ਪੜਚੋਲ ਕਰੋ

Elvish Yadav: 'ਬਿੱਗ ਬੌਸ OTT 2' ਦੇ ਫਿਨਾਲੇ ਦੇ ਆਖਰੀ 15 ਮਿੰਟਾਂ 'ਚ ਐਲਵਿਸ਼ ਯਾਦਵ ਨੂੰ ਕਿੰਨੇ ਵੋਟ ਮਿਲੇ? ਜਾਣ ਕੇ ਲੱਗੇਗਾ ਝਟਕਾ

Bigg Boss OTT 2 : ਐਲਵੀਸ਼ ਯਾਦਵ ਬਿੱਗ ਬੌਸ ਓਟੀਟੀ 2 ਦੇ ਜੇਤੂ ਬਣ ਗਏ ਹਨ। ਐਲਵੀਸ਼ ਨੇ ਇਤਿਹਾਸ ਰਚਿਆ ਹੈ। ਉਹ ਸ਼ੋਅ ਜਿੱਤਣ ਵਾਲਾ ਪਹਿਲਾ ਵਾਈਲਡ ਕਾਰਡ ਪ੍ਰਤੀਯੋਗੀ ਹੈ।

Bigg Boss OTT 2: ਸਲਮਾਨ ਖਾਨ ਦਾ ਸ਼ੋਅ 'ਬਿੱਗ ਬੌਸ ਓਟੀਟੀ 2' ਬਹੁਤ ਮਸ਼ਹੂਰ ਸੀ। ਸ਼ੋਅ ਦਾ ਫਿਨਾਲੇ ਸੋਮਵਾਰ ਨੂੰ ਸੀ। ਐਲਵੀਸ਼ ਯਾਦਵ ਸ਼ੋਅ ਦੇ ਵਿਨਰ ਬਣ ਗਏ ਹਨ। ਉਨ੍ਹਾਂ ਨੇ ਸ਼ੋਅ 'ਚ ਵਾਈਲਡ ਕਾਰਡ ਐਂਟਰੀ ਲਈ। ਇਲਵਿਸ਼ ਯਾਦਵ ਸੋਸ਼ਲ ਮੀਡੀਆ ਦਾ ਸਨਸਨੀ ਹੈ। ਉਹ ਸ਼ੋਅ 'ਚ ਆਉਣ ਤੋਂ ਪਹਿਲਾਂ ਹੀ ਕਾਫੀ ਮਸ਼ਹੂਰ ਹੈ ਅਤੇ ਸ਼ੋਅ ਤੋਂ ਬਾਅਦ ਉਸ ਦੇ ਸਿਤਾਰੇ ਅਸਮਾਨ ਛੂਹ ਰਹੇ ਹਨ। ਪ੍ਰਸ਼ੰਸਕਾਂ ਨੇ ਐਲਵਿਸ਼ ਨੂੰ ਜਿਤਾਉਣ ਲਈ ਦਿਲ ਕੇ ਵੋਟਿੰਗ ਕੀਤੀ ਸੀ। 

ਇਹ ਵੀ ਪੜ੍ਹੋ: ਕਦੇ ਸਾਂਵਲੇ ਰੰਗ ਦਾ ਉਡਾਇਆ ਜਾਂਦਾ ਸੀ ਸੋਨਮ ਬਾਜਵਾ ਦਾ ਮਜ਼ਾਕ, ਅੱਜ ਟੌਪ ਅਭਿਨੇਤਰੀ, 41 ਕਰੋੜ ਜਾਇਦਾਦ ਦੀ ਮਾਲਕਣ

ਐਲਵਿਸ਼ ਨੂੰ ਮਿਲੀਆਂ ਢੇਰ ਸਾਰੀਆਂ ਵੋਟਾਂ
ਤੁਹਾਨੂੰ ਦੱਸ ਦੇਈਏ ਕਿ ਗ੍ਰੈਂਡ ਫਿਨਾਲੇ ਦੇ ਆਖਰੀ ਸਮੇਂ 15 ਮਿੰਟ ਲਈ ਵੋਟਿੰਗ ਲਾਈਨਾਂ ਖੁੱਲ੍ਹੀਆਂ ਸਨ। ਉਸ ਦੌਰਾਨ ਐਲਵਿਸ਼ ਨੂੰ ਕਾਫੀ ਵੋਟਾਂ ਮਿਲੀਆਂ। ਐਲਵਿਸ਼ ਨੇ ਖੁਦ ਇਸ ਬਾਰੇ ਦੱਸਿਆ। ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਐਲਵਿਸ਼ ਦੱਸ ਰਹੇ ਹਨ ਕਿ ਵੋਟਿੰਗ ਦੇ ਆਖਰੀ 15 ਮਿੰਟ 'ਚ ਉਨ੍ਹਾਂ ਨੂੰ 280 ਮਿਲੀਅਨ ਯਾਨਿ 28 ਕਰੋੜ ਵੋਟਾਂ ਪਈਆਂ ਵੋਟਾਂ ਮਿਲੀਆਂ।

ਵੀਡੀਓ 'ਚ ਐਲਵਿਸ਼ ਬੋਲ ਰਹੇ ਹਨ, ਟਰਾਫੀ ਜਿੱਤਣ ਤੋਂ ਬਾਅਦ ਜਦੋਂ ਮੈਂ ਅੰਦਰ ਗਿਆ ਤਾਂ ਤਾਂ ਸ਼ੋਅ ਨੂੰ ਜੋ ਚਲਾਉਂਦੀ ਹੈ, ਯਾਨਿ ਕਿ ਜੋ ਮਾਲਕਣ ਹੈ, ਜਿਸ ਨੇ ਮੈਨੂੰ ਕਿਹਾ ਕਿ ਤੁਹਾਨੂੰ ਪਤਾ ਹੈ ਕਿ ਤੁਹਾਨੂੰ 15 ਮਿੰਟਾਂ 'ਚ ਕਿੰਨੀਆਂ ਵੋਟਾਂ ਮਿਲੀਆਂ ਹਨ? ਤਾਂ ਮੈਂ ਕਿਹਾ ਕਿ ਕਿੰਨੇ ਆਏ ਹਨ ਤਾਂ ਉਸ ਨੇ ਕਿਹਾ 280 ਮਿਲੀਅਨ। ਇਹ ਸੁਣ ਕੇ ਮੈਂ ਹੈਰਾਨ ਰਹਿ ਗਿਆ। ਹੁਣ ਅਧਿਕਾਰਤ ਤੌਰ 'ਤੇ ਇਸ ਬਾਰੇ ਕੋਈ ਅੰਕੜੇ ਸਾਹਮਣੇ ਨਹੀਂ ਆਏ ਹਨ ਕਿ ਇਸ ਵਿਚ ਕਿੰਨੀ ਸੱਚਾਈ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Sagar DC (@sagar_jhatikra)

ਗ੍ਰੈਂਡ ਫਿਨਾਲੇ ਕਿਵੇਂ ਰਿਹਾ?
ਸ਼ੋਅ ਦੇ ਗ੍ਰੈਂਡ ਫਿਨਾਲੇ ਦੀ ਗੱਲ ਕਰੀਏ ਤਾਂ ਇਹ ਕਾਫੀ ਮਜ਼ੇਦਾਰ ਸੀ। ਬਾਦਸ਼ਾਹ, ਮਹੇਸ਼ ਭੱਟ, ਆਯੁਸ਼ਮਾਨ ਖੁਰਾਨਾ, ਅਨਨਿਆ ਪਾਂਡੇ ਵਰਗੇ ਸਿਤਾਰੇ ਵੀ ਸ਼ੋਅ 'ਚ ਪਹੁੰਚੇ। ਸਲਮਾਨ ਖਾਨ ਨੇ ਵੀ ਆਪਣੇ ਡਾਂਸ ਨਾਲ ਲੋਕਾਂ ਦਾ ਦਾ ਹੋਰ ਮਨੋਰੰਜਨ ਕੀਤਾ। ਇਸ ਦੇ ਨਾਲ ਹੀ ਕ੍ਰਿਸ਼ਨਾ ਅਭਿਸ਼ੇਕ ਨੇ ਵੀ ਕਾਫੀ ਕਾਮੇਡੀ ਕੀਤੀ। ਹਰ ਕਿਸੇ ਨੂੰ ਕ੍ਰਿਸ਼ਨਾ ਦਾ ਪਰਫਾਰਮੈਂਸ ਖੂਬ ਪਸੰਦ ਆਇਆ। ਸ਼ੋਅ ਦੇ ਟੌਪ 3 ਦੀ ਗੱਲ ਕਰੀਏ ਤਾਂ ਐਲਵਿਸ਼ ਯਾਦਵ ਵਿਜੇਤਾ ਬਣੇ। ਅਭਿਸ਼ੇਕ ਮਲਹਾਨ ਸ਼ੋਅ ਦੇ ਪਹਿਲੇ ਰਨਰ ਅੱਪ ਰਹੇ। ਜਦੋਂਕਿ ਮਨੀਸ਼ਾ ਰਾਣੀ ਸ਼ੋਅ ਦੀ ਸੈਕਿੰਡ ਰਨਰ ਅੱਪ ਰਹੀ।

ਇਹ ਵੀ ਪੜ੍ਹੋ: 'ਦ ਵੈਕਸੀਨ ਵਾਰ' ਦਾ ਟੀਜ਼ਰ ਹੋਇਆ ਰਿਲੀਜ਼, ਪੱਲਵੀ ਜੋਸ਼ੀ ਤੇ ਨਾਨਾ ਪਾਟੇਕਰ ਦੀ ਦਿਖੀ ਖਾਸ ਝਲਕ

ਟਾਪ ਹੈਡਲਾਈਨ

Punjabi Singer: ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget