ਪੜਚੋਲ ਕਰੋ

Bigg Boss 17: ਅੰਕਿਤਾ ਲੋਖੰਡੇ ਨੇ ਪਤੀ ਵਿੱਕੀ ਜੈਨ ਤੋਂ ਅਲੱਗ ਹੋਣ ਦਾ ਲਿਆ ਫੈਸਲਾ, ਗੁੱਸੇ 'ਚ ਬੋਲੀ- 'ਹੁਣ ਮੇਰਾ ਸਵਰ ਟੁੱਟ ਗਿਆ...'

Ankita Lokhande Vicky Jain: ਬਿੱਗ ਬੌਸ 17 ਦਾ ਨਵਾਂ ਪ੍ਰੋਮੋ ਜਾਰੀ ਹੋਇਆ ਹੈ, ਜਿਸ ਚ ਅੰਕਿਤਾ ਤੇ ਵਿੱਕੀ ਜੈਨ ਨੂੰ ਰਸੋਈ 'ਚ ਕੰਮ ਕਰਦੇ ਦੇਖਿਆ ਜਾ ਸਕਦਾ ਹੈ। ਵਿੱਕੀ ਪਤਨੀ 'ਤੇ ਅਜਿਹਾ ਕਮੈਂਟ ਕਰ ਦਿੰਦਾ ਹੈ ਕਿ ਉਸ ਦਾ ਦਿਲ ਟੁੱਟ ਜਾਂਦੀ ਹੈ।

Ankita Lokhande Angry On Vicky Jain: ਛੋਟੇ ਪਰਦੇ ਦੀ ਲਾਡਲੀ ਨੂੰਹ ਅੰਕਿਤਾ ਲੋਖੰਡੇ (Ankita Lokhande) ਇੰਨੀਂ ਦਿਨੀਂ ਸਲਮਾਨ ਖਾਨ (Salman Khan) ਦੇ ਸ਼ੋਅ 'ਬਿੱਗ ਬੌਸ 17' (Bigg Boss 17) 'ਚ ਨਜ਼ਰ ਆ ਰਹੀ ਹੈ। ਸ਼ੋਅ 'ਚ ਅੰਕਿਤਾ ਦੀ ਪਰਸਨਲ ਲਾਈਫ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜਦੋਂ ਤੋਂ ਅੰਕਿਤਾ ਨੇ ਆਪਣੇ ਪਤੀ ਵਿੱਕੀ ਜੈਨ (Vicky Jain) ਦੇ ਨਾਲ ਬਿੱਗ ਬੌਸ ਦੇ ਘਰ 'ਚ ਐਂਟਰੀ ਲਈ ਹੈ, ਉਦੋਂ ਤੋਂ ਹੀ ਉਸ ਦਾ ਵਿਆਹੁਤਾ ਰਿਸ਼ਤਾ ਖਰਾਬ ਹੋਣਾ ਸ਼ੁਰੂ ਹੋ ਗਿਆ ਹੈ। 

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਨੇ ਰਚਿਆ ਇੱਕ ਹੋਰ ਇਤਿਹਾਸ, 'ਡੰਕੀ' ਫਿਲਮ ਨੇ ਅਮਰੀਕਾ 'ਚ ਬਣਾਇਆ ਇਹ ਰਿਕਾਰਡ

ਹਾਲ ਹੀ 'ਚ ਬਿੱਗ ਬੌਸ 17 ਦਾ ਨਵਾਂ ਪ੍ਰੋਮੋ ਜਾਰੀ ਹੋਇਆ ਹੈ, ਜਿਸ ਵਿੱਚ ਅੰਕਿਤਾ ਲੋਖੰਡੇ ਤੇ ਵਿੱਕੀ ਜੈਨ (Ankita Lokhande Vicky Jain) ਨੂੰ ਰਸੋਈ 'ਚ ਕੰਮ ਕਰਦੇ ਦੇਖਿਆ ਜਾ ਸਕਦਾ ਹੈ। ਇਸ ਦਰਮਿਆਨ ਹਮੇਸ਼ਾ ਦੀ ਤਰ੍ਹਾਂ ਵਿੱਕੀ ਜੈਨ ਆਪਣੀ ਪਤਨੀ 'ਤੇ ਅਜਿਹਾ ਕਮੈਂਟ ਕਰ ਦਿੰਦਾ ਹੈ ਕਿ ਉਸ ਦਾ ਦਿਲ ਟੁੱਟ ਜਾਂਦੀ ਹੈ। ਅੰਕਿਤਾ ਆਪਣੇ ਹੱਥ 'ਚ ਫੜਿਆ ਵੇਲਣਾ ਵਿੱਕੀ ਵੱਲ ਕਰਕੇ ਕਹਿੰਦੀ ਹੈ, 'ਹੁਣ ਬਹੁਤ ਜ਼ਿਆਦਾ ਹੋ ਰਿਹਾ ਹੈ। ਮੈਂ ਤੇਨੂੰ ਕਹਿ ਰਹੀ ਹਾਂ ਕਿ ਤੂੰ ਇੱਥੇ ਹੀ ਰੁਕ ਜਾ। ਇਸ ਤੋਂ ਬਾਅਦ ਵਿੱਕੀ ਅੰਕਿਤਾ ਨੂੰ ਮਨਾਉਂਦਾ ਵੀ ਨਜ਼ਰ ਆਉਂਦਾ ਹੈ।' ਇਸ ਐਪੀਸੋਡ ਦਾ ਇੱਕ ਵੀਡੀਓ ਕਲਿੱਪ ਵੀ ਕਾਫੀ ਵਾਇਰਲ ਹੋ ਰਿਹਾ ਹੈ। ਤੁਸੀਂ ਵੀ ਦੇਖੋ:

ਇਸ ਪ੍ਰੋਮੋ 'ਚ ਅੰਕਿਤਾ ਦੇ ਰਵੱਈਏ ਨੂੰ ਦੇਖ ਕੇ ਸਾਫ ਹੈ ਕਿ ਆਖਿਰਕਾਰ ਉਹ ਆਪਣੇ ਪਤੀ ਦੇ ਵਿਵਹਾਰ ਦੇ ਖਿਲਾਫ ਖੜ੍ਹੀ ਹੋ ਗਈ ਹੈ। ਇਸ ਤੋਂ ਪਹਿਲਾਂ ਵਿੱਕੀ ਆਪਣੀ ਪਤਨੀ ਨਾਲ ਆਪਣੇ ਵਿਵਹਾਰ ਨੂੰ ਲੈ ਕੇ ਕਈ ਵਾਰ ਸੁਰਖੀਆਂ 'ਚ ਆ ਚੁੱਕੇ ਹਨ। ਇਸ ਕਾਰਨ ਕਈ ਲੋਕਾਂ ਨੇ ਵਿੱਕੀ ਨੂੰ 'ਜ਼ਹਿਰੀਲੇ ਪਤੀ' ਦਾ ਟੈਗ ਵੀ ਲਗਾ ਦਿੱਤਾ ਸੀ। ਹਾਲਾਂਕਿ, ਅੰਕਿਤਾ ਨੂੰ ਇਸ ਗੱਲ ਲਈ ਵੀ ਟ੍ਰੋਲ ਕੀਤਾ ਗਿਆ ਹੈ ਕਿ ਉਹ ਆਪਣੇ ਲਈ ਸਟੈਂਡ ਨਹੀਂ ਲੈਂਦੀ ਹੈ। ਹੁਣ ਬਿੱਗ ਬੌਸ 17 ਦੇ ਨਵੇਂ ਪ੍ਰੋਮੋ ਨੂੰ ਦੇਖ ਕੇ ਲੱਗਦਾ ਹੈ ਕਿ ਅੰਕਿਤਾ ਨੇ ਆਖਰਕਾਰ ਹਿੰਮਤ ਦਿਖਾਈ ਹੈ। 

ਇਹ ਵੀ ਪੜ੍ਹੋ: ਦੱਖਣੀ ਕੋਰੀਆ ਦੀ ਮਸ਼ਹੂਰ ਅਭਿਨੇਤਰੀ ਨੇ ਕੀਤੀ ਖੁਦਕੁਸ਼ੀ, ਇਸ ਅਜੀਬ ਤਰੀਕੇ ਨਾਲ ਆਪਣੀ ਜ਼ਿੰਦਗੀ ਕੀਤੀ ਖਤਮ, 25 ਨੂੰ ਮਨਾਇਆ ਸੀ ਕ੍ਰਿਸਮਸ

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget