ਪੜਚੋਲ ਕਰੋ

ਬਿੱਲ ਸਿੰਘ ਦੇ ਨਵੇਂ ਗੀਤ 'ਬਾਰੂਦ' ਦੇ ਵਿਊਜ਼ ਮਿਲੀਅਨ ਤੋਂ ਪਾਰ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ

New Punjabi Song:ਲੋਕ ਗਾਇਕ ਬਿੱਲ ਸਿੰਘ ਨੇ ਆਪਣੇ ਨਵੇਂ ਦੋਗਾਣਾ ਗੀਤ ‘ਬਰੂਦ’ ਦੀ ਰਿਲੀਜ਼ ਹੋ ਗਿਆ ਹੈ। ਬਿੱਲ ਸਿੰਘ ਨੇ ਕਿਹਾ- ਦੋਗਾਣੇ ਗੀਤਾਂ ਨੂੰ ਸੁਣਨ ਵਾਲਿਆਂ ਦਾ ਘੇਰਾ ਅੱਜ ਵੀ ਵਿਸ਼ਾਲ ਹੈ।

New Punjabi Song -ਚੰਡੀਗੜ੍ਹ - ਪਰਿਵਾਰਕ ਰਿਸ਼ਤਿਆਂ ਦੀ ਵਿੱਚਲੀ ਨੋਕ-ਝੋਕ ਦੀ ਗੱਲ ਕਰਦੀ ਦੋਗਾਣਾ ਗਾਇਕੀ ਨੇ ਹਮੇਸ਼ਾਂ ਹੀ ਲੋਕਾਂ ਦੇ ਦਿਲਾਂ ਤੇ ਰਾਜ ਕੀਤਾ ਹੈ,ਦੋਗਾਣੇ ਗੀਤਾਂ ਨੂੰ ਸੁਣਨ ਵਾਲਿਆਂ ਦਾ ਘੇਰਾ ਅੱਜ ਵੀ ਵਿਸ਼ਾਲ ਹੈ। ਚੰਗਾ ਗੀਤ,ਸੰਗੀਤ ਹਮੇਸ਼ਾਂ ਹੀ ਦਰਸ਼ਕ-ਸਰੋਤਿਆਂ ਨੂੰ ਪਸੰਦ ਆਉਂਦਾ ਹੈ।

ਬਿੱਲ ਸਿੰਘ ਦੇ ਨਵੇਂ ਗੀਤ 'ਬਾਰੂਦ' ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ

ਇਹ ਵਿਚਾਰ ਲੋਕ ਗਾਇਕ ਬਿੱਲ ਸਿੰਘ ਨੇ ਆਪਣੇ ਨਵੇਂ ਦੋਗਾਣਾ ਗੀਤ ‘ਬਰੂਦ’ ਦੀ ਰਿਲੀਜ਼ ਨੂੂੰ ਲੈ ਕੇ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਇਸ ਨਵੇਂ ਦੋਗਾਣਾ ਗੀਤ ’ਚ ਉਸ ਦਾ ਸਾਥ ਸਹਿ-ਗਾਇਕਾ ਗੁਰਲੇਜ਼ ਅਖ਼ਤਰ ਨੇ ਦਿੱਤਾ ਹੈ। ਗੀਤ ਨੂੰ ਉੱਘੇ ਗੀਤਕਾਰ ਦੀ ਕਲਮ ਸੁੱਖ ਨੇ ਲਿਖਿਆ ਹੈ। ਸੰਗੀਤ ਦੀਆਂ ਮਨਮੋਹਕ ਧੁੰਨਾਂ ’ਚ ਸੰਗੀਤਕਾਰ ਯੋ-ਵੀ ਨੇ ਪਰੋਇਆ ਹੈ।

ਪੰਜਾਬੀ ਗਾਇਕਾ ਗੁਰਲੇਜ਼ ਅਖ਼ਤਰ ਨੇ ਦਿੱਤਾ ਸਾਥ

ਗਾਇਕ ਬਿੱਲ ਸਿੰਘ ਨੇ ਦੱਸਿਆ ਕਿ  ਉਨਾਂ ਦੇ ਗੀਤ ਬਾਰੂਦ ਜਿਸ 'ਚ ਗੁਰਲੇਜ਼ ਅਖ਼ਤਰ ਨੇ ਸਾਥ ਦਿੱਤਾ ਹੈ। ਦਰਸ਼ਕਾਂ ਵੱਲੋਂ ਇਸ ਗੀਤ ਨੂੰ ਭਰਪੂਰ ਪਿਆਰ ਮਿਲ ਰਿਹਾ ਤੇ ਇਸ ਦੇ ਵਿਊਜ਼ ਯੂ-ਟਿਊਬ 'ਤੇ ਇੱਕ ਮਿਲੀਅਨ ਨੂੰ ਪਾਰ ਕਰ ਗਏ ਹਨ। ਇਸ ਤੋਂ ਪਹਿਲਾਂ ਵੀ ਬਿੱਲ ਸਿੰਘ ਕਈ ਹਿੱਟ ਗੀਤ ਦੇ ਚੁੱਕੇ ਹਨ। ਉਨ੍ਹਾਂ ਦੀਆਂ ਪਹਿਲਾਂ ਆਈਆਂ ਕੈਸੇਟਾਂ ਵਿੱਚਲੇ ਗੀਤਾਂ ‘ਸੁੱਤੀ ਪਈ ਨੂੰ ਹਿਜ਼ਕਿਆਂ ਆਇਆ’,ਯਾਦਾਂ ਤੇਰੀਆਂ’, ਕੰਧ ਉੱਤੇ ਰੱਖ ਕੈਮਰਾ’,‘ਜੁਦਾਈਅ’, ‘ਜਾਗੋ’, ਆਦਿ ਹਿੱਟ ਸੋਲੋ ਤੇ ਦੋਗਾਣੇ ਗੀਤਾਂ ਤੋਂ ਇਲਾਵਾ ਸ਼ਿੰਗਲ ਟਰੈਕ ਪੰਜਾਬੀ ਸੰਗੀਤ ਜਗਤ ਨੂੰ ਦਿੱਤੇ ਹਨ। ਉਸ ਦਾ ਇਹ ਦੋਗਾਣਾ ਬੇਵਲ ਮਿਊਜ਼ਿਕ ਦੀ ਸ਼ਾਨਦਾਰ ਪੇਸ਼ਕਸ਼ ਹੈ। ਉਨ੍ਹਾਂ ਦੱਸਿਆ ਕਿ ਗੀਤ ‘ਬਰੂਦ’ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾਂ ਮਿਲ ਰਿਹਾ ਹੈ। 

ਹੋਰ ਪੜ੍ਹੋ : Salman Khan: ਸਲਮਾਨ ਖਾਨ ਨੇ ਜੱਸੀ ਗਿੱਲ 'ਤੇ ਰੱਜ ਕੇ ਲੁਟਾਇਆ ਪਿਆਰ, ਜੱਸੀ ਨੂੰ ਚੁੰਮਦੇ ਨਜ਼ਰ ਆਏ ਭਾਈਜਾਨ, ਦੇਖੋ ਤਸਵੀਰਾਂ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Actress Priyanka Chopra ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਲੰਗਰ ਹਾਲ 'ਚ ਭਾਂਡੇ ਧੋਣ ਦੀ ਕੀਤੀ ਸੇਵਾ 
Actress Priyanka Chopra ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਲੰਗਰ ਹਾਲ 'ਚ ਭਾਂਡੇ ਧੋਣ ਦੀ ਕੀਤੀ ਸੇਵਾ 
Singer: ਮਸ਼ਹੂਰ ਗਾਇਕਾ ਦੇ ਸੰਗੀਤ ਸਫ਼ਰ 'ਤੇ ਡੂੰਘਾ ਅਸਰ, ਬਿਮਾਰੀ ਨੂੰ ਲੈ ਕੇ ਤੋੜੀ ਚੁੱਪੀ! ਬੋਲੀ-ਠੀਕ ਤਰ੍ਹਾਂ ਸੁਣ ਨਹੀਂ ਪਾ ਰਹੀ ਅਤੇ ਇਸੇ ਵਜ੍ਹਾ ਕਰਕੇ...
ਮਸ਼ਹੂਰ ਗਾਇਕਾ ਦੇ ਸੰਗੀਤ ਸਫ਼ਰ 'ਤੇ ਡੂੰਘਾ ਅਸਰ, ਬਿਮਾਰੀ ਨੂੰ ਲੈ ਕੇ ਤੋੜੀ ਚੁੱਪੀ! ਬੋਲੀ-ਠੀਕ ਤਰ੍ਹਾਂ ਸੁਣ ਨਹੀਂ ਪਾ ਰਹੀ ਅਤੇ ਇਸੇ ਵਜ੍ਹਾ ਕਰਕੇ...
Actor Sonam Kapoor : 40 ਸਾਲ ਦੀ ਉਮਰ 'ਚ ਦੂਜੀ ਵਾਰ ਮਾਂ ਬਣੀ ਅਦਾਕਾਰਾ ਸੋਨਮ ਕਪੂਰ ,ਬੇਟੇ ਨੂੰ ਦਿੱਤਾ ਜਨਮ 
Actor Sonam Kapoor : 40 ਸਾਲ ਦੀ ਉਮਰ 'ਚ ਦੂਜੀ ਵਾਰ ਮਾਂ ਬਣੀ ਅਦਾਕਾਰਾ ਸੋਨਮ ਕਪੂਰ ,ਬੇਟੇ ਨੂੰ ਦਿੱਤਾ ਜਨਮ 
Artist Death: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Artist Death: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ 'ਤੇ ਨਵਾਂ ਟੈਕਸ ਲਗਾਉਣ ਦਾ ਕੀਤਾ ਵਿਰੋਧ
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ 'ਤੇ ਨਵਾਂ ਟੈਕਸ ਲਗਾਉਣ ਦਾ ਕੀਤਾ ਵਿਰੋਧ
Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਸੂਬੇ 'ਚ ਅਚਾਨਕ ਹੋਇਆ 65 IAS ਅਧਿਕਾਰੀਆਂ ਦਾ ਤਬਾਦਲਾ...
Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਸੂਬੇ 'ਚ ਅਚਾਨਕ ਹੋਇਆ 65 IAS ਅਧਿਕਾਰੀਆਂ ਦਾ ਤਬਾਦਲਾ...
Weather Update: ਪੰਜਾਬ ਸਣੇ ਕਈ ਸੂਬਿਆਂ 'ਚ ਮੀਂਹ-ਗਰਜ ਅਤੇ ਤੇਜ਼ ਤੂਫ਼ਾਨ ਦਾ ਅਲਰਟ, 1 ਅਤੇ 2 ਅਪ੍ਰੈਲ ਨੂੰ ਵਰ੍ਹੇਗੀ ਬਾਰਿਸ਼; ਇਨ੍ਹਾਂ ਜ਼ਿਲ੍ਹਿਆਂ 'ਚ... 
ਪੰਜਾਬ ਸਣੇ ਕਈ ਸੂਬਿਆਂ 'ਚ ਮੀਂਹ-ਗਰਜ ਅਤੇ ਤੇਜ਼ ਤੂਫ਼ਾਨ ਦਾ ਅਲਰਟ, 1 ਅਤੇ 2 ਅਪ੍ਰੈਲ ਨੂੰ ਵਰ੍ਹੇਗੀ ਬਾਰਿਸ਼; ਇਨ੍ਹਾਂ ਜ਼ਿਲ੍ਹਿਆਂ 'ਚ... 
Punjab News: ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਨੇ ਮਾਰੀ ਵੱਡੀ ਬਾਜ਼ੀ; ਜਾਣੋ ਕਿੰਨੀਆਂ ਵੋਟਾਂ ਨਾਲ ਜਿੱਤੀ ਚੇਅਰਮੈਨ ਤੇ ਉਪ ਚੇਅਰਮੈਨ ਦੀ ਚੋਣ?
ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਨੇ ਮਾਰੀ ਵੱਡੀ ਬਾਜ਼ੀ; ਜਾਣੋ ਕਿੰਨੀਆਂ ਵੋਟਾਂ ਨਾਲ ਜਿੱਤੀ ਚੇਅਰਮੈਨ ਤੇ ਉਪ ਚੇਅਰਮੈਨ ਦੀ ਚੋਣ?
Iran War Lockdown : ਕੀ ਮੱਧ ਪੂਰਬ 'ਚ ਤਣਾਅ ਦੇ ਚੱਲਦੇ ਲੱਗਣ ਵਾਲਾ Lockdown ? ਵਾਇਰਲ ਨੋਟਿਸ ਦੀ ਸੱਚਾਈ ਆਈ ਸਾਹਮਣੇ
Iran War Lockdown : ਕੀ ਮੱਧ ਪੂਰਬ 'ਚ ਤਣਾਅ ਦੇ ਚੱਲਦੇ ਲੱਗਣ ਵਾਲਾ Lockdown ? ਵਾਇਰਲ ਨੋਟਿਸ ਦੀ ਸੱਚਾਈ ਆਈ ਸਾਹਮਣੇ
Indian Army: ਭਾਰਤੀ ਫ਼ੌਜ ਨੇ ਸੀਲ ਕੀਤਾ ਇਹ ਇਲਾਕਾ, ਜ਼ੋਰਦਾਰ ਧਮਾਕੇ ਤੋਂ ਬਾਅਦ ਲੋਕਾਂ 'ਚ ਫੈਲੀ ਦਹਿਸ਼ਤ; ਜਾਣੋ ਕਿਵੇਂ ਵਾਪਰਿਆ ਹਾਦਸਾ?
ਭਾਰਤੀ ਫ਼ੌਜ ਨੇ ਸੀਲ ਕੀਤਾ ਇਹ ਇਲਾਕਾ, ਜ਼ੋਰਦਾਰ ਧਮਾਕੇ ਤੋਂ ਬਾਅਦ ਲੋਕਾਂ 'ਚ ਫੈਲੀ ਦਹਿਸ਼ਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Halwara Airport ਤੋਂ 15 ਮਈ ਤੋਂ ਸ਼ੁਰੂ ਹੋਣਗੀਆਂ ਉਡਾਣਾਂ , ਫਲਾਈਟ ਦੀ ਬੁਕਿੰਗ ਸ਼ੁਰੂ ,ਜਾਣੋ ਪੂਰੀ ਜਾਣਕਾਰੀ 
Halwara Airport ਤੋਂ 15 ਮਈ ਤੋਂ ਸ਼ੁਰੂ ਹੋਣਗੀਆਂ ਉਡਾਣਾਂ , ਫਲਾਈਟ ਦੀ ਬੁਕਿੰਗ ਸ਼ੁਰੂ ,ਜਾਣੋ ਪੂਰੀ ਜਾਣਕਾਰੀ 
Chandigarh BJP Office Blast : ਚੰਡੀਗੜ੍ਹ 'ਚ BJP ਦਫ਼ਤਰ ਦੇ ਬਾਹਰ ਬਲਾਸਟ , ਮੱਚਿਆ ਹੜਕੰਪ ,ਗੱਡੀ ਦੇ ਟੁੱਟੇ ਸ਼ੀਸ਼ੇ ,ਪੜ੍ਹੋ ਪੂਰੀ ਖ਼ਬਰ 
Chandigarh BJP Office Blast : ਚੰਡੀਗੜ੍ਹ 'ਚ BJP ਦਫ਼ਤਰ ਦੇ ਬਾਹਰ ਬਲਾਸਟ , ਮੱਚਿਆ ਹੜਕੰਪ ,ਗੱਡੀ ਦੇ ਟੁੱਟੇ ਸ਼ੀਸ਼ੇ ,ਪੜ੍ਹੋ ਪੂਰੀ ਖ਼ਬਰ 
Embed widget