ਪੜਚੋਲ ਕਰੋ

Ankita Lokhande: ਨੈਸ਼ਨਲ ਟੈਲੀਵਿਜ਼ਨ 'ਤੇ ਵਿੱਕੀ ਜੈਨ ਦੀ ਮਾਂ ਨੇ ਸ਼ਰੇਆਮ ਲਾਈ ਨੂੰਹ ਅੰਕਿਤਾ ਲੋਖੰਡੇ ਦੀ ਕਲਾਸ, ਕਹਿ ਦਿੱਤੀਆਂ ਇਹ ਗੱਲਾਂ

Bigg Boss 17 New Promo: ਬਿੱਗ ਬੌਸ 17 ਦਾ ਇੱਕ ਨਵਾਂ ਪ੍ਰੋਮੋ ਸਾਹਮਣੇ ਆਇਆ ਹੈ, ਜਿਸ 'ਚ ਅੰਕਿਤਾ ਦੀ ਸੱਸ ਆਪਣੀ ਨੂੰਹ ਤੋਂ ਬਹੁਤ ਨਾਰਾਜ਼ ਨਜ਼ਰ ਆ ਰਹੀ ਸੀ। ਉਨ੍ਹਾਂ ਨੇ ਰਾਸ਼ਟਰੀ ਟੈਲੀਵਿਜ਼ਨ 'ਤੇ ਅੰਕਿਤਾ ਲੋਖੰਡੇ ਦੀ ਕਰੜੀ ਕਲਾਸ ਲਾਈ ਹੈ।

Bigg Boss 17 New Promo: ਟੀਵੀ ਦਾ ਸਭ ਤੋਂ ਮਸ਼ਹੂਰ ਰਿਐਲਿਟੀ ਸ਼ੋਅ 'ਬਿੱਗ ਬੌਸ 17' ਸੁਰਖੀਆਂ ਵਿੱਚ ਹੈ। ਘਰ ਦੇ ਅੰਦਰ ਨਿੱਤ ਨਵੇਂ ਮੁੱਦਿਆਂ ਨੂੰ ਲੈ ਕੇ ਮੁਕਾਬਲੇਬਾਜ਼ਾਂ ਵਿਚਾਲੇ ਝਗੜੇ ਦੇਖਣ ਨੂੰ ਮਿਲ ਰਹੇ ਹਨ। ਹੁਣ ਮੇਕਰਸ ਨੇ ਸ਼ੋਅ ਦਾ ਨਵਾਂ ਪ੍ਰੋਮੋ ਜਾਰੀ ਕੀਤਾ ਹੈ, ਜੋ ਕਾਫੀ ਰੋਮਾਂਚਕ ਨਜ਼ਰ ਆ ਰਿਹਾ ਹੈ।

ਇਹ ਵੀ ਪੜ੍ਹੋ: ਰਣਦੀਪ ਹੁੱਡਾ ਨੇ ਲਿਨ ਲੈਸ਼ਰਾਮ ਨਾਲ ਕੀਤਾ ਆਪਣੇ ਵਿਆਹ ਦਾ ਐਲਾਨ, ਵਿਆਹ ਦੀ ਤਰੀਕ ਦਾ ਵੀ ਕਰ ਦਿੱਤਾ ਖੁਲਾਸਾ

ਵਿੱਕੀ ਜੈਨ ਦੀ ਮਾਂ ਨੇ ਸ਼ਰੇਆਮ ਲਾਈ ਨੂੰਹ ਅੰਕਿਤਾ ਲੋਖੰਡੇ ਦੀ ਕਲਾਸ
ਜੀ ਹਾਂ, ਸ਼ੋਅ ਦੇ ਆਉਣ ਵਾਲੇ ਐਪੀਸੋਡ ਵਿੱਚ ਅੰਕਿਤਾ ਲੋਖੰਡੇ ਅਤੇ ਵਿੱਕੀ ਜੈਨ ਦੀ ਮਾਂ ਉਨ੍ਹਾਂ ਨੂੰ ਮਿਲਣ ਲਈ ਆਈਆਂ ਹਨ। ਅਜਿਹੇ 'ਚ ਆਪਣੀਆਂ ਮਾਵਾਂ ਨੂੰ ਦੇਖ ਕੇ ਦੋਵੇਂ ਕਾਫੀ ਭਾਵੁਕ ਹੋ ਜਾਂਦੇ ਹਨ ਅਤੇ ਰੋਂਦੇ ਹਨ। ਇਸ ਦੇ ਨਾਲ ਹੀ ਵਿੱਕੀ ਅਤੇ ਅੰਕਿਤਾ ਦੀ ਮਾਂ ਆਪਣੇ ਬੱਚਿਆਂ ਨੂੰ ਆਪਸ ਵਿੱਚ ਨਾ ਲੜਨ ਲਈ ਸਮਝਾਉਂਦੀ ਹੈ।

ਨੈਸ਼ਨਲ ਟੈਲੀਵਿਜ਼ਨ 'ਤੇ ਕਹੀ ਇਹ ਗੱਲ
ਪਰ ਇਸ ਦੌਰਾਨ ਅੰਕਿਤਾ ਦੀ ਸੱਸ ਆਪਣੀ ਨੂੰਹ 'ਤੇ ਕਾਫੀ ਗੁੱਸੇ 'ਚ ਨਜ਼ਰ ਆਈ। ਉਸ ਨੇ ਰਾਸ਼ਟਰੀ ਟੈਲੀਵਿਜ਼ਨ 'ਤੇ ਅੰਕਿਤਾ ਲੋਖੰਡੇ ਦੀ ਕਲਾਸ ਜ਼ੋਰਦਾਰ ਢੰਗ ਨਾਲ ਲਈ। ਵਿੱਕੀ ਜੈਨ ਦੀ ਮਾਂ ਕਹਿੰਦੀ ਹੈ, 'ਤੁਸੀਂ ਲੋਕ ਪਹਿਲਾਂ ਕਦੇ ਨਹੀਂ ਲੜੇ। ਇਸ ਲਈ ਅੰਕਿਤਾ ਆਪਣੀ ਸੱਸ ਨੂੰ ਕਹਿੰਦੀ ਹੈ ਕਿ ਮਾਂ ਮੈਂ ਸੰਭਾਲ ਲਵਾਂਗੀ। ਇਸ 'ਤੇ ਅੰਕਿਤਾ ਦੀ ਸੱਸ ਗੁੱਸੇ 'ਚ ਕਹਿੰਦੀ ਹੈ ਕਿ ਤੁਸੀਂ ਇਸ ਨੂੰ ਸੰਭਾਲ ਨਹੀਂ ਪਾ ਰਹੇ ਹੋ। ਕਦੇ ਤੁਸੀਂ ਵਿੱਕੀ ਨੂੰ ਪੈਰ ਨਾਲ ਮਾਰਦੇ ਹੋ ਤੇ ਕਦੇ ਚੱਪਲਾਂ ਸੁੱਟ ਕੇ ਮਾਰਦੇ ਹੋ।

View this post on Instagram
 
A post shared by ColorsTV (@colorstv)

ਕਈ ਵਾਰ ਲੜ ਚੁੱਕੇ ਹਨ ਵਿੱਕੀ-ਅੰਕਿਤਾ
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਅੰਕਿਤਾ ਲੋਖੰਡੇ ਨੇ ਆਪਣੇ ਪਤੀ ਵਿੱਕੀ ਕੌਸ਼ਲ ਨੂੰ ਚੱਪਲ ਭਗਾ ਕੇ ਮਾਰੀ ਸੀ। ਹਾਲਾਂਕਿ ਉਸ ਸਮੇਂ ਉਨ੍ਹਾਂ ਨੇ ਇਹ ਸਭ ਮਜ਼ਾਕ ਵਿੱਚ ਕੀਤਾ ਸੀ। ਅੰਕਿਤਾ ਅਤੇ ਵਿੱਕੀ ਸ਼ੋਅ ਵਿੱਚ ਕਈ ਵਾਰ ਇੱਕ ਦੂਜੇ ਨਾਲ ਲੜ ਚੁੱਕੇ ਹਨ। ਪਰਿਵਾਰ ਵਾਲਿਆਂ ਦੇ ਸਾਹਮਣੇ ਵੀ ਦੋਵਾਂ ਦੀ ਆਪਸੀ ਲੜਾਈ ਹੋਈ। ਸ਼ੋਅ ਦੇ ਹੋਸਟ ਸਲਮਾਨ ਖਾਨ ਵੀ ਸ਼ੋਅ ਦੀ ਇਸ ਮਸ਼ਹੂਰ ਜੋੜੀ ਨੂੰ ਕਈ ਵਾਰ ਸਮਝਾ ਚੁੱਕੇ ਹਨ।

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਦਾ ਧਾਰਮਿਕ ਗਾਣਾ 'ਰੂਹ ਵੈਰਾਗਣ' ਹੋਇਆ ਰਿਲੀਜ਼, ਰੂਹਾਨੀਅਤ ਨਾਲ ਭਰ ਦੇਣਗੇ ਗੀਤ ਦੇ ਬੋਲ, ਦੇਖੋ ਗਾਣਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Haryana Elections 2024: PM Modi ਨੇ ਖੋਲੀ ਕਾਂਗਰਸ ਕੀ ਪੋਲ  !!! | ABPSANJHAPunjab Panchayat Elections: ਜ਼ੀਰਾ 'ਚ ਹੋਏ ਹੰਗਾਮੇ ਦਾ ਵੱਡਾ ਖੁਲਾਸਾ | Crime News | ABPSANJHAHaryana Elections 2024 ਤੋਂ ਪਹਿਲਾਂ ਰਾਹੁਲ ਗਾਂਧੀ ਦਾ 50 lakh ਵਾਲਾ ਕਿੱਸਾ  !!! | ABPSANJHARAHUL ON MODI | Rahul Gandhi ਨੇ ਫ਼ਿਰ ਕੀਤਾ PM ਮੋਦੀ ਤੇ ATTACK

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget