ਪੜਚੋਲ ਕਰੋ

Netfilx series 'A suitable boy' 'ਤੇ ਲਵ ਜੇਹਾਦ ਫੈਲਾਉਣ ਦੇ ਦੋਸ਼, ਬੀਜੇਪੀ ਲੀਡਰ ਨੇ ਦਰਜ ਕਰਾਈ ਸ਼ਿਕਾਇਤ 

ਫਿਲਮ ਮੇਕਰ ਮੀਰਾ ਨਾਇਰ ਦੀ ਵੈੱਬ ਸੀਰੀਜ਼ 'A suitable boy' 'ਤੇ ਕਈ ਲੋਕ ਲਵ ਜੇਹਾਦ ਨੂੰ ਉਤਸ਼ਾਹਤ ਕਰਨ ਦਾ ਦੋਸ਼ ਲਗਾ ਰਹੇ ਹਨ। ਨੈਟਫਲਿਕਸ 'ਤੇ ਰਿਲੀਜ਼ ਹੋਈ ਇਸ ਸੀਰੀਜ਼ 'ਚ ਇਸ਼ਾਨ ਖੱਟਰ ਅਤੇ ਤੱਬੂ ਵਿਚਕਾਰ ਰੋਮਾਂਸ ਦਿਖਾਇਆ ਗਿਆ ਹੈ।

ਫਿਲਮ ਮੇਕਰ ਮੀਰਾ ਨਾਇਰ ਦੀ ਵੈੱਬ ਸੀਰੀਜ਼ 'A suitable boy' 'ਤੇ ਕਈ ਲੋਕ ਲਵ ਜੇਹਾਦ ਨੂੰ ਉਤਸ਼ਾਹਤ ਕਰਨ ਦਾ ਦੋਸ਼ ਲਗਾ ਰਹੇ ਹਨ। ਨੈਟਫਲਿਕਸ 'ਤੇ ਰਿਲੀਜ਼ ਹੋਈ ਇਸ ਸੀਰੀਜ਼ 'ਚ ਇਸ਼ਾਨ ਖੱਟਰ ਅਤੇ ਤੱਬੂ ਵਿਚਕਾਰ ਰੋਮਾਂਸ ਦਿਖਾਇਆ ਗਿਆ ਹੈ। ਇਸ਼ਾਨ ਸੀਰੀਜ਼ 'ਚ ਮਾਨ ਕਪੂਰ ਦਾ ਕਿਰਦਾਰ ਨਿਭਾ ਰਿਹਾ ਹੈ, ਜਦਕਿ ਤੱਬੂ ਸਾਈਦਾ ਬਾਈ ਦੀ ਭੂਮਿਕਾ 'ਚ ਹਨ। ਸੀਰੀਜ਼ 'ਚ ਇੰਟਰਰਿਲੀਜਨ ਪਿਆਰ ਦਿਖਾਉਣ ਕਰਕੇ ਮੱਧ ਪ੍ਰਦੇਸ਼ ਦੇ ਬੀਜੇਪੀ ਨੇਤਾ ਨੇ ਇਤਰਾਜ਼ ਜਤਾਇਆ ਹੈ। ਨੇਤਾ  ਗੌਰਵ ਤਿਵਾਰੀ ਨੇ ਨੈੱਟਫਲਿਕਸ ਖਿਲਾਫ ਰੀਵਾ ਪੁਲਿਸ ਨੂੰ ਕੇਸ ਦਰਜ ਕਰਵਾਇਆ ਹੈ।ਉਨ੍ਹਾਂ ਨੇ ਦੋਸ਼ ਲਾਇਆ ਹੈ ਕਿ ਨੈਟਫਲਿਕਸ ਇਸ ਸੀਰੀਜ਼ ਰਾਹੀਂ ਲਵ ਜੇਹਾਦ ਨੂੰ ਉਤਸ਼ਾਹਤ ਕਰ ਰਹੀ ਹੈ। ਗੌਰਵ ਤਿਵਾਰੀ ਨੇ ਨੈੱਟਫਲਿਕਸ 'ਤੇ ਇਹ ਦੋਸ਼ ਵੀ ਲਾਇਆ ਕਿ ਇਸ ਵੈੱਬ ਸੀਰੀਜ਼ ਦੇ ਜ਼ਰੀਏ ਉਸ ਨੇ ਹਿੰਦੂ ਸਮਾਜ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਈ ਹੈ।
Lunar Eclipses 2020: ਲੱਗਣ ਵਾਲਾ ਹੈ ਸਾਲ ਦਾ ਆਖਰੀ ਚੰਦਰ ਗ੍ਰਹਿਣ, ਭੁੱਲ ਕੇ ਵੀ ਨਾ ਕਰਿਓ ਇਹ ਕੰਮ ਇੱਕ ਟਵੀਟ ਕਰਦਿਆਂ ਗੌਰਵ ਤਿਵਾਰੀ ਨੇ  ਲਿਖਿਆ, "ਮੰਦਰ ਦਾ ਵਿਹੜਾ, ਬੈਕਗਰਾਉਂਡ ਵਿੱਚ ਆਰਤੀ ਅਤੇ ਸਾਹਮਣੇ ਅਸ਼ਲੀਲ ਦ੍ਰਿਸ਼। ਅਤੇ ਨੈੱਟਫਲਿਕਸ ਇੰਡੀਆ 'ਤੇ ਅਜਿਹੇ ਸ਼ੂਟ ਕਰਨ 'ਤੇ ਸਵਾਲ ਚੁੱਕੇ  ..ਇਸ ਨਾਲ ਭਗਵਾਨ ਸ਼ਿਵ ਅਤੇ ਕਰੋੜਾਂ ਸ਼ਰਧਾਲੂਆਂ ਦਾ ਅਪਮਾਨ ਕੀਤਾ ਗਿਆ ਹੈ। ਤਹਾਨੂੰ ਮੁਆਫੀ ਮੰਗਣੀ ਪਏਗੀ।" ਕੰਮ ਦੀ ਗੱਲ: ਇਸ ਬੈਂਕ ਨੇ ਸਪੈਸ਼ਲਿਸਟ ਅਫਸਰ ਦੇ 220 ਅਹੁਦਿਆਂ ਦੀ ਭਰਤੀ ਲਈ ਮੰਗੀਆਂ ਅਰਜ਼ੀਆਂ, ਇਸ ਦਿਨ ਸ਼ੁਰੂ ਹੋਵੇਗੀ ਆਨਲਾਈਨ ਐਪਲੀਕੇਸ਼ਨ ਪ੍ਰੋਸੈਸ ਇਸ ਤੋਂ ਬਾਅਦ ਵੀ ਗੌਰਵ ਤਿਵਾਰੀ ਨੇ ਲਗਤਾਰ ਕਈ ਹੋਰ ਟਵੀਟ ਲਿਖੇ ਕਿ ਜਦ ਤਕ ਨੈੱਟਫਲਿਕਸ ਲਿਖਤੀ ਮਾਫੀ ਨਹੀਂ ਮੰਗਦਾ ਤੇ ਇਸ ਸੀਨ ਨੂੰ ਨਹੀਂ ਹਟਾਉਂਦਾ ਉਦੋਂ ਤੱਕ ਮੈਂ ਇਸ ਲੜਾਈ ਨੂੰ ਜਾਰੀ ਰੱਖਾਂਗਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget