ਪੜਚੋਲ ਕਰੋ

‘ਬਲੈਂਕ’ ਨਹੀਂ ਦਮਦਾਰ ਸੰਨੀ ਦਾ ਅੰਦਾਜ਼, ਯਕੀਨ ਨਹੀ ਤਾਂ ਵੇਖੋ ਵੀਡੀਓ

ਮੁੰਬਈ: ਸੰਨੀ ਦਿਓਲ ਦੀ ਫ਼ਿਲਮ ‘ਬਲੈਂਕ’ ਦਾ ਦਮਦਾਰ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ। ਇਸ ਫ਼ਿਲਮ ‘ਚ ਸੰਨੀ ਇੱਕ ਵਾਰ ਫੇਰ ਐਕਸ਼ਨ ਅੰਦਾਜ਼ ‘ਚ ਨਜ਼ਰ ਆਏ ਹਨ। ਇਸ ਨੂੰ ਦੇਖ ਫੈਨਸ ਕਾਫੀ ਖੁਸ਼ ਹਨ। ਸੰਨੀ ਦੇ ਐਕਸ਼ਨ ਨਾਲ ਫ਼ਿਲਮ ‘ਚ ਸਰਪ੍ਰਾਈਜ਼ ਐਲੀਮੈਂਟ ਕਰਨ ਕਪਾਡੀਆ ਹੈ। ਕਰਨ ਦੀ ਇਹ ਡੈਬਿਊ ਫ਼ਿਲਮ ਹੈ। ਫ਼ਿਲਮ ‘ਬਲੈਂਕ’ ਦੇ ਟ੍ਰੇਲਰ ਦੀ ਗੱਲ ਕਰੀਏ ਤਾਂ ਇਸ ‘ਚ ਕਰਨ ਐਕਸੀਡੈਂਟ ‘ਚ ਆਪਣੀ ਯਾਦਾਸ਼ਤ ਖੋਹ ਚੁੱਕਿਆ ਹੈ ਤੇ ਪੁਲਿਸ ਹਿਰਾਸਤ ‘ਚ ਹੈ। ਹੈਰਾਨ ਕਰਨ ਵਾਲੀ ਗੱਲ ਹੈ ਕਿ ਉਸ ਦੇ ਸੀਨੇ ‘ਤੇ ਅਜਿਹਾ ਬੰਬ ਹੈ ਜਿਸ ਨੂੰ ਹਟਾਇਆ ਨਹੀਂ ਜਾ ਸਕਦਾ। ਇਸ ਨੂੰ ਹਟਾਉਣ ਦੀ ਕੋਸ਼ਿਸ਼ ‘ਚ ਧਮਾਕਾ ਹੋਣਾ ਸੰਭਵ ਹੈ। ‘ਬਲੈਂਕ’ 3 ਮਈ ਨੂੰ ਰਿਲੀਜ਼ ਹੋਣੀ ਹੈ। ਫ਼ਿਲਮ ਅੱਤਵਾਦ ਦੇ ਮੁੱਦੇ ‘ਤੇ ਆਧਾਰਤ ਹੈ। ਇਸ ’ਚ ਸੰਨੀ ਇੰਟੈਲੀਜੈਂਸ ਬਿਊਰੋ ਦੇ ਹੈੱਡ ਦੇ ਤੌਰ ‘ਤੇ ਨਜ਼ਰ ਆਉਣਗੇ। ਦੇਖਦੇ ਹਾਂ ਕਿ ਸੰਨੀ ਦਾ ਇਹ ਅੰਦਾਜ਼ ਫੈਨਸ ਨੂੰ ਕਿੰਨਾ ਪਸੰਦ ਆਉਂਦਾ ਹੈ।

ਟਾਪ ਹੈਡਲਾਈਨ

Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget