ਪੜਚੋਲ ਕਰੋ

Binnu Dhillon: ਬਿਨੂੰ ਢਿੱਲੋਂ ਜਿੰਮ 'ਚ ਵਰਕਆਊਟ ਕਰਦੇ ਆਏ ਨਜ਼ਰ, ਐਕਟਰ ਵੀਡੀਓ ਸ਼ੇਅਰ ਕਰ ਬੋਲੇ- 'ਮੇਹਨਤ ਦਾ ਫਲ ਜ਼ਰੂਰ ਮਿਲਦਾ...'

Binnu Dhillon Video: ਬਿਨੂੰ ਢਿੱਲੋਂ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਜਿੰੰਮ 'ਚ ਖੂਬ ਵਰਕਆਊਟ ਕਰਦੇ ਨਜ਼ਰ ਆ ਰਹੇ ਹਨ। ਵੀਡੀਓ 'ਚ ਬਿਨੂੰ ਨੂੰ ਟਰੈੱਡਮਿਲ 'ਤੇ ਭੱਜਦੇ ਦੇਖਿਆ ਜਾ ਸਕਦਾ ਹੈ।

Binnu Dhillon Workout Video: ਬਿਨੂੰ ਢਿੱਲੋਂ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰਾਂ ਵਿੱਚੋਂ ਇੱਕ ਹਨ। ਬਿਨੂੰ ਨੂੰ ਉਨ੍ਹਾਂ ਦੀ ਜ਼ਬਰਦਸਤ ਕਾਮਿਕ ਟਾਈਮਿੰਗ ਤੇ ਕਮਾਲ ਦੇ ਟੈਲੇਂਟ ਕਰਕੇ ਜਾਣਿਆ ਜਾਂਦਾ ਹੈ। ਬਿਨੂੰ ਢਿੱਲੋਂ ਹਾਲ ਹੀ 'ਚ 'ਕੈਰੀ ਆਨ ਜੱਟਾ 3' 'ਚ ਨਜ਼ਰ ਆਂਏ ਸੀ। ਉਨ੍ਹਾਂ ਨੇ ਆਪਣੀ ਦਮਦਾਰ ਐਕਟਿੰਗ ਤੇ ਕਾਮੇਡੀ ਨਾਲ ਸਭ ਦਾ ਦਿਲ ਜਿੱਤ ਲਿਆ ਸੀ। ਪਰ ਫਿਲਹਾਲ ਬਿਨੂੰ ਦੀ ਇੱਕ ਸੋਸ਼ਲ ਮੀਡੀਆ ਪੋਸਟ ਸਭ ਦਾ ਦਿਲ ਜਿੱਤ ਰਹੀ ਹੈ।

ਇਹ ਵੀ ਪੜ੍ਹੋ: ਸਲਮਾਨ ਖਾਨ ਨੂੰ ਇਸ ਚੀਜ਼ ਤੋਂ ਲੱਗਦਾ ਹੈ ਸਭ ਤੋਂ ਜ਼ਿਆਦਾ ਡਰ, ਭਾਈਜਾਨ ਨੇ ਖੁਦ ਕੀਤਾ ਖੁਲਾਸਾ, 'ਜੋ ਲੋਕ ਮੈਨੂੰ ਪਿਆਰ...'

ਬਿਨੂੰ ਢਿੱਲੋਂ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਜਿੰੰਮ 'ਚ ਖੂਬ ਵਰਕਆਊਟ ਕਰਦੇ ਨਜ਼ਰ ਆ ਰਹੇ ਹਨ। ਵੀਡੀਓ 'ਚ ਬਿਨੂੰ ਨੂੰ ਟਰੈੱਡਮਿਲ 'ਤੇ ਭੱਜਦੇ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਨਾਲ ਉਹ ਜਿੰਮ ਖੂਬ ਪਸੀਨਾ ਵਹਾਉਂਦੇ ਨਜ਼ਰ ਆ ਰਹੇ ਹਨ। ਇਸ ਤੋਂ ਪਹਿਲਾਂ ਵੀ ਬਿਨੂੰ ਨੇ ਕਈ ਵਾਰ ਜਿੰਮ ਤੋਂ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕੀਤੇ ਹਨ, ਜਿਨ੍ਹਾਂ ਨੂੰ ਦੇਖ ਕੇ ਇਹ ਪਤਾ ਲੱਗਦਾ ਹੈ ਕਿ ਐਕਟਰ ਫਿਟਨੈੱਸ ਫਰੀਕ ਹੈ। ਇਸ ਨਵੇਂ ਵੀਡੀਓ ਨੂੰ ਸ਼ੇਅਰ ਕਰਦਿਆਂ ਬਿਨੂੰ ਨੇ ਕੈਪਸ਼ਨ 'ਚ ਲਿਿਖਿਆ, 'ਮੇਹਨਤ ਦਾ ਫਲ ਜ਼ਰੂਰ ਮਿਲਦਾ ਹੈ।' ਦੇਖੋ ਇਹ ਵੀਡੀਓ:

View this post on Instagram
 
A post shared by Binnu Dhillon (@binnudhillons)

ਕਾਬਿਲੇਗ਼ੌਰ ਹੈ ਕਿ ਬਿਨੂੰ ਢਿੱਲੋਂ ਸੋਸ਼ਲ ਮੀਡੀਆ 'ਤੇ ਜ਼ਿਆਦਾ ਐਕਟਿਵ ਰਹਿਣਾ ਪਸੰਦ ਨਹੀਂ ਕਰਦੇ, ਪਰ ਉਹ ਸਮੇਂ ਸਮੇਂ 'ਤੇ ਆਪਣੇ ਫੈਨਜ਼ ਦੇ ਨਾਲ ਖੁਦ ਨਾਲ ਜੁੜੇ ਅਪਡੇਟਸ ਸਾਂਝੇ ਕਰਦੇ ਰਹਿੰਦੇ ਹਨ। ਬਿਨੂੰ ਢਿੱਲੋਂ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਹਾਲ ਹੀ 'ਚ 'ਕੈਰੀ ਆਨ ਜੱਟਾ 3' ਤੇ 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' ਵਰਗੀਆਂ ਫਿਲਮਾਂ 'ਚ ਨਜ਼ਰ ਆਏ ਸੀ। 

ਇਹ ਵੀ ਪੜ੍ਹੋ: ਜਦੋਂ ਇੱਕ ਊਟ ਦੀ ਵਜ੍ਹਾ ਕਰਕੇ ਬੁਰੀ ਭੜਕ ਗਏ ਸੀ ਸੁਨੀਲ ਦੱਤ, ਤੁਰੰਤ ਬੰਦ ਕਰ ਦਿੱਤੀ ਸੀ ਫਿਲਮ ਦੀ ਸ਼ੂਟਿੰਗ, ਪੜ੍ਹੋ 50 ਸਾਲ ਪੁਰਾਣਾ ਕਿੱਸਾ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget