ਪੜਚੋਲ ਕਰੋ

Ankita Lokhande: ਬਿੱਗ ਬੌਸ ਦੇ ਘਰ 'ਚ ਅੰਕਿਤਾ ਲੋਖੰਡੇ ਨੇ ਫਿਰ ਖੋਲ੍ਹੇ ਸੁਸ਼ਾਂਤ ਸਿੰਘ ਰਾਜਪੂਤ ਨਾਲ ਜੁੜੇ ਰਾਜ਼, ਬੋਲੀ- 'ਉਸ ਨੇ ਕਦੇ ਵੀ ਮੇਰੇ ਨਾਲ...'

Bigg Boss 17: ਬਿੱਗ ਬੌਸ 17 ਵਿੱਚ ਕਈ ਪ੍ਰਤੀਯੋਗੀ ਆਪਣੀ ਨਿੱਜੀ ਜ਼ਿੰਦਗੀ ਬਾਰੇ ਗੱਲ ਕਰਦੇ ਨਜ਼ਰ ਆ ਰਹੇ ਹਨ। ਅੰਕਿਤਾ ਵੀ ਇਨ੍ਹਾਂ 'ਚੋਂ ਇਕ ਹੈ। ਉਹ ਆਪਣੇ ਸਾਬਕਾ ਬੁਆਏਫ੍ਰੈਂਡ ਸੁਸ਼ਾਂਤ ਸਿੰਘ ਰਾਜਪੂਤ ਬਾਰੇ ਕਈ ਵਾਰ ਕਈ ਖੁਲਾਸੇ ਕਰ ਚੁੱਕੀ ਹੈ।

Bigg Boss 17: ਟੀਵੀ ਦਾ ਰਿਐਲਿਟੀ ਸ਼ੋਅ 'ਬਿੱਗ ਬੌਸ 17' ਇਨ੍ਹੀਂ ਦਿਨੀਂ ਦਰਸ਼ਕਾਂ ਦਾ ਪਸੰਦੀਦਾ ਬਣਿਆ ਹੋਇਆ ਹੈ। ਸ਼ੋਅ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਅੰਕਿਤਾ ਲੋਖੰਡੇ ਵੀ ਸ਼ੋਅ 'ਚ ਹਮੇਸ਼ਾ ਆਪਣੇ ਮੁੱਦਿਆਂ 'ਤੇ ਗੱਲ ਕਰਦੀ ਨਜ਼ਰ ਆਉਂਦੀ ਹੈ। ਇਸ ਦੇ ਨਾਲ ਹੀ ਬਿੱਗ ਬੌਸ ਦੇ ਘਰ 'ਚ ਅੰਕਿਤਾ ਸਭ ਤੋਂ ਜ਼ਿਆਦਾ ਚਰਚਾ ਸੁਸ਼ਾਂਤ ਸਿੰਘ ਰਾਜਪੂਤ ਬਾਰੇ ਕਰਦੀ ਹੈ। ਅਦਾਕਾਰਾ ਸ਼ੋਅ 'ਚ ਕਈ ਵਾਰ ਸਾਬਕਾ ਬੁਆਏਫ੍ਰੈਂਡ ਸੁਸ਼ਾਂਤ ਬਾਰੇ ਗੱਲ ਕਰ ਚੁੱਕੀ ਹੈ। ਇੱਕ ਵਾਰ ਫਿਰ ਅੰਕਿਤਾ ਨੇ ਆਪਣੇ ਅਤੇ ਸੁਸ਼ਾਂਤ ਬਾਰੇ ਕਈ ਗੱਲਾਂ ਦੱਸੀਆਂ ਹਨ। ਅਦਾਕਾਰਾ ਨੇ ਦੱਸਿਆ ਕਿ ਕਿਸ ਤਰ੍ਹਾਂ ਸੁਸ਼ਾਂਤ ਨੇ ਉਨ੍ਹਾਂ ਨੂੰ ਸੱਤ ਸਾਲ ਤੱਕ ਰਿਲੇਸ਼ਨਸ਼ਿਪ ਵਿੱਚ ਰੱਖਿਆ। ਉਹ ਕਿੰਨਾ ਮਿਹਨਤੀ ਸੀ? 

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਦੇ ਡਾਊਨ ਟੂ ਅਰਥ ਸੁਭਾਅ ਨੇ ਜਿੱਤਿਆ ਦਿਲ, ਫੈਨਜ਼ ਨੂੰ ਇੰਝ ਲਾਇਆ ਗਲੇ, ਵੀਡੀਓ ਹੋ ਰਹੀ ਵਾਇਰਲ

ਫਿਲਮਾਂ ਲਈ ਕਿਵੇਂ ਮੇਹਨਤ ਕਰਦਾ ਸੀ ਸੁਸ਼ਾਂਤ ਸਿੰਘ ਰਾਜਪੂਤ
ਦਰਅਸਲ, ਪਿਛਲੇ ਐਪੀਸੋਡ 'ਚ ਅੰਕਿਤਾ ਨੇ ਅਭਿਸ਼ੇਕ ਕੁਮਾਰ ਅਤੇ ਈਸ਼ਾ ਮਾਲਵੀਆ ਨਾਲ ਗੱਲਬਾਤ 'ਚ ਦੱਸਿਆ ਸੀ ਕਿ ਜਦੋਂ ਸੁਸ਼ਾਂਤ ਦੀ ਪਹਿਲੀ ਫਿਲਮ 'ਕਾਈ ਪੋ ਚੇ' ਰਿਲੀਜ਼ ਹੋਈ ਸੀ। ਉਸ ਸਮੇਂ ਮੈਂ ਬਹੁਤ ਰੋਈ ਸੀ...ਮੈਨੂੰ ਬਹੁਤ ਮਾਣ ਵੀ ਮਹਿਸੂਸ ਹੋ ਰਿਹਾ ਸੀ। ਇਸ ਫਿਲਮ ਲਈ ਸੁਸ਼ਾਂਤ ਨੇ ਬਹੁਤ ਮਿਹਨਤ ਕੀਤੀ ਸੀ।

ਅੰਕਿਤਾ ਨੇ ਦੱਸਿਆ ਕਿ- "ਉਨ੍ਹਾਂ ਦੀ ਫਿਲਮ ਐਮਐਸ ਧੋਨੀ 2 ਸਾਲ ਲਈ ਮੁਲਤਵੀ ਕਰ ਦਿੱਤੀ ਗਈ ਸੀ। ਇਨ੍ਹਾਂ ਦੋ ਸਾਲਾਂ ਵਿੱਚ ਉਨ੍ਹਾਂ ਨੇ ਬਹੁਤ ਮਿਹਨਤ ਕੀਤੀ। ਅਸੀਂ ਸਾਰੀ ਰਾਤ ਪਾਰਟੀ ਕਰਦੇ ਸੀ, ਮੈਂ ਮੈਂ ਸੌਣ ਚਲੀ ਜਾਂਦੀ ਸੀ ਤੇ, ਪਰ ਉਹ ਸਵੇਰੇ 6 ਵਜੇ ਤੋਂ ਹੀ ਕ੍ਰਿਕਟ ਖੇਡਣਾ ਸ਼ੁਰੂ ਕਰ ਦਿੰਦੇ ਸਨ। ਉਸ ਨੇ 2 ਸਾਲਾਂ ਤੱਕ ਬਹੁਤ ਸਾਰੀ ਕ੍ਰਿਕਟ ਖੇਡੀ। ਉਹ ਬਹੁਤ-ਬਹੁਤ ਮਿਹਨਤੀ ਸੀ।"

ਅੰਕਿਤਾ ਨਾਲ ਇਸ ਤਰ੍ਹਾਂ ਰਹਿੰਦਾ ਸੀ ਸੁਸ਼ਾਂਤ 
ਅੰਕਿਤਾ ਨੇ ਸੁਸ਼ਾਂਤ ਨਾਲ ਆਪਣੇ ਰਿਸ਼ਤੇ ਬਾਰੇ ਅੱਗੇ ਕਿਹਾ, "ਅਸੀਂ ਸੱਤ ਸਾਲ ਇਕੱਠੇ ਰਹੇ। ਪਰ ਇਨ੍ਹਾਂ 7 ਸਾਲਾਂ ਵਿੱਚ ਉਸ ਨੇ ਕਦੇ ਮੇਰੇ ਨਾਲ ਬਦਸਲੂਕੀ ਨਹੀਂ ਕੀਤੀ। ਉਸ ਨੇ ਕਦੇ ਵੀ ਮੇਰੇ ਨਾਲ ਦੁਰਵਿਵਹਾਰ ਨਹੀਂ ਕੀਤਾ। ਸਾਡੇ ਵਿੱਚ ਲੜਾਈ-ਝਗੜਾ ਵੀ ਹੁੰਦਾ ਸੀ, ਪਰ ਕਦੇ ਸਾਡੇ ਵਿੱਚ ਕੋਈ ਵੱਡੀ ਲੜਾਈ ਨਹੀਂ ਹੋਈ ਸੀ।" 

ਇਹ ਵੀ ਪੜ੍ਹੋ: ਕੈਨੇਡਾ ਜਾਣ ਦੇ ਚਾਹਵਾਨਾਂ ਲਈ ਖਾਸ ਖਬਰ, ਜੇ ਤੁਹਾਡੇ ਵੀ IELTS 'ਚੋਂ ਓਵਰਆਲ 6 ਬੈਂਡ ਹਨ ਤਾਂ ਤੁਹਾਡੇ ਲਈ ਹੈ ਇਹ ਵੀਡੀਓ, ਦੇਖੋ

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget