ਪੜਚੋਲ ਕਰੋ

Singer Hospitalized: ਮਸ਼ਹੂਰ ਲੋਕ ਗਾਇਕਾ ਦੀ ਅਚਾਨਕ ਵਿਗੜੀ ਸਿਹਤ, ਸੰਗੀਤ ਜਗਤ ਸਣੇ ਚਿੰਤਾ 'ਚ ਡੁੱਬੇ ਫੈਨਜ਼

Folk Singer Sharda Sinha Sick: ਸੰਗੀਤ ਜਗਤ ਤੋਂ ਪ੍ਰਸ਼ੰਸਕਾਂ ਨੂੰ ਪਰੇਸ਼ਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਹਰ ਕਿਸੇ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਦਰਅਸਲ, ਪਦਮ ਭੂਸ਼ਣ ਨਾਲ ਸਨਮਾਨਿਤ ਲੋਕ ਗਾਇਕਾ ਸ਼ਾਰਦਾ

Folk Singer Sharda Sinha Sick: ਸੰਗੀਤ ਜਗਤ ਤੋਂ ਪ੍ਰਸ਼ੰਸਕਾਂ ਨੂੰ ਪਰੇਸ਼ਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਹਰ ਕਿਸੇ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਦਰਅਸਲ, ਪਦਮ ਭੂਸ਼ਣ ਨਾਲ ਸਨਮਾਨਿਤ ਲੋਕ ਗਾਇਕਾ ਸ਼ਾਰਦਾ ਸਿਨਹਾ ਦੀ ਤਬੀਅਤ ਅਚਾਨਕ ਵਿਗੜ ਗਈ, ਉਨ੍ਹਾਂ ਨੂੰ ਦਿੱਲੀ ਏਮਜ਼ ਦੇ ਐਮਰਜੈਂਸੀ ਵਾਰਡ ਵਿੱਚ ਭਰਤੀ ਕਰਵਾਇਆ ਗਿਆ ਹੈ। ਉਹ ਇੱਕ ਹਫ਼ਤੇ ਤੋਂ ਦਿੱਲੀ ਏਮਜ਼ ਵਿੱਚ ਦਾਖ਼ਲ ਹਨ। ਪਿਛਲੇ ਇੱਕ ਹਫ਼ਤੇ ਤੋਂ ਉਨ੍ਹਾਂ ਨੂੰ ਖਾਣ-ਪੀਣ ਵਿੱਚ ਕਾਫੀ ਦਿੱਕਤਾਂ ਆ ਰਹੀਆਂ ਸਨ। 

ਜਾਣਕਾਰੀ ਲਈ ਦੱਸ ਦੇਈਏ ਕਿ ਅੱਜ ਸਵੇਰੇ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਐਮਰਜੈਂਸੀ ਵਾਰਡ ਵਿੱਚ ਲਿਆਂਦਾ ਗਿਆ। ਹਾਲ ਹੀ 'ਚ ਉਨ੍ਹਾਂ ਦੇ ਪਤੀ ਦੀ ਬ੍ਰੇਨ ਹੈਮਰੇਜ ਨਾਲ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਹ ਕਾਫੀ ਚਿੰਤਤ ਸੀ। ਉਨ੍ਹਾਂ ਦੀ ਸਿਹਤ ਬਾਰੇ ਅਜੇ ਤੱਕ ਕੋਈ ਹੈਲਥ ਬੁਲੇਟਿਨ ਜਾਰੀ ਨਹੀਂ ਕੀਤਾ ਗਿਆ ਹੈ। ਏਮਜ਼ ਦੇ ਡਾਕਟਰਾਂ ਦੀ ਟੀਮ ਉਸ ਦੇ ਇਲਾਜ ਵਿੱਚ ਲੱਗੀ ਹੋਈ ਹੈ।

Read More: Actor Death: ਮਸ਼ਹੂਰ ਅਦਾਕਾਰ ਦੇ ਦੇਹਾਂਤ ਨਾਲ ਛਾਇਆ ਮਾਤਮ, 24 ਤੋਂ ਵੱਧ ਸੱਟਾਂ, ਟੁੱਟਿਆ ਮੋਢਾ ਜਾਣੋ ਕਿਵੇਂ ਬਣਿਆ ਸੀ 'ਟਾਰਜ਼ਨ'

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget