ਪੜਚੋਲ ਕਰੋ

'ਬਿੱਗ ਬੌਸ OTT 2' 'ਚ ਆਕਾਂਕਸ਼ਾ ਪੁਰੀ ਨੇ ਕੀਤੀ ਅਸ਼ਲੀਲ ਹਰਕਤ, ਜਦ ਹਦੀਦ ਨੂੰ ਸ਼ਰੇਆਮ ਕੀਤੀ ਕਿਸ, ਵੀਡੀਓ ਵਾਇਰਲ

Akanksha Puri and Jad Hadid liplock: ਆਕਾਂਕਸ਼ਾ ਪੁਰੀ ਅਤੇ ਜਦ ਹਦੀਦ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਅਕਾਂਕਸ਼ਾ ਅਤੇ ਜਦ ਲਿਪ-ਲਾਕ ਕਰਦੇ ਨਜ਼ਰ ਆ ਰਹੇ ਹਨ।

Akanksha Puri and Jad Hadid liplock: ਬਿੱਗ ਬੌਸ OTT 2 ਜਦੋਂ ਤੋਂ ਸ਼ੁਰੂ ਹੋਇਆ ਹੈ ਉਦੋਂ ਤੋਂ ਹੀ ਸੁਰਖੀਆਂ ਵਿੱਚ ਹੈ। ਹਾਲ ਹੀ 'ਚ ਇਕ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਆਕਾਂਕਸ਼ਾ ਪੁਰੀ ਅਤੇ ਜਦਹਦੀਦ ਲਿਪਲੌਕ ਕਰਦੇ ਨਜ਼ਰ ਆ ਰਹੇ ਹਨ। ਅਜਿਹਾ ਉਸ ਨੇ ਇਕ ਟਾਸਕ ਦੌਰਾਨ ਕੀਤਾ। ਇਹ ਚੈਲੇਂਜ ਉਨ੍ਹਾਂ ਨੂੰ ਅਵਿਨਾਸ਼ ਸਚਦੇਵਾ ਨੇ ਦਿੱਤਾ ਸੀ। ਜਿਸ ਤੋਂ ਬਾਅਦ ਆਕਾਂਕਸ਼ਾ ਅਤੇ ਜਦ ਨੇ 30 ਸੈਕਿੰਡ ਤੱਕ ਇੱਕ ਦੂਜੇ ਨੂੰ ਕਿੱਸ ਕੀਤਾ। ਕੁਝ ਘਰਵਾਲੇ ਅਕਾਂਕਸ਼ਾ ਅਤੇ ਜਦ ਨੂੰ ਕਿੱਸ ਕਰਦੇ ਦੇਖ ਕੇ ਥੋੜ੍ਹਾ ਅਨਕੰਫਰਟੇਬਲ ਯਾਨਿ ਅਸਹਿਜ ਹੋਏ ਗਏ ਸੀ, ਜਦਕਿ ਪੂਜਾ ਭੱਟ ਵੀ ਉਨ੍ਹਾਂ ਨੂੰ ਰੋਕਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ 'ਤੇ ਇਸ ਨੂੰ ਪਸੰਦ ਨਹੀਂ ਕੀਤਾ ਜਾ ਰਿਹਾ ਹੈ। ਆਕਾਂਕਸ਼ਾ ਅਤੇ ਜਦ ਨੂੰ ਟ੍ਰੋਲ ਕੀਤਾ ਜਾ ਰਿਹਾ ਹੈ। 

ਦੱਸਣਯੋਗ ਹੈ ਕਿ ਸ਼ੋਅ ਵਿੱਚ ਜਦ ਅਤੇ ਆਕਾਂਕਸ਼ਾ ਦੀ ਕੈਮਿਸਟਰੀ ਸ਼ੁਰੂ ਤੋਂ ਹੀ ਲਾਈਮਲਾਈਟ ਵਿੱਚ ਰਹੀ ਹੈ। ਜਦ ਨੇ ਵੀ ਅਕਾਂਕਸ਼ਾ ਲਈ ਆਪਣੀਆਂ ਫੀਲੰਿਗਜ਼ ਜ਼ਾਹਰ ਕੀਤੀਆਂ ਸੀ ਜਦੋਂ ਅਕਾਂਕਸ਼ਾ ਜੇਲ੍ਹ ਦੇ ਅੰਦਰ ਸੀ। ਤੁਹਾਨੂੰ ਦੱਸ ਦੇਈਏ ਕਿ ਦੁਬਈ ਦੇ ਮਾਡਲ ਜਦ ਹਦੀਦ ਆਪਣੀ ਮਨਮੋਹਕ ਪਰਸਨੈਲਿਟੀ ਕਾਰਨ ਸ਼ੋਅ ਵਿੱਚ ਕਾਫੀ ਸੁਰਖੀਆਂ ਬਟੋਰ ਰਿਹਾ ਹੈ।

ਜਦ ਦੇ ਟੱਚ ਕਰਨ ਨਾਲ ਆਕਾਂਕਸ਼ਾ ਹੋਈ ਸੀ ਅਸਹਿਜ
ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਆਕਾਂਕਸ਼ਾ ਅਤੇ ਜਦ ਦਾ ਇੱਕ ਹੋਰ ਵੀਡੀਓ ਵਾਇਰਲ ਹੋਇਆ ਸੀ। ਜੋ ਕਾਫੀ ਵਿਵਾਦਾਂ 'ਚ ਰਿਹਾ ਸੀ। ਇਸ ਵੀਡੀਓ 'ਚ ਜਦਅਕਾਂਕਸ਼ਾ ਨੂੰ ਛੂਹਦੇ ਹੋਏ ਨਜ਼ਰ ਆ ਰਹੇ ਹਨ, ਜਿਸ ਕਾਰਨ ਅਕਾਂਕਸ਼ਾ ਅਸਹਿਜ ਮਹਿਸੂਸ ਕਰ ਰਹੀ ਸੀ। ਅਕਾਂਕਸ਼ਾ ਨੇ ਜਦ ਨੂੰ ਭਜਾਇਆ ਅਤੇ ਇਹ ਵੀ ਕਿਹਾ ਕਿ ਅਜਿਹਾ ਨਾ ਕਰੋ।

ਵਿਵਾਦਾਂ ਵਿੱਚ ਘਿਰ ਗਈ ਹੈ ਅਕਾਂਕਸ਼ਾ 
ਦੱਸ ਦੇਈਏ ਕਿ ਆਕਾਂਕਸ਼ਾ ਇਸ ਤੋਂ ਪਹਿਲਾਂ ਵੀ ਕਈ ਵਾਰ ਵਿਵਾਦਾਂ ਵਿੱਚ ਆ ਚੁੱਕੀ ਹੈ। ਇਸ ਤੋਂ ਪਹਿਲਾਂ ਜਦੋਂ ਪਾਰਸ ਬਿੱਗ ਬੌਸ 13 ਦੇ ਘਰ ਵਿੱਚ ਸਨ, ਉਦੋਂ ਵੀ ਆਕਾਂਕਸ਼ਾ ਸੁਰਖੀਆਂ ਵਿੱਚ ਸੀ। ਫਿਰ ਜਦੋਂ ਉਨ੍ਹਾਂ ਨੇ ਮੀਕਾ ਦੀ ਵੋਟ ਸ਼ੋਅ 'ਚ ਹਿੱਸਾ ਲਿਆ ਤਾਂ ਕਾਫੀ ਵਿਵਾਦ ਹੋਇਆ ਸੀ। ਹੁਣ ਇੱਕ ਵਾਰ ਫਿਰ ਆਕਾਂਕਸ਼ਾ ਵਿਵਾਦਾਂ ਵਿੱਚ ਆ ਗਈ ਹੈ।

ਬਿੱਗ ਬੌਸ ਤੋਂ 3 ਪ੍ਰਤੀਯੋਗੀ ਬਾਹਰ
ਬਿੱਗ ਬੌਸ ਓਟੀਟੀ 2 ਵਿੱਚ ਜ਼ਬਰਦਸਤ ਟਵਿਸਟ ਅਤੇ ਟਰਨ ਦੇਖਣ ਨੂੰ ਮਿਲ ਰਹੇ ਹਨ। ਹੁਣ ਤੱਕ ਤਿੰਨ ਪ੍ਰਤੀਯੋਗੀਆਂ ਨੂੰ ਸ਼ੋਅ ਤੋਂ ਬਾਹਰ ਕੀਤਾ ਜਾ ਚੁੱਕਾ ਹੈ। ਸਭ ਤੋਂ ਪਹਿਲਾਂ, ਪੁਨੀਤ ਸੁਪਰਸਟਾਰ ਨੂੰ 24 ਘੰਟਿਆਂ ਦੇ ਅੰਦਰ ਸ਼ੋਅ ਤੋਂ ਬਾਹਰ ਕੱਢਿਆ ਜਾਂਦਾ ਹੈ। ਇਸ ਤੋਂ ਬਾਅਦ ਵੀਕੈਂਡ ਕਾ ਵਾਰ 'ਚ ਸਲਮਾਨ ਖਾਨ ਪਲਕ ਪਰਸਵਾਨੀ ਨੂੰ ਘਰ ਤੋਂ ਬਾਹਰ ਦਾ ਰਸਤਾ ਦਿਖਾਉਂਦੇ ਹਨ। ਫਿਰ ਨਵਾਜ਼ੂਦੀਨ ਸਿੱਦੀਕੀ ਦੀ ਪਤਨੀ ਆਲੀਆ ਸਿੱਦੀਕੀ ਮਿਡ-ਵੀਕ ਐਲੀਮੀਨੇਸ਼ਨ 'ਚ ਬਾਹਰ ਹੋ ਜਾਂਦੀ ਹੈ।

ਟਾਪ ਹੈਡਲਾਈਨ

ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ
"ਮੈਨੂੰ ਪਾਲਿਟਿਕਸ ਤੋਂ ਦੂਰ ਹੀ ਰੱਖੋ...', ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ- 'ਸਾਰਾ ਸੰਸਾਰ ਦੁਖੀ ਹੈ' 
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
Embed widget