ਪੜਚੋਲ ਕਰੋ

Kade Kade Hasna Jarur Chahida: ਬਿੰਨੂੰ ਢਿੱਲੋਂ ਨੇ ਕੀਤਾ ਕਾਮੇਡੀ ਟੂਰ ਦਾ ਐਲਾਨ, ਲਾਫ਼ਟਰ ਦੇ ਡੋਜ਼ ਲਈ ਹੋ ਜਾਓ ਤਿਆਰ

ਸ਼ੋਅ ਬਾਰੇ ਗੱਲ ਕੀਤੀ ਜਾਏ ਤਾਂ ਇਹ ਕਾਮੇਡੀ ਸ਼ੋਅ ਜੁਲਾਈ ਦੇ ਅਖ਼ੀਰਲੇ ਹਫ਼ਤੇ ਤੋਂ ਸ਼ੁਰੂ ਹੋ ਕੇ ਅਗਸਤ ਦੇ ਪਹਿਲੇ ਹਫ਼ਤੇ ਤੱਕ ਚੱਲੇਗਾ। ਬਿੰਨੂ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ ਪੇਜ `ਤੇ ਵੀਡੀਓ ਜਾਰੀ ਕਰ ਆਪਣੇ ਫ਼ੈਨਜ਼ ਨਾਲ ਇਹ ਜਾਣਕਾਰੀ ਸ਼ੇਅਰ ਕੀਤੀ। 

ਬਿੰਨੂੰ ਢਿੱਲੋਂ ਤੇ ਜਸਵਿੰਦਰ ਭੱਲਾ ਦੀ ਜੋੜੀ ਇੱਕ ਵਾਰ ਫ਼ਿਰ ਤੋਂ ਹਾਸਿਆਂ ਦੇ ਪਟਾਕੇ ਪਾਉਣ ਜਾ ਰਹੀ ਹੈ। ਬਿੰਨੂੰ ਢਿੱਲੋਂ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਪੇਜ `ਤੇ ਕੈਨੇਡਾ `ਚ ਕਾਮੇਡੀ ਸ਼ੋਅ `ਕਦੇ ਕਦੇ ਹੱਸਣਾ ਜ਼ਰੂਰ ਚਾਹੀਦਾ` ਦਾ ਐਲਾਨ ਕੀਤਾ ਹੈ। ਜਿਸ ਵਿੱਚ ਬਿੰਨੂੰ ਢਿੱਲੋਂ ਤੇ ਜਸਵਿੰਦਰ ਭੱਲਾ ਤੋਂ ਇਲਾਵਾ ਜੱਗੀ ਧੂਰੀ ਤੇ ਰਵਿੰਦਰ ਮੰਡ ਦੇ ਨਾਲ ਹੋਰ ਵੀ ਕਈ ਕਾਮੇਡੀਅਨਜ਼ ਤੁਹਾਡਾ ਮਨੋਰੰਜਨ ਕਰਨਗੇ। 

View this post on Instagram
 
A post shared by Binnu Dhillon (@binnudhillons)

ਸ਼ੋਅ ਬਾਰੇ ਗੱਲ ਕੀਤੀ ਜਾਏ ਤਾਂ ਇਹ ਕਾਮੇਡੀ ਸ਼ੋਅ ਜੁਲਾਈ ਦੇ ਅਖ਼ੀਰਲੇ ਹਫ਼ਤੇ ਤੋਂ ਸ਼ੁਰੂ ਹੋ ਕੇ ਅਗਸਤ ਦੇ ਪਹਿਲੇ ਹਫ਼ਤੇ ਤੱਕ ਚੱਲੇਗਾ। ਬਿੰਨੂ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ ਪੇਜ `ਤੇ ਵੀਡੀਓ ਜਾਰੀ ਕਰ ਆਪਣੇ ਫ਼ੈਨਜ਼ ਨਾਲ ਇਹ ਜਾਣਕਾਰੀ ਸ਼ੇਅਰ ਕੀਤੀ। 

ਦਸ ਦਈਏ ਕਿ ਬਿੰਨੂੰ ਢਿੱਲੋਂ ਲੰਮੇ ਸਮੇਂ ਬਾਅਦ ਕੈਨੇਡਾ `ਚ ਕਾਮੇਡੀ ਸ਼ੋਅ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾਂ ਢਿੱਲੋਂ ਤੇ ਜਸਵਿੰਦਰ ਭੱਲਾ 4 ਸਾਲ ਪਹਿਲਾਂ ਯਾਨਿ 2018 ਵਿੱਚ ਕੈਨੇਡਾ ਟੂਰ `ਤੇ ਇਕੱਠੇ ਨਜ਼ਰ ਆਏ ਸਨ। ਇਨ੍ਹਾਂ ਨੇ ਕੈਨੇਡਾ `ਚ ਐਨਆਰਆਈ: ਨਹੀਂ ਰਹਿਣਾ ਇੰਡੀਆ ਕਾਮੇਡੀ ਸ਼ੋਅ ਕੀਤਾ ਸੀ, ਜਿਸ ਨੂੰ ਦਰਸ਼ਕਾਂ ਦਾ ਭਰਪੂਰ ਪਿਆਰ ਮਿਲਿਆ ਸੀ। 

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget