ਪੜਚੋਲ ਕਰੋ

ਪ੍ਰੈਗਨੈਂਸੀ ਦੇ ਐਲਾਨ ਤੋਂ ਬਾਅਦ ਬਿਪਾਸ਼ਾ ਬਾਸੂ ਨੇ ਸ਼ੇਅਰ ਕੀਤਾ ਵੀਡੀਓ, ਕਿਊਟ ਅੰਦਾਜ਼ ਫ਼ੈਨਜ਼ ਨੂੰ ਆਇਆ ਪਸੰਦ

Bipasha Basu Video: ਬੀਤੇ ਦਿਨ ਅਦਾਕਾਰਾ ਬਿਪਾਸ਼ਾ ਬਾਸੂ ਨੇ ਦੋ ਤਸਵੀਰਾਂ ਰਾਹੀਂ ਪ੍ਰਸ਼ੰਸਕਾਂ ਨੂੰ ਆਪਣੀ ਪ੍ਰੈਗਨੈਂਸੀ ਦੀ ਜਾਣਕਾਰੀ ਦਿੱਤੀ ਸੀ। ਹੁਣ ਪਹਿਲੀ ਵਾਰ ਅਦਾਕਾਰਾ ਨੇ ਇੱਕ ਕਿਊਟ ਵੀਡੀਓ ਰਾਹੀਂ ਆਪਣੇ ਬੇਬੀ ਬੰਪ ਦਾ ਜਲਵਾ ਦਿਖਾਇਆ ਹੈ।

Bipasha Basu Pregnant: ਅਦਾਕਾਰਾ ਬਿਪਾਸ਼ਾ ਬਾਸੂ ਦੇ ਪ੍ਰੈਗਨੈਂਸੀ ਨੂੰ ਲੈ ਕੇ ਕਈ ਦਿਨਾਂ ਤੋਂ ਚਰਚਾ ਚੱਲ ਰਹੀ ਸੀ, ਪਰ ਆਖਰਕਾਰ ਹਸੀਨਾ ਨੇ ਖੁਦ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਹੈ। ਉਨ੍ਹਾਂ ਨੇ ਆਪਣੇ ਪਤੀ ਕਰਨ ਸਿੰਘ ਗਰੋਵਰ ਨਾਲ ਮੈਟਰਨਿਟੀ ਫੋਟੋਸ਼ੂਟ ਕਰਵਾਇਆ ਹੈ, ਜਿਸ 'ਚ ਉਨ੍ਹਾਂ ਦਾ ਬੇਬੀ ਬੰਪ ਸਾਫ ਨਜ਼ਰ ਆ ਰਿਹਾ ਹੈ। ਹੁਣ ਅਦਾਕਾਰਾ ਦੇ ਬੇਬੀ ਬੰਪ ਦੀ ਇੱਕ ਤਸਵੀਰ ਵੀ ਕਾਫੀ ਵਾਇਰਲ ਹੋ ਰਹੀ ਹੈ।

ਬਿਪਾਸ਼ਾ ਬਾਸੂ ਨੇ ਆਪਣੀ ਪ੍ਰੈਗਨੈਂਸੀ ਦੀ ਖਬਰ ਦੇ ਕੇ ਪ੍ਰਸ਼ੰਸਕਾਂ ਨੂੰ ਖੁਸ਼ ਕਰ ਦਿੱਤਾ ਸੀ। ਇਸ ਦੇ ਨਾਲ ਹੀ ਹੁਣ ਅਦਾਕਾਰਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਹਾਵੀ ਹੈ। ਪ੍ਰੈਗਨੈਂਸੀ ਦੇ ਐਲਾਨ ਤੋਂ ਬਾਅਦ ਪਹਿਲੀ ਵਾਰ ਬਿਪਾਸ਼ਾ ਨੇ ਆਪਣਾ ਇੱਕ ਵੀਡੀਓ ਸ਼ੇਅਰ ਕੀਤਾ ਹੈ। ਇਸ 'ਚ ਉਹ ਕਾਲੇ ਰੰਗ ਦੇ ਗਾਊਨ 'ਚ ਨਜ਼ਰ ਆ ਰਹੀ ਹੈ। ਵੀਡੀਓ 'ਚ ਉਹ ਆਪਣੇ ਬੇਬੀ ਬੰਪ ਨੂੰ ਫਲਾਂਟ ਕਰਦੇ ਹੋਏ ਫਨੀ ਐਕਸਪ੍ਰੈਸ਼ਨ ਦਿੰਦੀ ਨਜ਼ਰ ਆ ਰਹੀ ਹੈ। ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਬੇਬੀ ਬੰਪ ਦੇ ਨਾਲ ਇਸ ਵੀਡੀਓ 'ਚ ਬਿਪਾਸ਼ਾ ਜਿੰਨੀ ਹੀ ਖੂਬਸੂਰਤ ਲੱਗ ਰਹੀ ਹੈ, ਓਨੀ ਹੀ ਗਲੈਮਰਸ ਵੀ। ਦੱਸ ਦੇਈਏ ਕਿ ਬਿਪਾਸ਼ਾ ਆਪਣੇ ਪ੍ਰੈਗਨੈਂਸੀ ਦੇ ਦੌਰ ਦਾ ਕਾਫੀ ਆਨੰਦ ਲੈ ਰਹੀ ਹੈ। ਇਸ ਦਾ ਸਬੂਤ ਉਨ੍ਹਾਂ ਵੱਲੋਂ ਵੀਡੀਓ ਵਿੱਚ ਦਿੱਤਾ ਗਿਆ ਹੈਸ਼ਟੈਗ ਹੈ। ਵੀਡੀਓ 'ਚ ਬਿਪਾਸ਼ਾ ਨੇ lovemybabybump, pregnantconfident, lovemybody, loveyourself ਵਰਗੇ ਹੈਸ਼ਟੈਗ ਦਿੱਤੇ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by bipashabasusinghgrover (@bipashabasu)

ਰੋਮਾਂਟਿਕ ਅੰਦਾਜ਼ 'ਚ ਫੋਟੋਸ਼ੂਟ ਕਰਵਾਇਆ
ਜਾਣਕਾਰੀ ਲਈ ਦੱਸ ਦੇਈਏ ਕਿ ਬਿਪਾਸ਼ਾ ਅਤੇ ਕਰਨ ਸਾਲ 2016 ਵਿੱਚ ਵਿਆਹ ਦੇ ਬੰਧਨ ਵਿੱਚ ਬੱਝੇ ਸਨ। ਬਿਪਾਸ਼ਾ ਬਾਸੂ ਵਿਆਹ ਦੇ ਛੇ ਸਾਲ ਬਾਅਦ ਮਾਂ ਬਣਨ ਜਾ ਰਹੀ ਹੈ। ਹਾਲ ਹੀ 'ਚ ਬਿਪਾਸ਼ਾ ਨੇ ਇੰਸਟਾਗ੍ਰਾਮ 'ਤੇ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਉਹ ਇਕ ਓਵਰਸਾਈਜ਼ ਸ਼ਰਟ 'ਚ ਆਪਣੇ ਬੇਬੀ ਬੰਪ ਨੂੰ ਪੂਰੀ ਤਰ੍ਹਾਂ ਫਲਾਂਟ ਕਰ ਰਹੀ ਹੈ। ਇਸ ਦੇ ਨਾਲ ਹੀ ਕਰਨ ਨੇ ਆਪਣੀ ਪਤਨੀ ਦੇ ਬੇਬੀ ਬੰਪ ਨੂੰ ਪਿਆਰ ਨਾਲ ਕਿੱਸ ਕਰਦੇ ਹੋਏ ਇਸ ਫੋਟੋਸ਼ੂਟ ਨੂੰ ਹੋਰ ਵੀ ਖੂਬਸੂਰਤ ਬਣਾ ਦਿੱਤਾ ਹੈ।

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Embed widget