ਪੜਚੋਲ ਕਰੋ

Bipasha Basu: ਬਿਪਾਸ਼ਾ ਬਾਸੂ ਨੇ ਆਪਣੀ ਧੀ ਦੇਵੀ ਲਈ ਖਰੀਦੀ 92 ਲੱਖ ਦੀ ਔਡੀ, ਬੋਲੀ- 'ਦੇਵੀ ਦੀ ਨਵੀਂ ਸਵਾਰੀ'

Bipasha Basu Karan Singh Grover Car: ਬਾਲੀਵੁੱਡ ਅਦਾਕਾਰਾ ਬਿਪਾਸ਼ਾ ਬਾਸੂ ਅਤੇ ਉਨ੍ਹਾਂ ਦੇ ਪਤੀ ਕਰਨ ਸਿੰਘ ਗਰੋਵਰ ਨੇ ਆਪਣੀ ਪਿਆਰੀ ਦੇਵੀ ਲਈ ਨਵੀਂ ਕਾਰ ਖਰੀਦੀ ਹੈ। ਜਿਸ ਦੀ ਵੀਡੀਓ ਅਦਾਕਾਰਾ ਨੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ।

Bipasha Basu New Car: ਬਿਪਾਸ਼ਾ ਬਾਸੂ ਇਨ੍ਹੀਂ ਦਿਨੀਂ ਐਕਟਿੰਗ ਤੋਂ ਦੂਰ ਹੈ। ਪਰ ਅਦਾਕਾਰਾ ਸੋਸ਼ਲ ਮੀਡੀਆ ਰਾਹੀਂ ਹਰ ਪਲ ਆਪਣੇ ਪ੍ਰਸ਼ੰਸਕਾਂ ਨਾਲ ਜੁੜੀ ਰਹਿੰਦੀ ਹੈ। ਹਾਲ ਹੀ ਵਿੱਚ, ਅਭਿਨੇਤਰੀ ਨੇ ਆਪਣੀ ਕਾਰ ਕਲੈਕਸ਼ਨ ਵਿੱਚ ਇੱਕ ਨਵੀਂ ਔਡੀ Q7 ਸ਼ਾਮਲ ਕੀਤੀ ਹੈ। ਇਸ ਦੀ ਇੱਕ ਵੀਡੀਓ ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਵੀਡੀਓ 'ਚ ਬਿਪਾਸ਼ਾ ਅਤੇ ਕਰਨ ਆਪਣੀ ਨਵੀਂ ਕਾਰ ਲੈ ਕੇ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਪ੍ਰਸ਼ੰਸਕ ਵੀ ਇਸ ਜੋੜੇ ਦੇ ਇਸ ਵੀਡੀਓ 'ਤੇ ਕਾਫੀ ਪਿਆਰ ਦੀ ਵਰਖਾ ਕਰ ਰਹੇ ਹਨ।

ਇਹ ਵੀ ਪੜ੍ਹੋ: ਨਸੀਰੂਦੀਨ ਸ਼ਾਹ ਨੇ ਕੇਂਦਰ 'ਤੇ ਕੱਸੇ ਤਿੱਖੇ ਤੰਜ, ਬੋਲੇ- 'ਮੁਸਲਮਾਨਾਂ ਖਿਲਾਫ ਨਫਰਤ ਫੈਲਾਉਣ ਲਈ ਸਿਨੇਮਾ ਦਾ ਇਸਤੇਮਾਲ ਕਰ ਰਹੀ ਸਰਕਾਰ'

ਧੀ ਦੇਵੀ ਲਈ ਬਿਪਾਸ਼ਾ-ਕਰਨ ਨੇ ਖਰੀਦੀ ਨਵੀਂ ਕਾਰ
ਬਿਪਾਸ਼ਾ ਬਾਸੂ ਨੇ ਆਪਣੀ ਨਵੀਂ ਕਾਰ ਦੀ ਇਹ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਜਿਸ ਵਿੱਚ ਉਹ ਆਪਣੇ ਪਤੀ ਕਰਨ ਸਿੰਘ ਗਰੋਵਰ ਨਾਲ ਔਡੀ Q7 ਦੀ ਡਿਲੀਵਰੀ ਲੈਂਦੀ ਨਜ਼ਰ ਆ ਰਹੀ ਹੈ। ਕਾਰ ਲੈਣ ਤੋਂ ਪਹਿਲਾਂ ਇਸ ਜੋੜੇ ਨੇ ਕੇਕ ਕੱਟ ਕੇ ਜਸ਼ਨ ਵੀ ਮਨਾਇਆ। ਇਸ ਵੀਡੀਓ 'ਚ ਬਿਪਾਸ਼ਾ ਨੇ ਵਾਈਟ ਅਤੇ ਬਲੈਕ ਲਾਈਨਿੰਗ ਸ਼ਰਟ ਦੇ ਨਾਲ ਸਫੈਦ ਜੀਨਸ ਪਹਿਨੀ ਹੋਈ ਹੈ। ਅਦਾਕਾਰਾ ਨੇ ਆਪਣੇ ਵਾਲ ਖੁੱਲ੍ਹੇ ਰੱਖੇ ਹਨ ਅਤੇ ਉਸ ਦੇ ਚਿਹਰੇ 'ਤੇ ਮਿਲੀਅਨ ਡਾਲਰ ਦੀ ਮੁਸਕਰਾਹਟ ਹੈ। ਜਦਕਿ ਕਰਨ ਵੀਡੀਓ 'ਚ ਕੈਜ਼ੂਅਲ ਲੁੱਕ 'ਚ ਨਜ਼ਰ ਆ ਰਹੇ ਹਨ।

View this post on Instagram
 
A post shared by Bipasha Basu (@bipashabasu)

ਅਦਾਕਾਰਾ ਦੀ ਵੀਡੀਓ 'ਤੇ ਪ੍ਰਸ਼ੰਸਕ ਕਰ ਰਹੇ ਪਿਆਰ ਦੀ ਵਰਖਾ
ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਬਿਪਾਸ਼ਾ ਨੇ ਲਿਖਿਆ- 'ਦੇਵੀ ਦੀ ਨਵੀਂ ਸਵਾਰੀ... ਦੁਰਗਾ ਦੁਰਗਾ... ਬਿਪਾਸ਼ਾ ਦੇ ਇਸ ਵੀਡੀਓ 'ਤੇ ਉਨ੍ਹਾਂ ਦੇ ਪ੍ਰਸ਼ੰਸਕ ਕਮੈਂਟਸ ਰਾਹੀਂ ਅਦਾਕਾਰਾ ਨੂੰ ਵਧਾਈ ਦਿੰਦੇ ਨਜ਼ਰ ਆ ਰਹੇ ਹਨ। ਵੀਡੀਓ ਨੂੰ ਕੁਝ ਹੀ ਸਮੇਂ 'ਚ ਹਜ਼ਾਰਾਂ ਲਾਈਕਸ ਮਿਲ ਚੁੱਕੇ ਹਨ। ਦੱਸ ਦੇਈਏ ਕਿ ਬਿਪਾਸ਼ਾ ਦੀ ਇਸ ਲਗਜ਼ਰੀ ਕਾਰ ਦੀ ਕੀਮਤ ਕਰੀਬ 92 ਲੱਖ ਰੁਪਏ ਹੈ।

ਬੇਟੀ ਦੇ ਜਨਮ ਦੇ 6 ਮਹੀਨੇ ਬਾਅਦ ਅਦਾਕਾਰਾ ਵਰਕਆਊਟ ਕਰਦੀ ਆਈ ਨਜ਼ਰ
ਇਸ ਤੋਂ ਪਹਿਲਾਂ ਬੇਟੀ ਦੇ ਜਨਮ ਦੇ 6 ਮਹੀਨੇ ਬਾਅਦ ਹੀ ਬਿਪਾਸ਼ਾ ਜਿਮ 'ਚ ਪਸੀਨਾ ਵਹਾਉਂਦੀ ਨਜ਼ਰ ਆਈ ਸੀ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਕੈਪਸ਼ਨ 'ਚ ਲਿਖਿਆ- 'ਮਾਂ ਕਦੇ ਹਾਰ ਨਹੀਂ ਮੰਨਦੀ... ਮੈਂ ਫਿਰ ਤੋਂ ਆਪਣਾ ਮਜ਼ਬੂਤ ​​ਵਰਜ਼ਨ ਬਣ ਰਹੀ ਹਾਂ...'

ਇਹ ਵੀ ਪੜ੍ਹੋ: 'ਤੁਹਾਨੂੰ ਕਿਹੜਾ ਪੰਜਾਬੀ ਗਾਣਾ ਸਭ ਤੋਂ ਵੱਧ ਪਸੰਦ ਹੈ', ਵਰੁਣ ਧਵਨ ਦਾ ਜਵਾਬ ਜਿੱਤ ਲਵੇਗਾ ਦਿਲ, ਦੇਖੋ ਵੀਡੀਓ

ਟਾਪ ਹੈਡਲਾਈਨ

Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget