ਪੜਚੋਲ ਕਰੋ

ਲੌਕਡਾਊਨ ਤੋਂ ਬਾਅਦ ਸਿਨੇਮਾਂ ਘਰਾਂ 'ਚ ਦਿਖੇਗੀ ਪੀਐਮ ਮੋਦੀ ਦੀ ਬਾਇਓਪਿਕ

ਧਾਨ ਮੰਤਰੀ ਨਰਿੰਦਰ ਮੋਦੀ ਦੀ ਬਾਇਓਪਿਕ ਦੇ ਪ੍ਰੋਡਿਊਸਰ ਸਿਨੇਮਾਘਰ ਖੁੱਲ੍ਹਣ ਤੋਂ ਬਾਅਦ ਦੁਬਾਰਾ ਫਿਲਮ ਨੂੰ ਰਿਲੀਜ਼ ਕਰਨ ਦੀ ਪਲਾਨਿੰਗ ਕਰ ਰਹੇ ਹਨ। ਵਿਵੇਕ ਓਬਰਾਏ ਦੀ ਲੀਡ 'ਚ ਬਣਾਈ ਗਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਂਅ ਦੀ ਇਹ ਫਿਲਮ 24 ਮਈ, 2019 ਨੂੰ ਰਿਲੀਜ਼ ਹੋਈ ਸੀ।

ਮੁੰਬਈ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਾਇਓਪਿਕ ਦੇ ਪ੍ਰੋਡਿਊਸਰ ਸਿਨੇਮਾਘਰ ਖੁੱਲ੍ਹਣ ਤੋਂ ਬਾਅਦ ਦੁਬਾਰਾ ਫਿਲਮ ਨੂੰ ਰਿਲੀਜ਼ ਕਰਨ ਦੀ ਪਲਾਨਿੰਗ ਕਰ ਰਹੇ ਹਨ। ਵਿਵੇਕ ਆਨੰਦ ਓਬਰਾਏ ਦੀ ਲੀਡ 'ਚ ਬਣਾਈ ਗਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਂਅ ਦੀ ਇਹ ਫਿਲਮ 24 ਮਈ, 2019 ਨੂੰ ਰਿਲੀਜ਼ ਹੋਈ ਸੀ।

ਉਸ ਸਾਲ ਦੇਸ਼ ਵਿੱਚ ਚੋਣਾਂ ਦੌਰਾਨ ਫਿਲਮ ਨੂੰ ਕਈ ਵਿਵਾਦਾਂ ਦਾ ਸਾਹਮਣਾ ਕਰਨਾ ਪਿਆ ਸੀ। ਫਿਲਮ ਦੇ ਪ੍ਰੋਡਿਊਸਰ ਸੰਦੀਪ ਸਿੰਘ ਦਾ ਕਹਿਣਾ ਹੈ ਕਿ , “ਉਸ ਸਮੇਂ ਹੋਏ ਵਿਵਾਦਾਂ ਨੇ ਫਿਲਮ ਦੀ ਬਾਕਸ-ਆਫਿਸ ਤੇ ਪਰਫਾਰਮੈਂਸ ਨੂੰ ਕਾਫ਼ੀ ਹੱਦ ਤੱਕ ਹਿੱਟ (ਨੁਕਸਾਨ) ਕੀਤਾ ਸੀ। ਹੁਣ ਜਦੋਂ ਥੀਏਟਰ ਦੁਬਾਰਾ ਖੁੱਲ੍ਹਣਗੇ, ਤਾਂ ਮੈਂ ਸੋਚਿਆ ਇਹ ਸਾਡੀ ਟੀਮ ਲਈ ਇਕ ਜਿੱਤ ਹੋਵੇਗੀ। ਕਿਉਂਕਿ ਇਸ ਫਿਲਮ ਨੂੰ ਓਟੀਟੀ ਜਾਂ ਟੀਵੀ ਟੈਲੀਕਾਸਟ ਵੀ ਨਹੀਂ ਮਿਲੇ, ਤੇ ਦੁਬਾਰਾ ਸਿਨੇਮਾ ਘਰ 'ਚ ਰਿਲੀਜ਼ ਕਰਾਂਗੇ।

ਚੀਨ ਦਾ ਦਾਅਵਾ: ਪਿਛਲੇ ਸਾਲ ਹੀ ਕਈ ਥਾਵਾਂ 'ਤੇ ਫੈਲ ਚੁੱਕਾ ਸੀ ਕੋਰੋਨਾ, ਸਭ ਤੋਂ ਪਹਿਲਾਂ ਦਿੱਤੀ ਜਾਣਕਾਰੀ

ਉਨ੍ਹਾਂ ਕਿਹਾ ਬੇਸ਼ੱਕ ਲੋਕ ਹਾਲੇ ਵੀ ਆਪਣੇ ਘਰਾਂ ਵਿੱਚੋਂ ਨਹੀਂ ਨਿਕਲ ਰਹੇ। ਪਰ ਮਾਲ ਅਤੇ ਰੈਸਟੋਰੈਂਟ ਚੰਗੀ ਗਿਣਤੀ ਵਿਚ ਖੁੱਲ੍ਹ ਗਏ ਹਨ। ਮੈਨੂੰ ਉਮੀਦ ਹੈ ਕਿ ਲੋਕ ਸਹੀ ਸਾਵਧਾਨੀ ਵਰਤਣਗੇ ਅਤੇ ਇਕ ਦੂਜੇ ਦਾ ਸਾਥ ਦੇਣਗੇ।

ਖੇਤੀ ਬਿੱਲਾਂ 'ਤੇ ਕੈਪਟਨ ਦੇ ਸੁਖਬੀਰ ਬਾਦਲ ਨੂੰ ਤਿੰਨ ਸਵਾਲ

ਦਿੱਲੀ ਹਾਈਕੋਰਟ ਵੱਲੋਂ ਹਵਾਰਾ ਦੇ ਕੇਸਾਂ ਦਾ ਰਿਕਾਰਡ ਤਿਆਰ ਕਰਨ ਦੇ ਆਦੇਸ਼

ਦੇਸ਼ ਭਰ ਦੇ ਸਿਨੇਮਾ ਜਲਦੀ ਹੀ ਆਪਣੇ ਗਾਹਕਾਂ ਲਈ ਦਰਵਾਜ਼ੇ ਖੋਲ੍ਹਣ ਦੀ ਤਿਆਰੀ ਕਰ ਰਹੇ ਹਨ। ਜਦ ਕਿ ਕਈ ਫਿਲਮਾਂ, ਜੋ ਕਿ ਪਿਛਲੇ ਮਹੀਨਿਆਂ ਵਿੱਚ ਥੀਏਟਰਾਂ ਵਿੱਚ ਹਿੱਟ ਹੋਣ ਵਾਲੀਆਂ ਸੀ , ਉਹ ਸਭ ਡਿਜ਼ੀਟਲ ਪਲੇਟਫਾਰਮ ਤੇ ਪਹੁੰਚੀਆਂ ਤੇ ਕੁਝ ਫਿਲਮਾਂ ਦੀ ਰਿਲੀਜ਼ਿੰਗ ਤਾਰੀਖਾਂ ਨੂੰ ਅੱਗੇ ਵਧਾਇਆ ਗਿਆ।

ਵਜ਼ੀਫਾ ਘੋਟਾਲੇ ਖਿਲਾਫ ਸੰਤ ਸਮਾਜ ਸੰਘਰਸ਼ ਕਮੇਟੀ ਵੱਲੋਂ ਅੱਜ ਪੰਜਾਬ ਭਰ 'ਚ ਚੱਕਾ ਜਾਮ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Cricketer Arshdeep Singh: ਕ੍ਰਿਕਟਰ ਅਰਸ਼ਦੀਪ ਸਿੰਘ ਨੇ ਗਰਲਫ੍ਰੈਂਡ ਨਾਲ ਮੰਗਣੀ ਕਰਵਾਈ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ...
ਕ੍ਰਿਕਟਰ ਅਰਸ਼ਦੀਪ ਸਿੰਘ ਨੇ ਗਰਲਫ੍ਰੈਂਡ ਨਾਲ ਮੰਗਣੀ ਕਰਵਾਈ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ...
Punjabi Artist: ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
ਮਸ਼ਹੂਰ ਅਦਾਕਾਰ ਰਣਵੀਰ ਸਿੰਘ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਨਾਨਾ ਦਾ ਹੋਇਆ ਦੇਹਾਂਤ; ਇੰਡਸਟਰੀ 'ਚ ਸੋਗ ਦੀ ਲਹਿਰ
ਮਸ਼ਹੂਰ ਅਦਾਕਾਰ ਰਣਵੀਰ ਸਿੰਘ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਨਾਨਾ ਦਾ ਹੋਇਆ ਦੇਹਾਂਤ; ਇੰਡਸਟਰੀ 'ਚ ਸੋਗ ਦੀ ਲਹਿਰ
Singer Passes Away: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਭਰੀ ਜਵਾਨੀ 'ਚ ਮੌਤ, ਭਿਆਨਕ ਹਾਦਸੇ 'ਚ ਨਿਕਲੀ ਜਾਨ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਭਰੀ ਜਵਾਨੀ 'ਚ ਮੌਤ, ਭਿਆਨਕ ਹਾਦਸੇ 'ਚ ਨਿਕਲੀ ਜਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Artist: ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
Big News: ਵੱਡੀ ਵਾਰਦਾਤ, ਸ਼ੋਅਰੂਮ ਮੈਨੇਜਰ ਦਾ ਗੋਲੀ ਮਾਰ ਕਤਲ, ਕੱਲ੍ਹ ਖੋਲ੍ਹਿਆ ਸੀ ਨਵਾਂ ਸ਼ੋਅਰੂਮ...
Big News: ਵੱਡੀ ਵਾਰਦਾਤ, ਸ਼ੋਅਰੂਮ ਮੈਨੇਜਰ ਦਾ ਗੋਲੀ ਮਾਰ ਕਤਲ, ਕੱਲ੍ਹ ਖੋਲ੍ਹਿਆ ਸੀ ਨਵਾਂ ਸ਼ੋਅਰੂਮ...
Political News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਭਾਜਪਾ 'ਚ ਹੋਏਗਾ ਸ਼ਾਮਲ, ਸੰਸਦ ਮੈਂਬਰ ਦੇ ਕਰੀਬੀ...
Political News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਭਾਜਪਾ 'ਚ ਹੋਏਗਾ ਸ਼ਾਮਲ, ਸੰਸਦ ਮੈਂਬਰ ਦੇ ਕਰੀਬੀ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
Embed widget