ਪੜਚੋਲ ਕਰੋ

Birthday Special: ਬਿਹਾਰ ਤੋਂ ਨਿਕਲ ਦੁਨੀਆ 'ਚ ਛਾਈ ਪ੍ਰਿਯੰਕਾ ਚੋਪੜਾ

ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਅੱਜ 39 ਸਾਲਾਂ ਦੀ ਹੋ ਗਈ ਹੈ। ਪ੍ਰਿਯੰਕਾ ਨੇ ਆਪਣੇ ਜਨਮ ਦਿਨ ਦੇ ਖਾਸ ਮੌਕੇ 'ਤੇ ਆਪਣੀਆਂ ਹੌਟ ਅੰਦਾਜ਼ ਵਾਲਿਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਮੁੰਬਈ: ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਅੱਜ 39 ਸਾਲਾਂ ਦੀ ਹੋ ਗਈ ਹੈ। ਪ੍ਰਿਯੰਕਾ ਨੇ ਆਪਣੇ ਜਨਮ ਦਿਨ ਦੇ ਖਾਸ ਮੌਕੇ 'ਤੇ ਆਪਣੀਆਂ ਹੌਟ ਅੰਦਾਜ਼ ਵਾਲਿਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਪ੍ਰਿਯੰਕਾ ਚੋਪੜਾ ਤਸਵੀਰ ਵਿੱਚ ਆਪਣਾ ਸਵਿਮ ਸੂਟ ਤੇ ਆਪਣਾ ਟੈਟੂ ਫਲਾਉਂਟ ਕਰਦੀ ਨਜ਼ਰ ਆ ਰਹੀ ਹੈ। ਹਰ ਕੋਈ ਪ੍ਰਿਯੰਕਾ ਦੀ ਇਸ ਤਸਵੀਰ ਨੂੰ ਪਸੰਦ ਕਰ ਰਿਹਾ ਹੈ ਤੇ ਨਾਲ ਹੀ ਪ੍ਰਿਯੰਕਾ ਨੂੰ ਬਰਥਡੇ ਵਿਸ਼ ਕਰ ਰਿਹਾ ਹੈ।

ਬਰੇਲੀ ਤੋਂ ਲੈ ਕੇ ਹਾਲੀਵੁੱਡ ਤੱਕ, ਪ੍ਰਿਅੰਕਾ ਚੋਪੜਾ ਨੇ ਜੋ ਪਾਵਰਫੁੱਲ ਪੰਚ ਮਾਰਿਆ ਹੈ, ਉਸ ਨਾਲ ਹਰ ਕੋਈ ਹੈਰਾਨ ਹੈ। ਪ੍ਰਿਯੰਕਾ ਚੋਪੜਾ ਇੱਕ ਐਸੀ ਇੰਡੀਅਨ ਅਦਾਕਾਰਾ ਹੈ ਜਿਸ ਦਾ ਜਾਦੂ ਪੂਰੀ ਦੁਨੀਆ ਵਿੱਚ ਚੱਲਦਾ ਹੈ। ਪ੍ਰਿਯੰਕਾ ਜੋ ਵੀ ਕਰਦੀ ਹੈ, ਬਿੱਲਕੁਲ ਵੱਖਰੇ ਢੰਗ ਨਾਲ ਕਰਦੀ ਹੈ, ਫੇਰ ਭਾਵੇਂ ਕੋਈ ਉਸ ਨੂੰ ਟ੍ਰੋਲ ਕਰਦਾ ਹੈ ਜਾਂ ਉਸ ਦੀ ਤਾਰੀਫ ਪਰ ਇਕ ਗੱਲ ਇਹ ਵੀ ਹੈ ਕਿ ਅੱਜ ਪ੍ਰਿਅੰਕਾ ਚੋਪੜਾ ਉਸ ਜਗ੍ਹਾ 'ਤੇ ਹੈ ਜੋ ਉਸ ਨੇ ਆਪਣੇ ਲਈ ਖੁਦ ਬਣਾਈ ਹੈ।

ਸਾਲ 2000 ਵਿੱਚ ਮਿਸ ਵਰਲਡ ਦਾ ਖਿਤਾਬ ਜਿੱਤਣ ਵਾਲੀ ਪ੍ਰਿਯੰਕਾ ਚੋਪੜਾ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਅਭਿਨੇਤਰੀਆਂ ਵਿੱਚੋਂ ਇੱਕ ਹੈ। ਪ੍ਰਿਯੰਕਾ ਨੇ ਆਪਣੇ ਕਰੀਅਰ ਵਿੱਚ ਹਿੰਦੀ ਸਿਨੇਮਾ ਵਿੱਚ ਬਹੁਤ ਸਾਰੇ ਖਾਸ ਐਵਾਰਡ ਜਿੱਤੇ ਹਨ ਜਿਸ ਵਿੱਚ ਨੈਸ਼ਨਲ ਐਵਾਰਡ ਤੇ ਪੰਜ ਕੈਟੇਗਰੀ ਵਿੱਚ ਫਿਲਮਫੇਅਰ ਐਵਾਰਡ ਸ਼ਾਮਲ ਹਨ।

18 ਜੁਲਾਈ, 1982 ਨੂੰ ਜਮਸ਼ੇਦਪੁਰ, ਬਿਹਾਰ ਵਿੱਚ ਅਸ਼ੋਕ ਚੋਪੜਾ ਤੇ ਮਧੂ ਚੋਪੜਾ ਦੇ ਘਰ ਜਨਮ ਲੈਣ ਵਾਲੀ ਪ੍ਰਿਯੰਕਾ ਚੋਪੜਾ 39 ਸਾਲਾਂ ਦੀ ਹੋ ਗਈ ਹੈ। ਆਪਣੀ ਖੂਬਸੂਰਤੀ ਤੇ ਆਪਣੀ ਅਦਾਕਾਰੀ ਨਾਲ ਲੋਕਾਂ ਦਾ ਦਿਲ ਜਿੱਤਣ ਵਾਲੀ ਪ੍ਰਿਯੰਕਾ ਚੋਪੜਾ ਨੂੰ ਜਨਮ ਦਿਨ ਮੁਬਾਰਕ।
 
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget