ਪੜਚੋਲ ਕਰੋ

Drugs Case: ਦੋ ਸਾਲਾਂ ਬਾਅਦ ਜੇਲ੍ਹ 'ਚੋਂ ਬਾਹਰ ਆਏ ਏਜਾਜ਼ ਖ਼ਾਨ, ਪਰਿਵਾਰ ਨੂੰ ਮਿਲ ਕੇ ਹੋਏ ਭਾਵੁਕ

Ajaz Khan Drugs case: ਏਜਾਜ਼ ਖਾਨ ਡਰੱਗਜ਼ ਮਾਮਲੇ 'ਚ ਦੋ ਸਾਲ ਬਾਅਦ ਮੁੰਬਈ ਦੀ ਆਰਥਰ ਰੋਡ ਜੇਲ 'ਚੋਂ ਬਾਹਰ ਆਏ ਹਨ। ਉਨ੍ਹਾਂ ਦਾ ਇਕ ਵੀਡੀਓ ਇੰਟਰਨੈੱਟ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

Ajaz Khan Drugs Case: ਅਦਾਕਾਰ ਅਤੇ ਰਿਐਲਿਟੀ ਸ਼ੋਅ ਬਿੱਗ ਬੌਸ ਦੇ ਸਾਬਕਾ ਪ੍ਰਤੀਯੋਗੀ ਏਜਾਜ਼ (Ajaz Khan) ਸ਼ੁੱਕਰਵਾਰ ਸ਼ਾਮ ਨੂੰ ਆਰਥਰ ਰੋਡ ਜੇਲ ਤੋਂ ਬਾਹਰ ਆ ਗਏ ਹਨ। ਉਨ੍ਹਾਂ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਏਜਾਜ਼ ਖਾਨ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ 'ਚ ਖੁਸ਼ੀ ਦੀ ਲਹਿਰ ਹੈ। 19 ਮਈ ਨੂੰ ਏਜਾਜ਼ ਖਾਨ ਦਾ ਪਰਿਵਾਰ ਆਰਥਰ ਜੇਲ ਰੋਡ ਦੇ ਬਾਹਰ ਉਨ੍ਹਾਂ ਦਾ ਸਵਾਗਤ ਕਰਨ ਲਈ ਪਹੁੰਚਿਆ। ਇਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ।

ਪਰਿਵਾਰ ਨਾਲ ਮਿਲ ਕੇ ਇਮੋਸ਼ਨਲ ਹੋਏ ਇਜਾਜ਼ ਖਾਨ

ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਏਜਾਜ਼ ਖਾਨ ਆਰਥਰ ਰੋਡ ਜੇਲ ਤੋਂ ਬਾਹਰ ਆ ਕੇ ਆਪਣੀ ਪਤਨੀ ਅਤੇ ਬੇਟੇ ਸਮੇਤ ਪੂਰੇ ਪਰਿਵਾਰ ਨੂੰ ਮਿਲ ਰਹੇ ਹਨ। ਏਜਾਜ਼ ਖਾਨ ਨੂੰ ਲੰਬੇ ਵਾਲਾਂ ਅਤੇ ਵੱਡੀ ਦਾੜ੍ਹੀ 'ਚ ਦੇਖਿਆ ਜਾ ਸਕਦਾ ਹੈ। ਉਹ ਕਾਲੇ ਪਠਾਨੀ ਸੂਟ ਵਿੱਚ ਨਜ਼ਰ ਆ ਰਹੇ ਹਨ। 2 ਸਾਲ ਬਾਅਦ ਆਪਣੇ ਪਰਿਵਾਰ ਨੂੰ ਮਿਲ ਕੇ ਏਜਾਜ਼ ਖਾਨ ਭਾਵੁਕ ਹੋ ਗਏ।

ਇਸ ਤੋਂ ਪਹਿਲਾਂ ਏਜਾਜ਼ ਖਾਨ ਨੂੰ ਜ਼ਮਾਨਤ ਮਿਲਣ ਦੀ ਖਬਰ 'ਤੇ ਉਨ੍ਹਾਂ ਦੀ ਪਤਨੀ ਨੇ ਖੁਸ਼ੀ ਜ਼ਾਹਰ ਕੀਤੀ ਸੀ। ਉਨ੍ਹਾਂ ਕਿਹਾ, 'ਇਹ ਸਾਡੇ ਲਈ ਖੁਸ਼ੀ ਦਾ ਪਲ ਹੈ। ਅਸੀਂ ਉਨ੍ਹਾਂ ਨੂੰ ਘਰ ਵਿੱਚ ਆਪਣੇ ਨਾਲ ਦੇਖਣ ਲਈ ਇੰਤਜ਼ਾਰ ਨਹੀਂ ਕਰ ਸਕਦੇ। ਅਸੀਂ ਇਨ੍ਹਾਂ ਸਾਲਾਂ ਵਿੱਚ ਉਨ੍ਹਾਂ ਨੂੰ ਬਹੁਤ ਯਾਦ ਕੀਤਾ ਹੈ।

View this post on Instagram
 
A post shared by F I L M Y G Y A N (@filmygyan)

ਇਹ ਵੀ ਪੜ੍ਹੋ: Ranjit Bawa: ਰਣਜੀਤ ਬਾਵਾ ਦੀ ਫਿਲਮ 'ਲੈਂਬਰਗਿੰਨੀ' ਦਾ ਗੀਤ 'ਰੰਗ ਤੇਰਾ' ਰਿਲੀਜ਼, ਦੇਖੋ ਬਾਵਾ ਤੇ ਮਾਹਿਰਾ ਸ਼ਰਮਾ ਦੀ ਲਵ ਕੈਨਿਸਟਰੀ

ਕੀ ਹੈ ਪੂਰਾ ਮਾਮਲਾ?

ਸਾਲ 2021 ਵਿੱਚ, ਨਾਰਕੋਟਿਕਸ ਕੰਟਰੋਲ ਬਿਊਰੋ ਨੇ ਏਜਾਜ਼ ਖਾਨ ਨੂੰ ਡਰੱਗ ਮਾਮਲੇ ਵਿੱਚ ਮੁੰਬਈ ਏਅਰਪੋਰਟ ਤੋਂ ਹਿਰਾਸਤ ਵਿੱਚ ਲਿਆ ਸੀ। NCB ਨੇ ਮਾਰਚ 2021 ਵਿੱਚ ਉਨ੍ਹਾਂ ਨੂੰ ਅਲਪ੍ਰਾਜ਼ੋਲਮਡਰੱਗਸ ਨਾਮ ਦੀਆਂ 31 ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਸੀ, ਜਿਸ ਦਾ ਕੁੱਲ ਵਜ਼ਨ 4.5 ਗ੍ਰਾਮ ਸੀ। ਇਸ ਤੋਂ ਬਾਅਦ ਏਜਾਜ਼ ਖਾਨ ਨੂੰ ਮੁੰਬਈ ਦੀ ਆਰਥਰ ਰੋਡ ਜੇਲ੍ਹ ਭੇਜ ਦਿੱਤਾ ਗਿਆ ਸੀ। ਉਦੋਂ ਤੋਂ ਹੀ ਏਜਾਜ਼ ਖਾਨ ਦਾ ਪਰਿਵਾਰ ਉਨ੍ਹਾਂ ਦੀ ਰਿਹਾਈ ਲਈ ਕੇਸ ਲੜ ਰਿਹਾ ਸੀ।

ਇਦਾਂ ਦਾ ਰਿਹਾ ਏਜਾਜ਼ ਖਾਨ ਦਾ ਕਰੀਅਰ

ਦੱਸ ਦੇਈਏ ਕਿ ਏਜਾਜ਼ ਖਾਨ ਨੇ ਸਲਮਾਨ ਖਾਨ ਦੇ ਰਿਐਲਿਟੀ ਸ਼ੋਅ ਬਿੱਗ ਬੌਸ 7 ਵਿੱਚ ਹਿੱਸਾ ਲਿਆ ਸੀ। ਸਾਲ 2003 'ਚ ਉਨ੍ਹਾਂ ਨੇ ਫਿਲਮ 'ਪੱਥ' ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਉਹ ਏਕਤਾ ਕਪੂਰ ਦੀ ਫਿਲਮ 'ਕਿਆ ਹੋਗਾ ਨਿੰਮੋ ਕਾ' (2007) 'ਚ ਨਜ਼ਰ ਆਏ। ਇਸ ਤੋਂ ਇਲਾਵਾ ਏਜਾਜ਼ ਖਾਨ 'ਕਹਾਨੀ ਹਮਾਰੇ ਮਹਾਭਾਰਤ ਕੀ', 'ਕਰਮ ਅਪਨਾ ਅਪਨਾ' ਅਤੇ 'ਰਹੇ ਤੇਰਾ ਆਸ਼ੀਰਵਾਦ' ਸਮੇਤ ਕਈ ਟੀਵੀ ਸ਼ੋਅਜ਼ 'ਚ ਕੰਮ ਕਰ ਚੁੱਕੇ ਹਨ।

ਇਹ ਵੀ ਪੜ੍ਹੋ: Ammy Virk: ਭਾਰਤ 'ਚ ਧਮਾਲਾਂ ਪਾਉਣ ਤੋਂ ਬਾਅਦ ਪਾਕਿਸਤਾਨ 'ਚ ਰਿਲੀਜ਼ ਹੋਈ ਐਮੀ ਵਿਰਕ ਦੀ 'ਅੰਨ੍ਹੀ ਦਿਆ ਮਜ਼ਾਕ ਏ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
Advertisement
ABP Premium

ਵੀਡੀਓਜ਼

Amritpal Singh | Sukhbir Badal ਨੂੰ ਸੁਣਾਓ ਸਖ਼ਤ ਸਜ਼ਾ ਕੌਮ ਤੁਹਡੇ ਨਾਲ ਹੈ - ਤਰਸੇਮ ਸਿੰਘਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਹੱਕ 'ਚ ਆਏ MP Sarbjeet Singh Khalsa Punjab ਸਰਕਾਰ ਨੂੰ ਵੱਡਾ ਚੈਲੇਂਜ!ਰੈਪਰ ਬਾਦਸ਼ਾਹ ਦੇ ਕਲੱਬ 'ਚ ਹੋਇਆ ਧਮਾਕਾ , ਟੁੱਟ ਗਏ ਸ਼ੀਸ਼ੇਬੱਚੇ ਲਈ ਦਿਲਜੀਤ ਰੋਕਿਆ ਸ਼ੋਅ , ਦੋਸਾਂਝਵਾਲੇ ਲਈ ਵੱਧ ਗਈ ਇੱਜ਼ਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Sports News: ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
Embed widget