ਪੜਚੋਲ ਕਰੋ

ਬਲੈਕੀਆ ਦਾ ਇੰਤਜ਼ਾਰ ਖ਼ਤਮ, ਦੇਵ ਖਰੌੜ ਨੇ 'ਬਲੈਕੀਆ-2' ਦਾ ਕੀਤਾ ਐਲਾਨ, ਪੋਸਟਰ ਕੀਤਾ ਰਿਲੀਜ਼

ਪੰਜਾਬੀ ਇੰਡਸਟਰੀ 'ਚ ਇੱਕ ਹੋਰ ਪੰਜਾਬੀ ਫ਼ਿਲਮ ਦਾ ਐਲਾਨ ਹੋ ਗਿਆ ਹੈ।ਪੰਜਾਬੀ ਐਕਸ਼ਨ ਹੀਰੋ ਦੇਵ ਖਰੌੜ ਇੱਕ ਵੱਡੀ ਅਨਾਊਸਮੈਂਟ ਲੈ ਕੇ ਆਏ ਹਨ।

ਚੰਡੀਗੜ੍ਹ: ਪੰਜਾਬੀ ਇੰਡਸਟਰੀ 'ਚ ਇੱਕ ਹੋਰ ਪੰਜਾਬੀ ਫ਼ਿਲਮ ਦਾ ਐਲਾਨ ਹੋ ਗਿਆ ਹੈ।ਪੰਜਾਬੀ ਐਕਸ਼ਨ ਹੀਰੋ ਦੇਵ ਖਰੌੜ ਇੱਕ ਵੱਡੀ ਅਨਾਊਸਮੈਂਟ ਲੈ ਕੇ ਆਏ ਹਨ ਅਤੇ ਉਨ੍ਹਾਂ ਨੇ ਆਪਣੀ ਪਹਿਲਾਂ ਰਿਲੀਜ਼ ਹੋਈ ਫਿਲਮ 'ਬਲੈਕੀਆ' ਦੇ ਦੂਜੇ ਭਾਗ ਦਾ ਮੋਸ਼ਨ ਪੋਸਟਰ ਰਿਲੀਜ਼ ਕੀਤਾ ਹੈ। ਦੇਵ ਨੇ ਆਪਣੇ ਸੋਸ਼ਲ ਮੀਡਿਆ 'ਤੇ ਬਲੈਕੀਆ 2 ਦਾ ਮੋਸ਼ਨ ਪੋਸਟਰ ਰਿਲੀਜ਼ ਕੀਤਾ ਹੈ।

ਦੇਵ ਖਰੌੜ ਫ਼ਿਲਮ ਵਿੱਚ ਬਲੈਕੀਆ ਦੀ ਭੂਮਿਕਾ ਨਿਭਾਉਣਗੇ ਅਤੇ ਇਸ ਪ੍ਰੋਜੈਕਟ ਨੂੰ ਨਵਨੀਤ ਸਿੰਘ ਡਾਇਰੈਕਟ ਕਰਨਗੇ।ਨਵਨੀਤ ਸਿੰਘ ਸੁਪਰਹਿੱਟ ਪੰਜਾਬੀ ਫਿਲਮਾਂ ਜਿਵੇਂ ਸਿੰਘਮ, ਸ਼ਰੀਕ, ਸਿੰਘ vs ਕੌਰ ਅਤੇ ਹੋਰ ਬਹੁਤ ਸਾਰੀਆਂ ਫ਼ਿਲਮਾਂ ਦੀ ਡਾਇਰੈਕਸ਼ਨ ਕਰ ਚੁੱਕੇ ਹਨ।

View this post on Instagram
 
A post shared by Dev Kharoud (@dev_kharoud)

ਓਹਰੀ ਪ੍ਰੋਡਕਸ਼ਨ ਦੇ ਬੈਨਰ ਹੇਠ ਇਹ ਫ਼ਿਲਮ ਰਿਲੀਜ਼ ਹੋਵੇਗੀ। ਫਿਲਹਾਲ ਇਸ ਫ਼ਿਲਮ ਦੀ ਨਾ ਤਾਂ ਲੀਡ ਅਦਾਕਾਰਾ ਦਾ ਖੁਲਾਸਾ ਕੀਤਾ ਗਿਆ ਤੇ ਨਾ ਹੀ ਫ਼ਿਲਮ ਦੀ ਬਾਕੀ ਕਾਸਟ ਬਾਰੇ ਕੋਈ ਜ਼ਿਕਰ ਕੀਤਾ ਗਿਆ ਹੈ। 2019 ਦੀ ਫ਼ਿਲਮ ਬਲੈਕੀਆ ਵੀ ਸੱਚੀਆਂ ਘਟਨਾਵਾਂ 'ਤੇ ਅਧਾਰਤ ਸੀ ਅਤੇ ਇਸ ਨੂੰ ਦਰਸ਼ਕਾਂ ਅਤੇ ਫਿਲਮ ਪ੍ਰੇਮੀਆਂ ਵੱਲੋਂ ਬਹੁਤ ਵਧੀਆ ਹੁੰਗਾਰਾ ਤੇ ਤਾਰੀਫ ਮਿਲੀ ਸੀ। 

ਬਲੈਕੀਆ-2  ਵੀ ਸੱਚੀਆਂ ਘਟਨਾਵਾਂ 'ਤੇ ਅਧਾਰਿਤ ਹੋਵੇਗੀ।ਐਕਟ੍ਰੈੱਸ ਈਹਾਨਾ ਢਿੱਲੋਂ ਪਹਿਲੇ ਭਾਗ ਵਿਚ ਲੀਡ ਅਦਾਕਾਰਾ ਸੀ ਜਿਸ ਨੇ ਦੇਵ ਖਰੌੜ ਦੇ ਨਾਲ ਕੰਮ ਕੀਤਾ।ਫ਼ਿਲਮ ਦੀ ਉਸ ਵੇਲੇ ਦੀ ਸਕਸੈਸ ਤੋਂ ਹੀ ਦਰਸ਼ਕ ਬਲੈਕੀਆ, ਦੇ ਸੀਕਵਲ ਦੀ ਉਡੀਕ ਕਰ ਰਹੇ ਸਨ ਅਤੇ ਹੁਣ ਉਨ੍ਹਾਂ ਸਾਰੇ ਦਰਸ਼ਕਾਂ ਦੀ ਉਡੀਕ ਖ਼ਤਮ ਹੋ ਗਈ ਹੈ।ਇਸ ਫ਼ਿਲਮ ਦੇ ਮੋਸ਼ਨ ਪੋਸਟਰ ਨਾਲ ਵੀ ਲਿਖਿਆ ਗਿਆ ਹੈ ਕਿ ''ਗਰੀਬ ਜੰਮਣਾ ਮਨਜ਼ੂਰ ਸੀ,ਪਰ ਮਰਨਾ ਨਹੀਂ''

ਹੁਣ ਆਉਣ ਵਾਲੇ ਦਿਨਾਂ 'ਚ ਇਹ ਵੀ ਸਾਫ਼ ਹੋ ਜਾਵੇਗਾ ਕਿ ਇਸ ਫਿਲਮ ਦਾ ਸ਼ੂਟ ਕਦ ਸ਼ੁਰੂ ਹੋਵੇਗਾ ਤੇ ਕਦ ਇਸ ਫ਼ਿਲਮ ਨੂੰ ਰਿਲੀਜ਼ ਕੀਤਾ ਜਾਵੇਗਾ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget