ਪੜਚੋਲ ਕਰੋ

Jeonde Raho Bhoot Ji: ਬਿੰਨੂ ਢਿੱਲੋਂ ਦੀ 'ਜੀਂਉਂਦੇ ਰਹੋ ਭੂਤ ਜੀ' ਫਲੋਰ 'ਤੇ, ਜਾਣੋ ਕਦੋਂ ਹੋ ਰਹੀ ਰਿਲੀਜ਼

ਇਹ ਇੱਕ ਹੌਰਰ-ਕਾਮੇਡੀ ਫਿਲਮ ਹੈ ਤੇ ਅਗਲੇ ਸਾਲ 11 ਜੂਨ ਨੂੰ ਰਿਲੀਜ਼ ਹੋਵੇਗੀ।

ਚੰਡੀਗੜ੍ਹ: ਕੁਝ ਦਿਨ ਪਹਿਲਾਂ ਹੀ ਬਿੰਨੂ ਢਿੱਲੋਂ ਦੇ 'ਜੀਂਉਂਦੇ ਰਹੋ ਭੂਤ ਜੀ’ ਦਾ ਇੱਕ ਮੋਸ਼ਨ ਪੋਸਟਰ ਸਾਹਮਣੇ ਆਇਆ ਸੀ ਤੇ ਅੱਜ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਹੋ ਗਈ ਹੈ। ਇਸ ਦੀ ਜਾਣਕਾਰੀ ਬਿਨੂੰ ਢਿੱਲੋਂ ਨੇ ਖ਼ੁਦ ਫਿਲਮ ਦੇ ਨਿਰਦੇਸ਼ਕ ਸਮੀਪ ਕੰਗ ਦੀ ਕਲੈਪਬੋਰਡ ਫੜੀ ਹੋਈ ਤਸਵੀਰ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਸ਼ੇਅਰ ਕਰਕੇ ਸਾਂਝੀ ਕੀਤੀ।
View this post on Instagram
 
Motion poster Jeonde Raho Bhoot Ji 🙏 @smeepkang

A post shared by Binnu Dhillon (@binnudhillons) on

ਦੱਸ ਦਈਏ ਕਿ ਕਲੈੱਪ ਬੋਰਡ ਨੇ ਅੱਜ ਦੀ ਤਾਰੀਖ ਦੇ ਨਾਲ-ਨਾਲ ਲਿਖਿਆ ਹੈ ‘ਮਹੂਰਤ ਸ਼ਾਟ’। ਇਸ ਨੂੰ ਬਿੰਨੂ ਢਿੱਲੋਂ ਨੇ ਪੋਸਟ ਕਰਦਿਆਂ ਲਿਖਿਆ - “Jeonde Raho Smeep Ji... oh sorry Bhoot Ji... @smeepkang”
View this post on Instagram
 
Jeonde Raho Smeep Ji... oh sorry Bhoot Ji... @smeepkang

A post shared by Binnu Dhillon (@binnudhillons) on

ਜਿਵੇਂ ਕਿ ਇਸ ਦੇ ਟਾਈਟਲ ਤੋਂ ਪਤਾ ਲੱਗ ਰਿਹਾ ਹੈ ਇਹ ਫਿਲਮ ਇੱਕ ਹੌਰਰ-ਕਾਮੇਡੀ ਹੋਏਗੀ। ਫਿਲਮ ਦੀ ਇਸ ਸ਼੍ਰੇਣੀ ਦੀਆਂ ਫਿਲਮਾਂ ਨੂੰ ਨਿਰਮਾਤਾਵਾਂ ਨੇ ਜ਼ਿਆਦਾ ਨਹੀਂ ਫਰੋਲਿਆ, ਜਿਸ ਕਰਕੇ ਦਰਸ਼ਕ ਫਿਲਮ ਲਈ ਉਤਸ਼ਾਹਤ ਹਨ। ਕ੍ਰੈਡਿਟ ਦੀ ਗੱਲ ਕਰੀਏ ਤਾਂ ਬਿੱਨੂੰ ਢਿੱਲੋਂ ਦੇ ਨਾਲ ਇਸ ਫਿਲਮ ਵਿੱਚ ਭਾਵਨਾ ਸ਼ਰਮਾ, ਦਿਲਾਵਰ ਸਿੱਧੂ, ਤਰਸੇਮ ਪਾਲ, ਮਹਾਵੀਰ ਭੁੱਲਰ, ਅਰਸ਼ ਕਾਹਲੋਂ, ਪਰਮਿੰਦਰ ਗਿੱਲ ਤੇ ਸਦੀਪ ਕੰਗ ਵੀ ਹਨ। ਇਸ ਤੋਂ ਇਲਾਵਾ ਇਹ ਫਿਲਮ 11 ਜੂਨ ਨੂੰ ਰਿਲੀਜ਼ ਹੋਣੀ ਹੈ। ਇਸ ਫਿਲਮ ਨੂੰ ਬਲਵਿੰਦਰ ਕੌਰ ਕਾਹਲੋਂ ਤੇ ਸਵੀਪ ਕੰਗ ਵੱਲੋਂ ਪ੍ਰੋਡਿਊਸ ਕੀਤਾ ਜਾ ਰਿਹਾ ਹੈ। ਵੈਲੇਨਟਾਈਨ ਤੇ ਰਿਲੀਜ਼ ਹੋਵੇਗੀ ਫਿਲਮ 'ਪਾਣੀ 'ਚ ਮਧਾਣੀ' ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰ ਦੇ ਬੰਗਲੇ ਉੱਤੇ ਚੱਲਿਆ ਬੁਲਡੋਜ਼ਰ; ਜਾਣੋ ਪੂਰਾ ਮਾਮਲਾ...
Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰ ਦੇ ਬੰਗਲੇ ਉੱਤੇ ਚੱਲਿਆ ਬੁਲਡੋਜ਼ਰ; ਜਾਣੋ ਪੂਰਾ ਮਾਮਲਾ...
Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Imran Khan News: ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
Embed widget