ਪੜਚੋਲ ਕਰੋ

Urvashi Dholakia Car Accident: ਉਰਵਸ਼ੀ ਢੋਲਕੀਆ ਦੀ ਸੜਕ ਹਾਦਸੇ 'ਚ ਵਾਲ-ਵਾਲ ਬਚੀ ਜਾਨ, ਸਕੂਲ ਬੱਸ ਨੇ ਕਾਰ ਨੂੰ ਪਿੱਛੋ ਮਾਰੀ ਟੱਕਰ

Bigg Boss 6: ਟੀਵੀ ਰਿਐਲਿਟੀ ਸ਼ੋਅ ਬਿੱਗ ਬੌਸ 6 ਦੀ ਜੇਤੂ ਅਦਾਕਾਰਾ ਉਰਵਸ਼ੀ ਢੋਲਕੀਆ ਬਾਰੇ ਵੱਡੀ ਖ਼ਬਰ ਆ ਰਹੀ ਹੈ। ਉਰਵਸ਼ੀ ਢੋਲਕੀਆ ਦੀ ਕਾਰ ਸ਼ਨੀਵਾਰ ਨੂੰ ਮੁੰਬਈ 'ਚ ਹਾਦਸੇ ਦਾ ਸ਼ਿਕਾਰ ਹੋ ਗਈ।

Urvashi Dholakia Accident: ਜੇ ਛੋਟੇ ਪਰਦੇ ਦੀਆਂ ਮਸ਼ਹੂਰ ਅਭਿਨੇਤਰੀਆਂ ਦੀ ਗੱਲ ਕਰੀਏ ਤਾਂ ਉਰਵਸ਼ੀ ਢੋਲਕੀਆ ਦਾ ਨਾਂ ਜ਼ਰੂਰ ਇਸ 'ਚ ਸ਼ਾਮਲ ਹੋਵੇਗਾ। ਇਸ ਦੌਰਾਨ ਉਰਵਸ਼ੀ ਢੋਲਕੀਆ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਮੁੰਬਈ 'ਚ ਉਰਵਸ਼ੀ ਢੋਲਕੀਆ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਹਾਲਾਂਕਿ ਇਸ ਹਾਦਸੇ 'ਚ ਉਰਵਸ਼ੀ ਢੋਲਕੀਆ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ ਹੈ। ਦੱਸਣਯੋਗ ਹੈ ਕਿ ਉਰਵਸ਼ੀ ਢੋਲਕੀਆ ਸੁਪਰਸਟਾਰ ਸਲਮਾਨ ਖਾਨ ਦੇ ਰਿਐਲਿਟੀ ਟੀਵੀ ਸ਼ੋਅ ਬਿੱਗ ਬੌਸ 6 ਦੀ ਜੇਤੂ ਰਹਿ ਚੁੱਕੀ ਹੈ।

ਉਰਵਸ਼ੀ ਢੋਲਕੀਆ ਹੋਈ ਸੜਕ ਹਾਦਸੇ ਦਾ ਸ਼ਿਕਾਰ 

ਨਿਊਜ਼ ਏਜੰਸੀ ਏਐਨਆਈ ਮੁਤਾਬਕ ਉਰਵਸ਼ੀ ਢੋਲਕੀਆ ਦਾ ਇਹ ਹਾਦਸਾ ਸ਼ਨੀਵਾਰ ਨੂੰ ਹੋਇਆ। ਦਰਅਸਲ ਉਰਵਸ਼ੀ ਢੋਲਕੀਆ ਸ਼ੋਅ ਦੀ ਸ਼ੂਟਿੰਗ ਲਈ ਆਪਣੀ ਕਾਰ 'ਚ ਬੈਠ ਕੇ ਮੁੰਬਈ ਦੇ ਮੀਰਾ ਰੋਡ ਫਿਲਮ ਸਟੂਡੀਓ ਵੱਲ ਜਾ ਰਹੀ ਹੈ। ਉਦੋਂ ਬੱਚਿਆਂ ਨਾਲ ਭਰੀ ਸਕੂਲੀ ਬੱਸ ਨੇ ਕਾਸ਼ੀਮੀਰਾ ਇਲਾਕੇ 'ਚ ਉਰਵਸ਼ੀ ਢੋਲਕੀਆ ਦੀ ਕਾਰ ਨੂੰ ਪਿੱਛੇ ਤੋਂ ਆ ਕੇ ਟੱਕਰ ਮਾਰ ਦਿੱਤੀ। ਹਾਲਾਂਕਿ ਇਸ ਹਾਦਸੇ 'ਚ ਉਰਵਸ਼ੀ ਢੋਲਕੀਆ ਅਤੇ ਉਨ੍ਹਾਂ ਦੇ ਸਟਾਫ ਮੈਂਬਰ ਵਾਲ-ਵਾਲ ਬਚ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਰਵਸ਼ੀ ਨੇ ਸਕੂਲੀ ਬੱਸ ਹੋਣ ਕਰਕੇ ਇਸ ਮਾਮਲੇ ਵਿੱਚ ਕੋਈ ਵੀ ਕਾਨੂੰਨੀ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

View this post on Instagram
 
A post shared by URVASHI (@urvashidholakia)

ਹਾਲਾਂਕਿ ਸੜਕ ਹਾਦਸੇ 'ਚ ਉਰਵਸ਼ੀ ਢੋਲਕੀਆ ਦੇ ਕਿਸੇ ਗੰਭੀਰ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ। ਸੂਤਰਾਂ ਦੇ ਹਵਾਲੇ ਨਾਲ ਦੱਸਿਆ ਜਾ ਰਿਹਾ ਹੈ ਕਿ ਡਾਕਟਰ ਨੇ ਉਰਵਸ਼ੀ ਢੋਲਕੀਆ ਨੂੰ ਕੁਝ ਦਿਨ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਉਰਵਸ਼ੀ ਢੋਲਕੀਆ ਦੇ ਹਾਦਸੇ ਦੀ ਖਬਰ ਸੁਣ ਕੇ ਉਸ ਦੇ ਪ੍ਰਸ਼ੰਸਕ ਹੈਰਾਨ ਹਨ।

ਇਨ੍ਹਾਂ ਸੀਰੀਅਲਾਂ 'ਚ ਉਰਵਸ਼ੀ ਢੋਲਕੀਆ ਗਈ ਸੀ ਛਾ

ਸੁਪਰਸਟਾਰ ਸਲਮਾਨ ਖਾਨ ਦੇ ਮਸ਼ਹੂਰ ਸ਼ੋਅ ਬਿੱਗ ਬੌਸ ਸੀਜ਼ਨ 6 ਦੀ ਜੇਤੂ ਰਹੀ ਉਰਵਸ਼ੀ ਢੋਲਕੀਆ ਨੇ ਹੋਰ ਟੀਵੀ ਸੀਰੀਅਲਾਂ ਵਿੱਚ ਵੀ ਆਪਣੀ ਅਦਾਕਾਰੀ ਦੀ ਛਾਪ ਛੱਡੀ ਹੈ। ਇਸ ਦੌਰਾਨ ਉਰਵਸ਼ੀ ਨੇ 'ਕਸੌਟੀ ਜ਼ਿੰਦਗੀ ਕੀ, ਨਾਗਿਨ 6 ਅਤੇ ਚੰਦਰਕਾਂਤਾ' ਵਰਗੇ ਕਈ ਸੀਰੀਅਲ ਸ਼ਾਮਲ ਕੀਤੇ ਹਨ। ਹਾਲਾਂਕਿ, ਉਰਵਸ਼ੀ ਢੋਲਕੀਆ ਨੂੰ ਕਸੌਟੀ ਜ਼ਿੰਦਗੀ ਵਿੱਚ ਕੋਮੋਲਿਕਾ ਦੀ ਭੂਮਿਕਾ ਤੋਂ ਸਭ ਤੋਂ ਵੱਧ ਲਾਈਮਲਾਈਟ ਮਿਲੀ।

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget