ਪੜਚੋਲ ਕਰੋ

Ankita Lokhande: ਅੰਕਿਤਾ ਲੋਖੰਡੇ ਦੇ ਸਪੋਰਟ 'ਚ ਉੱਤਰੇ ਸਲਮਾਨ ਖਾਨ, ਪਤੀ ਵਿੱਕੀ ਜੈਨ ਦੀ ਰੱਜ ਕੇ ਲਾਈ ਕਲਾਸ, ਦੇਖੋ ਇਹ ਵੀਡੀਓ

Bigg Boss 17: ਪ੍ਰਸ਼ੰਸਕ 'ਬਿੱਗ ਬੌਸ 17' ਦੇ ਦੂਜੇ ਵੀਕੈਂਡ ਦੀ ਜੰਗ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਵਾਰ ਭਾਈਜਾਨ ਵਿੱਕੀ ਜੈਨ ਨੂੰ ਜ਼ਬਰਦਸਤ ਕਲਾਸ ਦੇਣ ਜਾ ਰਹੇ ਹਨ, ਜਿਸ ਦੀ ਝਲਕ ਪ੍ਰੋਮੋ 'ਚ ਦੇਖਣ ਨੂੰ ਮਿਲੀ ਹੈ।

Bigg Boss 17 Promo: ਮਸ਼ਹੂਰ ਟੀਵੀ ਸ਼ੋਅ 'ਬਿੱਗ ਬੌਸ 17' ਦਾ ਇੱਕ ਹੋਰ ਹਫ਼ਤਾ ਖ਼ਤਮ ਹੋਣ ਵਾਲਾ ਹੈ। ਇਸ ਹਫਤੇ ਵੀ ਘਰ 'ਚ ਕਾਫੀ ਕੁਝ ਦੇਖਣ ਨੂੰ ਮਿਲਿਆ। ਸਾਰੇ ਮੁਕਾਬਲੇਬਾਜ਼ ਆਪਣੇ-ਆਪਣੇ ਤਰੀਕੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ 'ਚ ਲੱਗੇ ਹੋਏ ਹਨ। ਇਸ ਹਫਤੇ ਕਾਫੀ ਡਰਾਮਾ ਦੇਖਣ ਨੂੰ ਮਿਲਿਆ ਹੈ। ਜਿਸ ਤੋਂ ਬਾਅਦ ਦਰਸ਼ਕ ਵੀਕੈਂਡ ਕਾ ਵਾਰ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਵਾਰ ਵੀਕੈਂਡ ਕਾ ਵਾਰ ਵੀ ਕਾਫੀ ਧਮਾਕੇਦਾਰ ਹੋਣ ਵਾਲਾ ਹੈ। 

ਇਹ ਵੀ ਪੜ੍ਹੋ: ਲਾਈਵ ਸ਼ੋਅ 'ਚ ਪ੍ਰਸ਼ੰਸਕ ਨੇ ਆਤਿਫ ਅਸਲਮ 'ਤੇ ਉਡਾਏ ਪੈਸੇ, ਭੜਕੇ ਸਿੰਗਰ ਨੇ ਪਰਫਾਰਮੈਂਸ ਰੋਕ ਕੇ ਕੀਤਾ ਇਹ ਕੰਮ

ਇਸ 'ਵੀਕੈਂਡ ਦੀ ਵਾਰ' 'ਚ ਵਿੱਕੀ ਜੈਨ ਦੀ ਪੋਲ ਖੋਲਣਗੇ ਸਲਮਾਨ ਖਾਨ
ਪਿਛਲੇ ਵੀਕੈਂਡ ਵਾਰ ਵਿੱਚ ਜਿੱਥੇ ਸਲਮਾਨ ਖਾਨ ਨੇ ਈਸ਼ਾ ਮਾਲਵੀਆ ਦੀ ਕਲਾਸ ਲਾਈ ਸੀ। ਇਸ ਦੇ ਨਾਲ ਹੀ ਭਾਈਜਾਨ ਇਸ ਵਾਰ ਘਰ ਦੇ ਵਿੱਕੀ ਭਈਆ ਯਾਨੀ ਵਿੱਕੀ ਜੈਨ ਦੀ ਕਲਾਸ ਵੀ ਲਾਉਣ ਜਾ ਰਹੇ ਹਨ। ਜਿਸ ਦੀ ਇਕ ਝਲਕ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਲੇਟੈਸਟ ਪ੍ਰੋਮੋ ਵੀਡੀਓ 'ਚ ਦੇਖੀ ਜਾ ਸਕਦੀ ਹੈ। ਇਸ ਵੀਡੀਓ 'ਚ ਸਲਮਾਨ ਖਾਨ ਵਿੱਕੀ ਜੈਨ ਨੂੰ ਐਕਸਪੋਜ਼ ਕਰਦੇ ਨਜ਼ਰ ਆ ਰਹੇ ਹਨ।

ਸਲਮਾਨ ਖਾਨ ਖੋਲ੍ਹਣਗੇ ਅੰਕਿਤਾ ਲੋਖੰਡੇ ਦੀਆਂ ਅੱਖਾਂ
ਸਲਮਾਨ ਖਾਨ ਨੂੰ ਅੰਕਿਤਾ ਲੋਖੰਡੇ ਨੂੰ ਇਹ ਕਹਿੰਦੇ ਸੁਣਿਆ ਜਾਂਦਾ ਹੈ ਕਿ, ਤੁਸੀਂ ਹਮੇਸ਼ਾ ਟੈਲੀਵਿਜ਼ਨ 'ਤੇ ਲੀਡ ਰਹੇ ਹੋ, ਤਾਂ ਹੁਣ ਤੁਸੀਂ ਅਚਾਨਕ ਈਸ਼ਾ ਅਤੇ ਵਿੱਕੀ ਦੇ ਭਰਾ-ਭੈਣ ਦੇ ਡਰਾਮੇ ਵਿੱਚ ਇੱਕ ਦੋਸਤ ਦੀ ਭੂਮਿਕਾ ਕਿਵੇਂ ਨਿਭਾ ਰਹੇ ਹੋ। ਤੁਸੀਂ ਇੱਥੇ ਆਪਣੀ ਸ਼ਖ਼ਸੀਅਤ ਗੁਆਉਣ ਲਈ ਆਏ ਹੋ? ਤੁਸੀਂ ਆਪਣੇ ਪਤੀ ਵਿੱਕੀ ਨਾਲ ਆਉਣ ਦਾ ਫੈਸਲਾ ਕੀਤਾ ਹੈ ਅਤੇ ਤੁਹਾਡਾ ਪਤੀ ਖਾਨਜ਼ਾਦੀ ਨੂੰ ਤੁਹਾਡੇ ਨਾਲ ਲੜਨ ਲਈ ਕਹਿੰਦਾ ਹੈ।

View this post on Instagram
 
A post shared by ColorsTV (@colorstv)

ਸਲਮਾਨ ਖਾਨ ਨੇ ਵਿੱਕੀ ਜੈਨ ਦੀ ਰੱਜ ਕੇ ਲਾਈ ਕਲਾਸ
ਸਲਮਾਨ ਨੇ ਅੱਗੇ ਕਿਹਾ, ਪਿਆਰ ਦਿੱਤਾ, ਪੈਸੇ ਦਿੱਤੇ, ਦਿਲ ਦਿੱਤਾ, ਕੀ ਪਿਆਰ ਸਿਰਫ ਵਿੱਕੀ ਨੇ ਦਿੱਤਾ? ਇਸ ਤੋਂ ਬਾਅਦ ਵਿੱਕੀ ਨੇ ਜਵਾਬ ਦਿੱਤਾ ਕਿ ਉਸ ਨੇ ਇਹ ਗੱਲ ਮਜ਼ਾਕ 'ਚ ਕਹੀ ਹੈ। ਉਨ੍ਹਾਂ ਦੀਆਂ ਗੱਲਾਂ 'ਚ ਟੋਕਦੇ ਹੋਏ ਸਲਮਾਨ ਕਹਿੰਦੇ ਹਨ ਕਿ ਉਨ੍ਹਾਂ ਨੇ ਇਹ ਗੱਲ ਮਜ਼ਾਕ 'ਚ ਨਹੀਂ ਕਹੀ। ਵੀਡੀਓ 'ਚ ਅਕਿੰਤਾ ਲੋਖੰਡੇ ਵੀ ਭਾਵੁਕ ਹੁੰਦੀ ਨਜ਼ਰ ਆ ਰਹੀ ਹੈ। 

ਇਹ ਵੀ ਪੜ੍ਹੋ: ਚਾਹ ਦੀ ਦੁਕਾਨ 'ਤੇ ਭਾਂਡੇ ਮਾਂਜੇ...ਕਦੇ ਸਕੂਲ ਨਹੀਂ ਗਏ, ਅੱਖਾਂ ਨਮ ਕਰੇਗੀ ਕਮੇਡੀਅਨ ਸੁਦੇਸ਼ ਲਹਿਰੀ ਦੇ ਸੰਘਰਸ਼ ਦੀ ਕਹਾਣੀ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget