ਪੜਚੋਲ ਕਰੋ

ਬਿਗ-ਬੌਸ ਸੀਜ਼ਨ-14 ਦਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਐਂਟਰੀ

ਬਿਗ ਬੌਸ 2020 ਦਾ ਐਲਾਨ ਹੋ ਚੁੱਕਾ ਹੈ। ਚੈਨਲ ਨੇ ਪਰੋਮੋ ਰਿਲੀਜ਼ ਕਰਕੇ ਆਪਣੇ ਫੈਨਜ਼ ਨੂੰ ਖੁਸ਼ਖਬਰੀ ਦਿੱਤੀ ਹੈ। ਪਰੋਮੋ 'ਚ ਸਲਮਾਨ ਖ਼ਾਨ ਨੇ ਦਬੰਗ ਅੰਦਾਜ਼ 'ਚ ਦੱਸ ਦਿੱਤਾ ਹੈ ਕਿ ਇਸ ਵਾਰ ਦਾ ਸੀਜ਼ਨ ਕਾਫੀ ਮਜ਼ੇਦਾਰ ਰਹਿਣ ਵਾਲਾ ਹੈ।

ਚੰਡੀਗੜ੍ਹ: ਹੁਣ ਫਿਰ ਤੋਂ ਦਰਸ਼ਕਾਂ ਨੂੰ ਰੋਜ਼ ਰਾਤ ਐਂਟਰਟੇਨਮੈਂਟ ਦਾ ਡੋਜ਼ ਮਿਲੇਗਾ। ਨਜ਼ਰ ਰਹੇਗੀ ਕੌਣ ਕਿਸਦੇ ਨਾਲ ਲੜਿਆ, ਕੌਣ ਜਾਏਗਾ ਵੀਕਐਂਡ 'ਚ ਘਰ ਤੋਂ ਬਾਹਰ। ਕਿਉਂਕਿ ਟੀਵੀ ਰਿਐਲਿਟੀ ਸ਼ੋਅ ਬਿਗ-ਬੌਸ ਦਾ 'ਸੀਜ਼ਨ 14' ਸ਼ੁਰੂ ਹੋ ਰਿਹਾ ਹੈ।

ਬਿਗ ਬੌਸ 2020 ਦਾ ਐਲਾਨ ਹੋ ਚੁੱਕਾ ਹੈ। ਚੈਨਲ ਨੇ ਪਰੋਮੋ ਰਿਲੀਜ਼ ਕਰਕੇ ਆਪਣੇ ਫੈਨਜ਼ ਨੂੰ ਖੁਸ਼ਖਬਰੀ ਦਿੱਤੀ ਹੈ। ਪਰੋਮੋ 'ਚ ਸਲਮਾਨ ਖ਼ਾਨ ਨੇ ਦਬੰਗ ਅੰਦਾਜ਼ 'ਚ ਦੱਸ ਦਿੱਤਾ ਹੈ ਕਿ ਇਸ ਵਾਰ ਦਾ ਸੀਜ਼ਨ ਕਾਫੀ ਮਜ਼ੇਦਾਰ ਰਹਿਣ ਵਾਲਾ ਹੈ।

ਹਰ ਸਾਲ ਇਸ ਸ਼ੋਅ ਦਾ ਇੰਤਜ਼ਾਰ ਫੈਨਸ ਵੱਲੋਂ ਕੀਤਾ ਜਾਂਦਾ ਹੈ। ਸ਼ੋਅ 'ਚ ਕਿਹੜੇ-ਕਿਹੜੇ ਕੰਟੈਸਟੇਂਟ ਹੋਣਗੇ ਇਸ 'ਤੇ ਵੀ ਨਜ਼ਰ ਰਹਿੰਦੀ ਹੈ। ਬਿਗ-ਬੌਸ ਦੀ ਟੀਮ ਨੇ ਇਸ ਸੀਜ਼ਨ ਨੂੰ 'ਬਿਗ-ਬੌਸ 2020' ਦਾ ਨਾਂਅ ਦਿੱਤਾ ਗਿਆ ਤੇ ਟੈਗ ਲਾਈਨ ਹੈ 'ਅਬ ਸੀਨ ਪਲਟੇਗਾ'।

ਟੈਗ ਲਾਈਨ ਤੋਂ ਲੱਗ ਰਿਹਾ ਕਿ ਮੇਕਰਸ ਇਸ ਵਾਰ ਵੀ ਕੁਝ ਨਵਾਂ ਪੇਸ਼ ਕਰਨਗੇ। ਇਹ ਸ਼ੋਅ ਸਤੰਬਰ ਮਹੀਨੇ ਦੇ ਆਖ਼ਰੀ ਹਫਤੇ ਜਾਂ ਅਕਤੂਬਰ ਦੇ ਸ਼ੁਰੂਆਤੀ ਹਫਤੇ ਤਕ ਸ਼ੁਰੂ ਕੀਤਾ ਜਾਏਗਾ। ਬਿਗ ਬੌਸ ਦੇ ਪਿਛਲੇ ਸੀਜ਼ਨ ਨੂੰ ਕਾਫੀ ਪਿਆਰ ਮਿਲਿਆ ਸੀ। TRP ਰੇਟਿੰਗ 'ਚ ਸੀਜ਼ਨ 13 ਨੇ ਸਭ ਨੂੰ ਪਿੱਛੇ ਛੱਡ ਦਿੱਤਾ ਸੀ।

ਕਿਹਾ ਜਾ ਰਿਹਾ ਰਿ ਇਸ ਵਾਰ ਪਿਛਲੇ ਸ਼ੋਅ ਦੇ ਮੈਂਬਰ ਪਾਰਸ ਛਾਬੜਾ ਦੀ ਗਰਲ ਫ੍ਰੈਂਡ ਰਹੀ ਅਕਾਂਸ਼ਾ ਪੁਰੀ ਤੇ 'ਨਾਗਿਨ 4' ਸੀਰੀਅਲ ਦੀ ਅਦਾਕਾਰਾ ਜੈਸਮੀਨ ਭਸੀਨ ਬਿਗ-ਬੌਸ ਦੇ ਇਸ ਸੀਜ਼ਨ ਵਿਚ ਕੰਟੇਸਟੈਂਟ ਹੋ ਸਕਦੇ ਹਨ। ਇਸ ਤੋਂ ਇਲਾਵਾ ਬਾਲੀਵੁੱਡ ਅਦਾਕਾਰਾ ਨੇਹਾ ਸ਼ਰਮਾ ਦੇ ਵੀ ਸ਼ੋਅ 'ਚ ਹੋਣ ਦੀ ਚਰਚਾ ਹੈ।

ਸ਼ੋਅ 'ਚ ਕੁੱਲ 16 ਕੰਟੈਸਟੇਂਟ ਹੋਣਗੇ। ਜਿੰਨ੍ਹਾਂ 'ਚ 13 ਚਿਹਰੇ ਫਿਲਮ ਤੇ ਟੀਵੀ ਇੰਡਸਟਰੀ ਨਾਲ ਜੁੜੇ ਹੋਣਗੇ ਤੇ 3 ਆਮ ਚਿਹਰੇ ਵੀ ਨਜ਼ਰ ਆਉਣਗੇ।

ਆਬਕਾਰੀ ਵਿਭਾਗ ਵੱਲੋਂ 27,600 ਲੀਟਰ ਨਜਾਇਜ਼ ਸਪਿਰਟ ਬਰਾਮਦ, ਸ਼ਰਾਬ ਬਣਾਉਣ ਲਈ ਕੀਤਾ ਜਾਣਾ ਸੀ ਇਸਤੇਮਾਲ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjabi Singer: ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget