ਪੜਚੋਲ ਕਰੋ

Abhishek Malhan: 'ਬਿੱਗ ਬੌਸ OTT 2' ਦੇ ਰਨਰਅੱਪ ਅਭਿਸ਼ੇਕ ਮਲਹਾਨ ਨੂੰ ਹੋਇਆ ਡੇਂਗੂ, ਫਿਨਾਲੇ ਤੋਂ ਬਾਅਦ ਯੂਟਿਊਬਰ ਨੇ ਹਸਪਤਾਲ ਤੋਂ ਸ਼ੇਅਰ ਕੀਤੀ ਵੀਡੀਓ

BB OTT 2: ਬਿੱਗ ਬੌਸ OTT 2 ਦੇ ਰਨਰ ਅੱਪ ਅਭਿਸ਼ੇਕ ਮਲਹਾਨ ਦੀ ਸਿਹਤ ਖਰਾਬ ਹੋਣ ਕਾਰਨ ਹਸਪਤਾਲ ਵਿੱਚ ਭਰਤੀ ਹੈ। ਇਸ ਦੇ ਨਾਲ ਹੀ ਗ੍ਰੈਂਡ ਫਿਨਾਲੇ ਤੋਂ ਬਾਅਦ ਮਲਹਾਨ ਨੇ ਹਸਪਤਾਲ ਤੋਂ ਆਪਣਾ ਵੀਡੀਓ ਸ਼ੇਅਰ ਕੀਤਾ ਅਤੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ

BB OTT 2 Abhishek Malhan: 'ਬਿੱਗ ਬੌਸ OTT 2' ਦਾ ਗ੍ਰੈਂਡ ਫਿਨਾਲੇ 14 ਅਗਸਤ ਨੂੰ ਹੋਇਆ। ਮੇਜ਼ਬਾਨ ਸਲਮਾਨ ਖਾਨ ਨੇ ਐਲਵਿਸ਼ ਯਾਦਵ ਨੂੰ ਇਸ ਸੀਜ਼ਨ ਦਾ ਜੇਤੂ ਐਲਾਨਿਆ। ਅਭਿਸ਼ੇਕ ਮਲਹਾਨ ਰਿਐਲਿਟੀ ਸ਼ੋਅ ਦੀ ਪਹਿਲੀ ਰਨਰ-ਅੱਪ ਰਿਹਾ ਅਤੇ ਮਨੀਸ਼ਾ ਰਾਣੀ ਦੂਜੀ ਰਨਰ-ਅੱਪ ਰਹੀ। ਮਲਹਾਨ ਉਰਫ ਫੁਕਰਾ ਇੰਸਾਨ ਗ੍ਰੈਂਡ ਫਿਨਾਲੇ ਐਪੀਸੋਡ ਦੌਰਾਨ ਲਾਪਤਾ ਸੀ, ਕਿਉਂਕਿ ਉਹ ਬੀਮਾਰ ਸੀ। ਇਸ ਦੇ ਨਾਲ ਹੀ, ਸ਼ੋਅ ਤੋਂ ਬਾਅਦ ਅਭਿਸ਼ੇਕ ਮਲਹਾਨ ਨੇ ਹਸਪਤਾਲ ਦੇ ਬੈੱਡ ਤੋਂ ਇੱਕ ਵੀਡੀਓ ਸ਼ੇਅਰ ਕੀਤਾ ਅਤੇ ਵੋਟਿੰਗ ਅਤੇ ਪਿਆਰ ਦੇਣ ਲਈ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ। 

ਇਹ ਵੀ ਪੜ੍ਹੋ: 'OMG 2' 'ਚ ਅਕਸ਼ੈ ਕੁਮਾਰ ਨੇ ਗਾਇਆ 'ਗਦਰ' ਫਿਲਮ ਦਾ ਇਹ ਗਾਣਾ, ਸੰਨੀ ਦਿਓਲ ਨੇ ਇੰਝ ਕੀਤਾ ਰਿਐਕਟ

ਅਭਿਸ਼ੇਕ ਮਲਹਾਨ ਨੇ ਹਸਪਤਾਲ ਦੇ ਬੈੱਡ ਤੋਂ ਵੀਡੀਓ ਸ਼ੇਅਰ ਕੀਤਾ ਹੈ
'ਬਿੱਗ ਬੌਸ ਓਟੀਟੀ 2' ਦਾ ਰਨਰਅੱਪ ਡੇਂਗੂ ਤੋਂ ਪੀੜਤ ਹੈ। ਹਸਪਤਾਲ ਦੇ ਬਿਸਤਰੇ ਤੋਂ ਵੀਡੀਓ ਸ਼ੇਅਰ ਕਰਦੇ ਹੋਏ ਮਲਹਾਨ ਨੇ ਕਿਹਾ ਕਿ ਉਸ ਨੇ ਕੁਝ ਲੋਕਾਂ ਨੂੰ ਨਿਰਾਸ਼ ਕੀਤਾ ਹੋਵੇਗਾ ਕਿਉਂਕਿ ਉਹ ਟਰਾਫੀ ਨੂੰ ਘਰ ਨਹੀਂ ਲੈ ਜਾ ਸਕਿਆ ਅਤੇ ਸ਼ੋਅ ਜਿੱਤਣ ਲਈ ਐਲਵਿਸ਼ ਯਾਦਵ ਨੂੰ ਵਧਾਈ ਦਿੱਤੀ।

View this post on Instagram
 
A post shared by ABHISHEK MALHAN (@fukra_insaan)

ਪ੍ਰਸ਼ੰਸਕ ਮਲਹਾਨ ਦੇ ਜਲਦੀ ਠੀਕ ਹੋਣ ਦੀ ਕਰ ਰਹੇ ਦੁਆ
ਵੀਡੀਓ ਜਾਰੀ ਕਰਨ ਤੋਂ ਤੁਰੰਤ ਬਾਅਦ, ਅਭਿਸ਼ੇਕ ਦੇ ਪ੍ਰਸ਼ੰਸਕਾਂ ਨੇ ਕਮੈਂਟ ਬੌਕਸ ਵਿੱਚ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਇੱਕ ਯੂਜ਼ਰ ਨੇ ਲਿਖਿਆ, "ਜਲਦੀ ਠੀਕ ਹੋ ਜਾਓ ਬਰੋ।" ਇਕ ਹੋਰ ਯੂਜ਼ਰ ਨੇ ਲਿਖਿਆ, "ਟਰੌਫੀ ਨਹੀਂ ਦਿਲ ਜਿੱਤ ਲਿਆ। ਜਲਦੀ ਠੀਕ ਹੋ ਜਾਓ।" ਇਕ ਹੋਰ ਯੂਜ਼ਰ ਨੇ ਲਿਖਿਆ, "ਤੁਸੀਂ ਪਹਿਲਾਂ ਹੀ ਵਿਜੇਤਾ ਹੋ। ਟਰੌਫੀ ਕੀ ਲਾਈਫ 'ਚ ਹੋਰ ਵੀ ਵੱਡੀ ਚੀਜ਼ ਮਿਲੇਗੀ।"

ਬਿੱਗ ਬੌਸ OTT 2 ਦੀ ਸ਼ੁਰੂਆਤ 14 ਪ੍ਰਤੀਯੋਗੀਆਂ ਨਾਲ ਹੋਈ ਸੀ
ਤੁਹਾਨੂੰ ਦੱਸ ਦੇਈਏ ਕਿ 'ਬਿੱਗ ਬੌਸ OTT 2' ਦੀ ਸ਼ੁਰੂਆਤ 14 ਪ੍ਰਤੀਯੋਗੀਆਂ ਅਭਿਸ਼ੇਕ ਮਲਹਾਨ, ਮਨੀਸ਼ਾ ਰਾਣੀ, ਬੇਬੀਕਾ ਧੁਰਵੇ, ਪੂਜਾ ਭੱਟ, ਅਵਿਨਾਸ਼ ਸਚਦੇਵ, ਫਲਕ ਨਾਜ਼, ਜੀਆ ਸ਼ੰਕਰ, ਸਾਇਰਸ ਬ੍ਰੋਚਾ, ਪਲਕ ਪੁਰਸਵਾਨੀ, ਅਕਾਂਕਸ਼ਾ ਪੁਰੀ, ਆਲੀਆ ਸਿੱਦੀਕੀ ਅਤੇ ਸੁਪਰਸਟਾਰ ਪੁਨੀਤ ਨਾਲ ਹੋਈ ਸੀ। ਚਾਰ ਹਫ਼ਤਿਆਂ ਬਾਅਦ, ਨਿਰਮਾਤਾਵਾਂ ਨੇ ਐਲਵਿਸ਼ ਯਾਦਵ ਅਤੇ ਆਸ਼ਿਕਾ ਭਾਟੀਆ ਨੂੰ ਘਰ ਵਿੱਚ ਵਾਈਲਡ ਕਾਰਡ ਪ੍ਰਤੀਯੋਗੀ ਵਜੋਂ ਐਂਟਰੀ ਦਿੱਤੀ। ਜਦੋਂ ਯਾਦਵ ਨੇ ਰਿਐਲਿਟੀ ਸ਼ੋਅ ਜਿੱਤਣ ਵਾਲੇ ਪਹਿਲੇ ਵਾਈਲਡ ਕਾਰਡ ਪ੍ਰਤੀਯੋਗੀ ਬਣ ਕੇ ਇਤਿਹਾਸ ਰਚਿਆ, ਭਾਟੀਆ ਨੂੰ ਦੋ ਹਫ਼ਤਿਆਂ ਬਾਅਦ ਘਰ ਤੋਂ ਬਾਹਰ ਕੱਢ ਦਿੱਤਾ ਗਿਆ।

ਇਹ ਵੀ ਪੜ੍ਹੋ: ਕਦੇ ਸਲਮਾਨ ਖਾਨ ਦਾ ਆਪਣੀ ਵੀਡੀਓਜ਼ 'ਚ ਮਜ਼ਾਕ ਉਡਾਉਂਦਾ ਸੀ ਐਲਵਿਸ਼ ਯਾਦਵ, ਜਿੱਤਣ ਤੋਂ ਬਾਅਦ ਕੀਤੀ ਐਕਟਰ ਦੀ ਤਾਰੀਫ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Advertisement
ABP Premium

ਵੀਡੀਓਜ਼

ਦਿਲਜੀਤ ਨੇ ਦਾਰੂ ਦੀ ਥਾਂ ਪੱਟੇ Coke ਦੇ ਡੱਟ, ਹੁਣ Coke ਨੇ ਦਿੱਤਾ ਜਵਾਬਨਾ ਅਭਿਸ਼ੇਕ ਆਏ ਨਾ ਅਮਿਤਾਭ , ਸਿਰਫ ਮਾਂ ਐਸ਼ਵਰਿਆ ਨਾਲ ਅਰਾਧਿਆ ਨੇ ਮਨਾਇਆ ਜਨਮਦਿਨਧੀ ਦਾ ਲੜ ਫੜਾਉਂਦੇ ਭਾਵੁਕ ਰਵਿੰਦਰ ਗਰੇਵਾਲ , ਪੰਜਾਬੀ Singer ਨਾਲ ਹੋਇਆ ਵਿਆਹਸ਼ਹਿਨਾਜ਼ ਗਿੱਲ ਬਣੀ ਪ੍ਰੋਡਿਉਸਰ , ਪਹਿਲੀ ਫਿਲਮ ਲਈ ਕੀਤੀ ਅਰਦਾਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
Embed widget