ਪੜਚੋਲ ਕਰੋ

Elvish Yadav: ਐਲਵਿਸ਼ ਯਾਦਵ ਤੇ ਉਰਵਸ਼ੀ ਰੌਤੇਲਾ ਦੇ ਗਾਣੇ 'ਹਮ ਤੋ ਦੀਵਾਨੇ' ਦਾ ਟੀਜ਼ਰ ਰਿਲੀਜ਼, ਕੁੱਝ ਘੰਟਿਆਂ 'ਚ ਹੀ ਮਿਲੇ ਰਿਕਾਰਡਤੋੜ ਵਿਊਜ਼

Elvish-Urvashi Song: ਬਿੱਗ ਬੌਸ OTT 2 ਦੇ ਜੇਤੂ ਐਲਵਿਸ਼ ਯਾਦਵ ਅਤੇ ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਦੇ ਆਉਣ ਵਾਲੇ ਗੀਤ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਟੀਜ਼ਰ ਨੇ ਕੁਝ ਹੀ ਘੰਟਿਆਂ ਵਿੱਚ ਰਿਕਾਰਡ ਵਿਊਜ਼ ਵੀ ਹਾਸਲ ਕਰ ਲਏ ਹਨ।

Elvish Yadav Urvashi Rautela New Song Teaser Out: 'ਬਿੱਗ ਬੌਸ OTT 2' ਦੀ ਟਰਾਫੀ ਜਿੱਤਣ ਤੋਂ ਬਾਅਦ, ਐਲਵਿਸ਼ ਯਾਦਵ ਇੰਡਸਟਰੀ ਵਿੱਚ ਜ਼ਬਰਦਸਤ ਕਾਮਯਾਬੀ ਦਾ ਆਨੰਦ ਮਾਣ ਰਹੇ ਹਨ। ਫਿਲਹਾਲ ਉਹ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਉਰਵਸ਼ੀ ਰੌਤੇਲਾ ਨਾਲ ਆਪਣੇ ਨਵੇਂ ਗੀਤ ਨੂੰ ਲੈ ਕੇ ਸੁਰਖੀਆਂ 'ਚ ਹੈ। ਇਲਵਿਸ਼ ਅਤੇ ਉਰਵਸ਼ੀ ਦੇ ਰੋਮਾਂਟਿਕ ਮਿਊਜ਼ਿਕ ਵੀਡੀਓ 'ਹਮ ਤੋ ਦੀਵਾਨੇ' ਦੇ ਟੀਜ਼ਰ ਨੂੰ ਦਰਸ਼ਕਾਂ ਦਾ ਕਾਫੀ ਪਿਆਰ ਮਿਲ ਰਿਹਾ ਹੈ ਅਤੇ ਇਸ ਦੇ ਨਾਲ ਹੀ ਇਸ ਨੂੰ ਕੁਝ ਹੀ ਘੰਟਿਆਂ 'ਚ ਮਿਲੀਅਨ ਵਿਊਜ਼ ਵੀ ਮਿਲ ਚੁੱਕੇ ਹਨ।

ਇਹ ਵੀ ਪੜ੍ਹੋ: 33ਵੇਂ ਦਿਨ 'ਗਦਰ 2' ਦਾ ਬੁਰਾ ਹਾਲ, 'ਜਵਾਨ' ਸਾਹਮਣੇ ਹੋਈ ਢੇਰ, ਲੱਖਾਂ 'ਚ ਰਹਿ ਗਈ ਕਮਾਈ, ਕਲੈਕਸ਼ਨ ਜਾਣ ਲੱਗੇਗਾ ਝਟਕਾ

ਐਲਵਿਸ਼-ਉਰਵਸ਼ੀ ਦੇ ਆਉਣ ਵਾਲੇ ਗੀਤ ਦਾ ਟੀਜ਼ਰ ਰਿਲੀਜ਼
ਆਪਣੇ ਜਨਮਦਿਨ ਦੇ ਮੌਕੇ 'ਤੇ ਐਲਵਿਸ਼ ਨੇ ਉਰਵਸ਼ੀ ਦੇ ਨਾਲ ਆਪਣੇ ਗੀਤ ਦਾ ਟੀਜ਼ਰ ਰਿਲੀਜ਼ ਕੀਤਾ ਅਤੇ ਲਿਖਿਆ, "ਜਨਮਦਿਨ ਸਾਡਾ ਹੈ, ਤੁਹਾਨੂੰ ਸਾਰਿਆਂ ਨੂੰ ਤੋਹਫਾ, ਸਿਸਟਮ ਹਿਲਾ ਦਿਓ, ਗੀਤ ਸਾਡਾ ਆ ਗਿਆ ਹੈ!" ਨੇਟੀਜ਼ਨਸ ਦੇ ਨਾਲ-ਨਾਲ ਸੈਲੇਬਸ ਨੇ ਵੀ 'ਐਲਵਿਸ਼-ਉਰਵਸ਼ੀ' ਦੀ ਜੋੜੀ ਦੀ ਤਾਰੀਫ ਕੀਤੀ ਹੈ। ਪੂਜਾ ਭੱਟ ਨੇ ਐਲਵਿਸ਼ ਨੂੰ ਆਪਣਾ ਸਮਰਥਨ ਦਿੱਤਾ ਅਤੇ ਲਿਖਿਆ, "ਓ ਹੋ ਸਟਾਰ।" ਉਰਵਸ਼ੀ ਰੌਤੇਲਾ ਨੇ ਵੀ ਕਮੈਂਟ ਵਿੱਚ ਲਿਖਿਆ, "ਮੇਰਾ ਹੀਰੋ।"

View this post on Instagram
 
A post shared by Elvish Raosahab (@elvish_yadav)

ਐਲਵਿਸ਼ ਯਾਦਵ-ਉਰਵਸ਼ੀ ਦੇ ਗੀਤ ਦੇ ਟੀਜ਼ਰ ਨੂੰ ਕੁਝ ਹੀ ਘੰਟਿਆਂ ਵਿੱਚ ਮਿਲੇ ਰਿਕਾਰਡਤੋੜ ਵਿਊਜ਼
ਰਿਐਲਿਟੀ ਸ਼ੋਅ ਸਟਾਰ ਅਤੇ ਯੂਟਿਊਬਰ ਐਲਵਿਸ਼ ਯਾਦਵ ਇਨ੍ਹੀਂ ਦਿਨੀਂ ਬਾਲੀਵੁੱਡ ਅਭਿਨੇਤਰੀ ਉਰਵਸ਼ੀ ਰੌਤੇਲਾ ਦੇ ਨਾਲ ਆਪਣੇ ਆਉਣ ਵਾਲੇ ਗੀਤ ਦੇ ਟ੍ਰੇਲਰ ਨਾਲ ਨੇਟੀਜ਼ਨਜ਼ ਦਾ ਦਿਲ ਜਿੱਤ ਰਹੇ ਹਨ। 'ਹਮ ਤੋ ਦੀਵਾਨੇ' ਦੇ ਟੀਜ਼ਰ 'ਆਲਮ ਯੇ ਹੈ' ਨੇ ਰਿਲੀਜ਼ ਦੇ ਕੁਝ ਹੀ ਘੰਟਿਆਂ 'ਚ ਰਿਕਾਰਡ ਵਿਊਜ਼ ਹਾਸਲ ਕਰ ਲਏ ਹਨ। ਤੁਹਾਨੂੰ ਦੱਸ ਦਈਏ ਕਿ 'ਹਮ ਤੋ ਦੀਵਾਨੇ' ਦੇ ਟੀਜ਼ਰ ਨੇ 10.5 ਘੰਟਿਆਂ ਵਿੱਚ 2 ਮਿਲੀਅਨ ਤੋਂ ਵੱਧ ਵਿਊਜ਼ ਦਾ ਰਿਕਾਰਡ ਬਣਾਇਆ ਹੈ। ਇੰਨਾ ਹੀ ਨਹੀਂ, ਇਹ ਨੰਬਰ 2 'ਤੇ ਟ੍ਰੈਂਡ ਕਰ ਰਿਹਾ ਹੈ।

ਕਦੋਂ ਰਿਲੀਜ਼ ਹੋਵੇਗਾ ਐਲਵਿਸ਼ ਯਾਦਵ-ਉਰਵਸ਼ੀ ਦਾ ਗੀਤ?
ਤੁਹਾਨੂੰ ਦੱਸ ਦਈਏ ਕਿ ਐਲਸ਼ਿਵ ਅਤੇ ਉਰਵਸ਼ੀ ਦਾ ਗੀਤ 14 ਸਤੰਬਰ ਨੂੰ ਰਿਲੀਜ਼ ਹੋਵੇਗਾ। ਵਰਕ ਫਰੰਟ ਦੀ ਗੱਲ ਕਰੀਏ ਤਾਂ ਐਲਵਿਸ਼ ਦੇ ਆਪਣੇ ਯੂਟਿਊਬ ਚੈਨਲ 'ਤੇ ਲੱਖਾਂ ਫਾਲੋਅਰਜ਼ ਹਨ ਅਤੇ ਉਹ ਆਪਣੇ ਰੋਜ਼ਾਨਾ ਦੇ ਵਲੌਗਸ ਅਤੇ ਰੌਸਟਿੰਗ ਵੀਡੀਓਜ਼ ਲਈ ਜਾਣਿਆ ਜਾਂਦਾ ਹੈ। ਉਸਨੇ ਸਲਮਾਨ ਖਾਨ ਦੇ ਸ਼ੋਅ ਬਿੱਗ ਬੌਸ OTT 2 ਤੋਂ ਬਹੁਤ ਪ੍ਰਸਿੱਧੀ ਪ੍ਰਾਪਤ ਕੀਤੀ ਅਤੇ ਸ਼ੋਅ ਦੀ ਟਰਾਫੀ ਜਿੱਤਣ ਵਾਲਾ ਪਹਿਲਾ ਵਾਈਲਡ ਕਾਰਡ ਪ੍ਰਤੀਯੋਗੀ ਵੀ ਬਣ ਗਿਆ। 

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ 'ਜਵਾਨ' ਦੀ ਕਮਾਈ 'ਚ ਮੰਗਲਵਾਰ ਨੂੰ ਗਿਰਾਵਟ, ਪਰ ਤੋੜ ਦਿੱਤਾ 'ਪਠਾਨ' ਦਾ ਇਹ ਰਿਕਾਰਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget