ਪੜਚੋਲ ਕਰੋ

Asim Riaz: ਬਿੱਗ ਬੌਸ ਫ਼ੇਮ ਆਸਮਿ ਰਿਆਜ਼ ਨੇ ਸਲਮਾਨ ਖਾਨ `ਤੇ ਲਾਏ ਇਲਜ਼ਾਮ, ਨਾਂ ਲਏ ਬਿਨਾਂ ਕੱਸਿਆ ਤਿੱਖਾ ਤੰਜ

Asim Riaz Allegation On Salman Khan: 'ਬਿੱਗ ਬੌਸ' ਫੇਮ ਆਸਿਮ ਰਿਆਜ਼ ਆਪਣੇ ਤਾਜ਼ਾ ਟਵੀਟ ਕਾਰਨ ਸੁਰਖੀਆਂ 'ਚ ਆ ਗਏ ਹਨ। ਉਨ੍ਹਾਂ ਨੇ ਸਲਮਾਨ ਖਾਨ ਦਾ ਨਾਂ ਲਏ ਬਿਨਾਂ ਉਨ੍ਹਾਂ 'ਤੇ ਨਿਸ਼ਾਨਾ ਸਾਧਿਆ ਹੈ। ਆਓ ਤੁਹਾਨੂੰ ਇਸ ਬਾਰੇ ਦੱਸਦੇ ਹਾਂ।

Asim Riaz Salman Khan: ਮਸ਼ਹੂਰ ਅਦਾਕਾਰ ਅਤੇ ਗਾਇਕ ਆਸਿਮ ਰਿਆਜ਼ ਦੀ ਜ਼ਬਰਦਸਤ ਫੈਨ ਫਾਲੋਇੰਗ ਹੈ। ਇਸ ਲਈ ਉਨ੍ਹਾਂ ਨੂੰ ਕਿਸੇ ਜਾਣ-ਪਛਾਣ ਦੀ ਲੋੜ ਨਹੀਂ। ਉਨ੍ਹਾਂ ਨੇ ਇੱਕ ਮਾਡਲ ਦੇ ਤੌਰ 'ਤੇ ਲੋਕਾਂ ਦੇ ਦਿਲਾਂ 'ਤੇ ਰਾਜ ਕੀਤਾ ਹੈ, ਇਸਦੇ ਨਾਲ ਹੀ ਉਨ੍ਹਾਂ ਦਾ ਰੈਪਰ ਸਟਾਈਲ ਵੀ ਲੋਕਾਂ ਦੁਆਰਾ ਪਸੰਦ ਕੀਤਾ ਜਾਂਦਾ ਹੈ। ਆਸਿਮ ਰਿਆਜ਼ ਨੂੰ ਸਭ ਤੋਂ ਵੱਧ ਪ੍ਰਸਿੱਧੀ 'ਬਿੱਗ ਬੌਸ 13' ਤੋਂ ਮਿਲੀ। ਉਹ ਇਕ ਦਮਦਾਰ ਪਲੇਅਰ ਸੀ, ਜਿਸ ਨੇ ਆਪਣੀ ਸ਼ਖਸੀਅਤ ਨਾਲ ਲੋਕਾਂ ਦਾ ਦਿਲ ਜਿੱਤ ਲਿਆ। ਆਸਿਮ ਦੀ ਲੋਕਪ੍ਰਿਅਤਾ ਨੂੰ ਦੇਖਦੇ ਹੋਏ ਲੋਕ ਉਨ੍ਹਾਂ ਨੂੰ ਫਿਲਮਾਂ 'ਚ ਦੇਖਣ ਦੀ ਮੰਗ ਕਰ ਰਹੇ ਸਨ।

ਸਲਮਾਨ ਖਾਨ ਦੀ ਫਿਲਮ ਨਾਲ ਕਰਨਾ ਸੀ ਡੈਬਿਊ!
ਆਸਿਮ ਰਿਆਜ਼ ਨੇ ਕੁਝ ਪੰਜਾਬੀ ਫਿਲਮਾਂ ਵਿੱਚ ਕੰਮ ਕੀਤਾ ਹੈ, ਪਰ ਉਹ ਬਾਲੀਵੁੱਡ ਵਿੱਚ ਵੀ ਦਬਦਬਾ ਬਣਾਉਣ ਲਈ ਬੇਤਾਬ ਹੈ। ਇਸ ਦੌਰਾਨ ਕੁਝ ਸਮਾਂ ਪਹਿਲਾਂ ਖਬਰਾਂ ਆਈਆਂ ਸਨ ਕਿ ਆਸਿਮ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੇ ਹਨ ਅਤੇ ਉਹ ਵੀ ਸਲਮਾਨ ਖਾਨ ਦੀ ਫਿਲਮ 'ਕਭੀ ਈਦ ਕਭੀ ਦੀਵਾਲੀ' ਨਾਲ। ਹਾਲਾਂਕਿ ਪ੍ਰਸ਼ੰਸਕਾਂ ਦਾ ਦਿਲ ਉਦੋਂ ਟੁੱਟ ਗਿਆ ਜਦੋਂ ਖਬਰ ਆਈ ਕਿ ਆਸਿਮ ਦੀ ਜਗ੍ਹਾ ਸਲਮਾਨ ਖਾਨ ਦੇ ਜੀਜਾ ਅਭਿਨੇਤਾ ਆਯੂਸ਼ ਸ਼ਰਮਾ ਨੇ ਲੈ ਲਈ ਹੈ। ਹੁਣ ਆਸਿਮ ਰਿਆਜ਼ ਨੇ ਬਿਨਾਂ ਨਾਂ ਲਏ ਇਸ 'ਤੇ ਪ੍ਰਤੀਕਿਰਿਆ ਦਿੱਤੀ ਹੈ।

ਆਸਿਮ ਰਿਆਜ਼ ਨੇ ਸਲਮਾਨ ਖਾਨ 'ਤੇ ਨਿਸ਼ਾਨਾ ਸਾਧਿਆ
ਆਸਿਮ ਰਿਆਜ਼ ਨੇ ਹਾਲ ਹੀ 'ਚ ਟਵਿੱਟਰ 'ਤੇ ਇਕ ਟਵੀਟ ਕੀਤਾ ਹੈ, ਜਿਸ 'ਚ ਉਨ੍ਹਾਂ ਨੇ ਸਲਮਾਨ ਖਾਨ ਦਾ ਨਾਂ ਲਏ ਬਿਨਾਂ ਉਨ੍ਹਾਂ 'ਤੇ ਨਿਸ਼ਾਨਾ ਸਾਧਿਆ ਹੈ ਅਤੇ ਨਾਲ ਹੀ ਉਨ੍ਹਾਂ 'ਤੇ ਝੂਠੇ ਵਾਅਦੇ ਕਰਨ ਦਾ ਵੀ ਦੋਸ਼ ਲਗਾਇਆ ਹੈ। ਆਸਿਮ ਨੇ ਟਵੀਟ ਵਿੱਚ ਲਿਖਿਆ, “ਮੇਰੇ ਪਿਤਾ ਨੂੰ ਇੰਡਸਟਰੀ ਦੀ ਇੱਕ ਪ੍ਰਭਾਵਸ਼ਾਲੀ ਸ਼ਖਸੀਅਤ ਨੇ ਇੱਕ ਪ੍ਰੋਜੈਕਟ ਦੇਣ ਦਾ ਵਾਅਦਾ ਕੀਤਾ ਸੀ, ਇੱਕ ਸਾਲ ਤੋਂ ਵੱਧ ਸਮੇਂ ਤੱਕ ਉਹਨਾਂ ਨੇ ਇਸ ਪ੍ਰੋਜੈਕਟ ਨੂੰ ਪ੍ਰਮੋਟ ਕਰਨ ਲਈ ਮੇਰੇ ਨਾਮ ਦੀ ਵਰਤੋਂ ਕੀਤੀ, ਸਾਰੇ ਵੱਡੇ ਮੀਡੀਆ ਪ੍ਰਕਾਸ਼ਨਾਂ ਨੇ ਇਸ ਬਾਰੇ ਗੱਲ ਕੀਤੀ ਅਤੇ ਇਸਦੀ ਪੁਸ਼ਟੀ ਵੀ ਕੀਤੀ। ਮੈਂ ਕਹਿਣਾ ਚਾਹੁੰਦਾ ਹਾਂ ਕਿ ਉਹ ਮੇਰੇ ਨਾਲ ਸਾਰੇ ਝੂਠੇ ਵਾਅਦੇ ਨਾ ਕਰਨ। ਉਨ੍ਹਾਂ ਨੇ ਜੋ ਦਬਾਅ ਅਤੇ ਚਿੰਤਾ ਮੈਨੂੰ ਦਿੱਤੀ ਹੈ ਉਹ ਮੈਨੂੰ ਹੁਣ ਜੋ ਕਰ ਰਿਹਾ ਹਾਂ ਉਸ ਨੂੰ ਪ੍ਰਾਪਤ ਕਰਨ ਤੋਂ ਕਦੇ ਨਹੀਂ ਰੋਕੇਗਾ।" ਆਸਿਮ ਦੀ ਇਸ ਪੋਸਟ ਤੋਂ ਬਾਅਦ ਪ੍ਰਸ਼ੰਸਕ ਉਨ੍ਹਾਂ ਦਾ ਸਮਰਥਨ ਕਰ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sri Akal Takhat Sahib ਵਿਖੇ Bibi Jagir Kaur ਦੀ ਪੇਸ਼ੀ, ਜਗੀਰ ਕੌਰ ਨੇ ਲਾਏ ਵੱਡੇ ਆਰੋਪਪੰਚਾਇਤੀ ਚੋਣਾ ਦੇ ਦੋਰਾਨ ਮਾਨਸਾ 'ਚ ਨਿਜੀ ਰੰਜਿਸ਼ ਦੇ ਚਲਦਿਆਂ ਕਤਲHaryana Elections 2024: PM Modi ਨੇ ਖੋਲੀ ਕਾਂਗਰਸ ਕੀ ਪੋਲ  !!! | ABPSANJHAPunjab Panchayat Elections: ਜ਼ੀਰਾ 'ਚ ਹੋਏ ਹੰਗਾਮੇ ਦਾ ਵੱਡਾ ਖੁਲਾਸਾ | Crime News | ABPSANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget