ਪੜਚੋਲ ਕਰੋ

ਬਿੱਗ ਬੌਸ ਕੰਨਟੈਸਟੈਂਟ ਨੇ ਕੀਤਾ ਵੱਡਾ ਖੁਲਾਸਾ, ਟਵੀਟ ਕਰ ਸਮਲਿੰਗੀ ਹੋਣ ਦਾ ਖੋਲ੍ਹਿਆ ਰਾਜ਼

ਵਿਕਾਸ ਨੇ ਆਪਣੇ ਬਾਰ੍ਹੇ ਇੱਕ ਨਿੱਜੀ ਗੱਲ ਖੁੱਲ੍ਹ ਕੇ ਲੋਕਾਂ ਅੱਗੇ ਰੱਖੀ ਹੈ। ਉਨ੍ਹਾਂ ਸਵੀਕਾਰ ਕੀਤਾ ਕਿ ਉਹ ਬਾਈਸੈਕਸ਼ੂਅਲ ਹਨ।

ਨਵੀਂ ਦਿੱਲੀ: ਟੀਵੀ ਨਿਰਮਾਤਾ ਤੇ ਬਿੱਗ ਬੌਸ ਕੰਨਟੈਸਟੈਂਟ ਰਹੇ ਵਿਕਾਸ ਗੁਪਤਾ ਅੱਜਕੱਲ੍ਹ ਆਪਣੇ ਖੁਲਾਸਿਆਂ ਕਾਰਨ ਖ਼ਬਰਾਂ 'ਚ ਹਨ। ਵਿਕਾਸ ਨੇ ਆਪਣੇ ਬਾਰ੍ਹੇ ਇੱਕ ਨਿੱਜੀ ਗੱਲ ਖੁੱਲ੍ਹ ਕੇ ਲੋਕਾਂ ਅੱਗੇ ਰੱਖੀ ਹੈ। ਉਨ੍ਹਾਂ ਸਵੀਕਾਰ ਕੀਤਾ ਕਿ ਉਹ ਬਾਈਸੈਕਸ਼ੂਅਲ ਹਨ।
ਪਹਿਲਾਂ ਵਿਕਾਸ ਨੇ ਇੰਸਟਾਗਰਾਮ ਤੇ ਵੀਡੀਓ ਸ਼ੇਅਰ ਕੀਤੀ ਤੇ ਫਿਰ ਟਵਿੱਟਰ ਤੇ ਵੀ ਪੋਸਟ ਸ਼ੇਅਰ ਕੀਤੀ। ਵਿਕਾਸ ਨੇ ਟਵਿੱਟਰ ਤੇ ਸਵੀਕਾਰ ਕੀਤਾ ਹੈ ਕਿ ਉਹ ਬਾਈਸੈਕਸ਼ੂਅਲ ਹਨ ਤੇ ਉਹ ਇਹ ਦੱਸਦੇ ਹੋਏ ਖੁਸ਼ ਵੀ ਹਨ। ਉਨ੍ਹਾਂ ਟਵੀਟ ਕੀਤਾ ਇਸ ਦੇ ਨਾਲ, ਉਨ੍ਹਾਂ ਕਿਹਾ ਕਿ ‘ਧੰਨਵਾਦ ਪ੍ਰਿਯੰਕ ਤੇ ਪਾਰਥ ਜਿਨ੍ਹਾਂ ਮੈਨੂੰ ਸੱਚ ਬੋਲਣ ਲਈ ਮਜ਼ਬੂਰ ਕੀਤਾ।’ ਵਿਕਾਸ ਦੇ ਟਵੀਟ ਤੋਂ ਇਹ ਸਮਝਿਆ ਜਾ ਸਕਦਾ ਹੈ ਕਿ ਪ੍ਰਿਯਾਂਕ ਤੇ ਪਾਰਥ ਉਸ ਨੂੰ ਤੰਗ ਕਰ ਰਹੇ ਹਨ।
View this post on Instagram
 
This is what made something snap on me . To call out to the evil people who have made my life a hell everyday. From spreading rumours about me to accusing me of killing a boy , too randomly making allegation of molestation to destroying careers . I am calling out to these people one by one and if this is true I deserve to be jail and if it’s not then what . What do these people get for making my life a living hell for the last few years . Form to the police . Only defamation charges that also fight the case #vikasgupta #Shilpashinde #priyanksharma #parthsamthaan I won’t even mentions the other names because they are doing it to get famous at expense of ruining me. Before you all decide to torture me to this extend i will make sure you all are unmasked so you can never hurt anyone else .

A post shared by Vikas Guppta (@lostboyjourney) on

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
Embed widget