ਪੜਚੋਲ ਕਰੋ

Salman Khan: 'ਬਿੱਗ ਬੌਸ 17' ਦਾ ਪਹਿਲਾ ਟੀਜ਼ਰ ਰਿਲੀਜ਼, ਸਲਮਾਨ ਖਾਨ ਦੇ ਨਵੇਂ ਅਵਤਾਰ ਨੂੰ ਦੇਖ ਕੇ ਫੈਨਜ਼ ਹੈਰਾਨ-ਪਰੇਸ਼ਾਨ

Bigg Boss 17: ਇਸ ਟੀਜ਼ਰ ਵਿੱਚ ਸਲਮਾਨ ਖਾਨ ਇਹ ਕਹਿੰਦੇ ਹੋਏ ਨਜ਼ਰ ਆ ਰਹੇ ਹਨ, "ਹੁਣ ਤੱਕ ਅਸੀਂ ਆਪਣੇ ਬਿੱਗ ਬੌਸ ਦੀਆਂ ਅੱਖਾਂ ਹੀ ਵੇਖੀਆਂ ਹਨ, ਹੁਣ ਅਸੀਂ ਬਿੱਗ ਬੌਸ ਦੇ ਤਿੰਨ ਅਵਤਾਰ, ਦਿਲ, ਦਿਮਾਗ ਅਤੇ ਸ਼ਕਤੀ ਦੇਖਾਂਗੇ....

Bigg Boss 17: ਇੱਕ ਵਾਰ ਫਿਰ ਬਾਲੀਵੁੱਡ ਦੇ ਦਬੰਗ ਖਾਨ ਯਾਨੀ ਸਲਮਾਨ ਖਾਨ ਰਿਐਲਿਟੀ ਸ਼ੋਅ 'ਬਿੱਗ ਬੌਸ ਸੀਜ਼ਨ 17' ਨਾਲ ਵਾਪਸੀ ਕਰ ਰਹੇ ਹਨ। ਅੱਜ 'ਬਿੱਗ ਬੌਸ 17' ਨੇ ਆਪਣਾ ਪਹਿਲਾ ਪ੍ਰੋਮੋ ਟੀਜ਼ਰ ਜਾਰੀ ਕੀਤਾ ਹੈ। ਇਸ ਟੀਜ਼ਰ ਨੂੰ ਦੇਖਣ ਤੋਂ ਬਾਅਦ ਜਿਸ ਗੱਲ ਦੀ ਸਭ ਤੋਂ ਜ਼ਿਆਦਾ ਚਰਚਾ ਹੋ ਰਹੀ ਹੈ, ਉਹ ਹੈ ਸਲਮਾਨ ਖਾਨ ਦਾ ਨਵਾਂ ਅਵਤਾਰ। ਜੀ ਹਾਂ, ਇਸ ਟੀਜ਼ਰ 'ਚ ਸਲਮਾਨ ਖਾਨ ਆਪਣੇ ਨਵੇਂ ਲੁੱਕ ਨਾਲ ਨਜ਼ਰ ਆ ਰਹੇ ਹਨ। 

ਇਹ ਵੀ ਪੜ੍ਹੋ: ਐਲਵਿਸ਼ ਯਾਦਵ-ਉਰਵਸ਼ੀ ਰੌਤੇਲਾ ਦਾ ਰੋਮਾਂਟਿਕ ਗਾਣਾ 'ਹਮ ਤੋ ਦੀਵਾਨੇ' ਰਿਲੀਜ਼, ਕੁੱਝ ਘੰਟਿਆਂ 'ਚ ਵਿਊਜ਼ 8 ਮਿਲੀਅਨ ਤੋਂ ਪਾਰ

ਬਿੱਗ ਬੌਸ 17 ਦੇ ਟੀਜ਼ਰ ਵਿੱਚ ਸਲਮਾਨ ਖਾਨ ਦਾ ਨਵਾਂ ਲੁੱਕ
ਇਸ ਟੀਜ਼ਰ 'ਚ ਸਲਮਾਨ ਖਾਨ ਇਹ ਕਹਿੰਦੇ ਹੋਏ ਨਜ਼ਰ ਆ ਰਹੇ ਹਨ, ''ਹੁਣ ਤੱਕ ਅਸੀਂ ਆਪਣੇ ਬਿੱਗ ਬੌਸ ਦੀਆਂ ਅੱਖਾਂ ਹੀ ਦੇਖੀਆਂ ਹਨ, ਹੁਣ ਅਸੀਂ ਬਿੱਗ ਬੌਸ ਦੇ ਤਿੰਨ ਅਵਤਾਰਾਂ ਨੂੰ ਦੇਖਾਂਗੇ, ਦਿਲ, ਦਿਮਾਗ ਅਤੇ ਦਮ - ਫਿਲਹਾਲ ਮੈਂ ਬੱਸ ਇੰਨਾ ਹੀ ਦੱਸ ਸਕਦਾ ਹਾਂ।

ਕਲਰਸ ਟੀਵੀ ਦੇ ਅਧਿਕਾਰਤ ਇੰਸਟਾਗ੍ਰਾਮ 'ਤੇ ਇਸ ਦਿਲਚਸਪ ਟੀਜ਼ਰ ਨੂੰ ਸਾਂਝਾ ਕਰਦੇ ਹੋਏ ਇਸ ਨੂੰ ਕੈਪਸ਼ਨ ਦਿੱਤਾ, "ਇਸ ਵਾਰ ਬਿੱਗ ਬੌਸ ਇੱਕ ਵੱਖਰਾ ਰੰਗ ਦਿਖਾਏਗਾ, ਜਿਸ ਨੂੰ ਦੇਖ ਕੇ ਤੁਸੀਂ ਸਾਰੇ ਦੰਗ ਰਹਿ ਜਾਓਗੇ। ਬਿੱਗ ਬੌਸ 17 ਨੂੰ ਜਲਦੀ ਦੇਖੋ, ਸਿਰਫ ਕਲਰਸ 'ਤੇ...

View this post on Instagram
 
A post shared by ColorsTV (@colorstv)

ਸ਼ੋਅ ਦੇ ਗ੍ਰੈਂਡ ਪ੍ਰੀਮੀਅਰ ਦੀ ਤਰੀਕ ਦਾ ਨਹੀਂ ਕੀਤਾ ਗਿਆ ਖੁਲਾਸਾ
'ਬਿੱਗ ਬੌਸ ਸੀਜ਼ਨ 17' ਇੱਕ ਵਾਰ ਫਿਰ ਦਰਸ਼ਕਾਂ ਨੂੰ ਲੁਭਾਉਣ ਲਈ ਤਿਆਰ ਹੈ। ਤੁਹਾਨੂੰ ਦੱਸ ਦੇਈਏ ਕਿ ਪ੍ਰੋਮੋ ਦੇ ਨਾਲ ਹੀ ਸ਼ੋਅ ਦੇ ਗ੍ਰੈਂਡ ਪ੍ਰੀਮੀਅਰ ਦੀ ਤਰੀਕ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ ਪਰ ਕਿਹਾ ਜਾ ਰਿਹਾ ਹੈ ਕਿ ਇਸਨੂੰ 15 ਅਕਤੂਬਰ ਤੋਂ ਸ਼ੁਰੂ ਕੀਤਾ ਜਾ ਸਕਦਾ ਹੈ। ਮੁਕਾਬਲੇਬਾਜ਼ਾਂ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਟਕਲਾਂ ਵੀ ਲਗਾਈਆਂ ਜਾ ਰਹੀਆਂ ਹਨ। ਹੁਣ ਤੱਕ ਕਈ ਟੀਵੀ ਸੈਲੇਬਸ ਦੇ ਨਾਂ ਸਾਹਮਣੇ ਆ ਚੁੱਕੇ ਹਨ।

ਦੱਸਿਆ ਜਾ ਰਿਹਾ ਹੈ ਕਿ ਕੰਵਰ ਢਿੱਲੋਂ ਵੀ ਸ਼ੋਅ 'ਚ ਐਂਟਰੀ ਕਰ ਸਕਦੇ ਹਨ। ਇਨ੍ਹਾਂ ਤੋਂ ਇਲਾਵਾ 'ਖਤਰੋਂ ਕੇ ਖਿਲਾੜੀ 13' ਫੇਮ ਅਰਿਜੀਤ ਤਨੇਜਾ, ਜੀਆ ਮਾਨਿਕ, ਕਨਿਕਾ ਮਾਨ, ਸੁਨੰਦਾ ਸ਼ਰਮਾ ਵੀ ਬਿੱਗ ਬੌਸ 17 ਦਾ ਹਿੱਸਾ ਬਣ ਸਕਦੇ ਹਨ। 

ਇਹ ਵੀ ਪੜ੍ਹੋ: 'ਮਸਤਾਨੇ' ਫਿਲਮ ਨੇ ਰਚਿਆ ਇਤਿਹਾਸ, 'ਕੈਰੀ ਆਨ ਜੱਟਾ 3' ਤੋਂ ਬਾਅਦ ਬਣੀ ਦੂਜੀ ਸਭ ਤੋਂ ਜ਼ਿਆਦਾ ਕਮਾਈ ਕਰਨ ਵਾਲੀ ਫਿਲਮ

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget