ਹਾਂ। ਮੈਂ ਖੁੱਲ੍ਹ ਕੇ ਉਹੀ ਕਰਾਂਗਾ ਜੋ ਮੇਰੇ ਸ਼ੋਅ ਦੇ ਹਿੱਤ ਵਿੱਚ ਹੋਵੇਗਾ ਅਤੇ ਜੋ ਮੇਰੇ ਸ਼ੋਅ ਲਈ ਲਾਭਦਾਇਕ ਨਹੀਂ ਹਨ, ਉਹ ਮੇਰੇ ਲਈ ਬੇਕਾਰ ਹੋਣਗੇ। ਮੇਰੀ ਪੱਖਪਾਤ ਦੀ ਖੇਡ ਇੱਥੋਂ ਸ਼ੁਰੂ ਹੁੰਦੀ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by ColorsTV (@colorstv)

ਬਿੱਗ ਬੌਸ ਮੁਕਾਬਲੇਬਾਜ਼ਾਂ ਦੀ ਗੱਲ ਕਰੀਏ ਤਾਂ ਇਸ ਵਾਰ ਘਰ ਵਿੱਚ ਮਸ਼ਹੂਰ ਟੀਵੀ ਅਦਾਕਾਰਾ ਅੰਕਿਤਾ ਲੋਖੰਡੇ-ਵਿੱਕੀ ਜੈਨ, ਟੀਵੀ ਸਟਾਰ ਐਸ਼ਵਰਿਆ ਸ਼ਰਮਾ-ਨੀਲ ਭੱਟ, ਸਟੈਂਡਅੱਪ ਕਾਮੇਡੀਅਨ ਮੁਨੱਵਰ ਫਾਰੂਕੀ, ਜਿਗਨਾ ਵੋਰਾ, ਅਦਾਕਾਰਾ ਮੰਨਾਰਾ ਚੋਪੜਾ, ਨਵੀਦ ਸੋਲੇ, ਬਾਬੂ ਭਈਆ, ਸਨਾ ਰਈਸ ਖਾਨ, ਜਿਗਨਾ ਵੋਰਾ, ਸੋਨੀਆ ਬਾਂਸਲ, ਖਾਨਜ਼ਾਦੀ, ਤਹਿਲਕਾ ਭਾਈ, ਅਭਿਸ਼ੇਕ ਕੁਮਾਰ, ਅਰੁਣ ਸ਼੍ਰੀਕਾਂਤ ਮਸ਼ੇਟੀ, ਈਸ਼ਾ ਮਾਲਵੀਆ ਨਜ਼ਰ ਆ ਰਹੇ ਹਨ। ਵਰਤਮਾਨ ਵਿੱਚ ਇਹ ਘਰ ਦਿਲ, ਦਿਮਾਗ ਅਤੇ ਦਮ ਨਾਮ ਦੇ ਤਿੰਨ ਘਰਾਂ ਵਿੱਚ ਵੰਡਿਆ ਹੋਇਆ ਹੈ। ਇਹ ਸਾਰੇ ਮੁਕਾਬਲੇਬਾਜ਼ ਤਿੰਨ ਵੱਖ-ਵੱਖ ਘਰਾਂ ਵਿੱਚ ਵੰਡੇ ਹੋਏ ਹਨ। 

ਇਹ ਵੀ ਪੜ੍ਹੋ: ਹੁਣ ਇੱਕ ਹੋਰ ਮਾਡਲ ਨਾਲ ਰੋਮਾਂਟਿਕ ਹੋਇਆ ਮਨਕੀਰਤ ਔਲਖ, ਸ਼ਰੇਆਮ ਕੀਤੀ ਕਿੱਸ, ਘਰ 'ਚ ਪਿਆ ਕਲੇਸ਼, ਦੇਖੋ ਵੀਡੀਓ

ਟਾਪ ਹੈਡਲਾਈਨ

Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
Embed widget